Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਅਮਰੀਕਾ ਚ ਗੋਲੀਬਾਰੀ – ਤਿੰਨ ਦੀ ਮੌਤ, 3 ਜਖਮੀ

admin by admin
June 10, 2022
in Crime, National, Punjab
Reading Time: 1 min read
0
Share on FacebookShare on TwitterWhatsapp

ਸੈਕਰਾਮੈਂਟੋ, 10 ਜੂਨ  (ਅਜੰਸੀ)
ਸਮਿਥਸਬਰਗ ਦੇ ਉੱਤਰ ਵਿਚ ਇਕ ਨਿਰਮਾਣ ਇਕਾਈ ਵਿਚ ਹੋਈ ਗੋਲੀਬਾਰੀ ਵਿਚ ਘੱਟੋ ਘੱਟ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖਮੀ ਹੋ ਗਏ।

ਪੁਲਿਸ ਅਧਿਕਾਰੀਆਂ ਅਨੁਸਾਰ ਜ਼ਖਮੀਆਂ ਵਿਚ ਸ਼ੱਕੀ ਹਮਲਾਵਰ ਤੇ ਮੈਰੀਲੈਂਡ ਸਟੇੇਟ ਪੁਲਿਸ ਦਾ ਇਕ ਜਵਾਨ ਸ਼ਾਮਿਲ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद

ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ

ਵਾਸ਼ਿੰਗਟਨ ਕਾਊਂਟੀ ਸ਼ੈਰਿਫ ਦਫਤਰ ਦੇ ਸਾਰਜੈਂਟ ਕਾਰਲੀ ਹੋਜ ਅਨੁਸਾਰ ਸੂਚਨਾ ਮਿਲਣ ‘ਤੇ ਜਦੋਂ ਪੁਲਿਸ ਘਟਨਾ ਸਥਾਨ ਕੋਲੰਬੀਆ ਮਸ਼ੀਨ ਵਿਖੇ ਪੁੱਜੀ ਤਾਂ ਉਸ ਨੂੰ 6 ਵਿਅਕਤੀ ਗੋਲੀਆਂ ਵੱਜਣ ਕਾਰਨ ਜ਼ਖਮੀ ਹਾਲਤ ਵਿਚ ਮਿਲੇ ਜਿਨਾਂ ਵਿਚੋਂ 3 ਦੀ ਮੌਕੇ ਉਪਰ ਹੀ ਮੌਤ ਹੋ ਗਈ ਜਦ ਕਿ ਬਾਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਵੇਰਵੇ ਅਨੁਸਾਰ ਹਮਲਵਾਰ ਮੌਕੇ ਤੋਂ ਫਰਾਰ ਹੋ ਗਿਆ ਸੀ ਜਿਸ ਦਾ ਸਟੇਟ ਪੁਲਿਸ ਦੇ ਇਕ ਜਵਾਨ ਨੇ ਪਿੱਛਾ ਕੀਤਾ। ਦੋਨਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਦੋਨੋ ਜ਼ਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਜਵਾਨ ਦੇ ਮੋਢੇ ਵਿਚ ਗੋਲੀ ਵੱਜੀ ਹੈ ਜਦ ਕਿ ਦੋਨਾਂ ਦੀ ਹਾਲਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

पंजाब में बढ़ रहे गैंगवार तथा आंतकवादी घटनाओं को बढ़ावा देने वाले गर्म ख्याली लोगों की ओर से देश वरोधी प्रचार करने पर पंजाब सरकार लगाए रोक : -अमरनाथ कुंडल

Next Post

ਰਮਨ ਬਹਿਲ ਨੇ ਸ਼ੁਰੂ ਕਰਵਾਇਆ ਗੁਰਦਾਸੁਪਰ ‘ਚੋਂ ਗੁਜਰਦੀ ਡਰੇਨ ਦੀ ਸਫਾਈ ਦਾ ਕੰਮ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद
Crime

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद

November 1, 2025
ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ
Crime

ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ

October 12, 2025
संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)