Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Breaking : ਬਜੁਰਗ ਨੇ ਰੇਲਗੱਡੀ ਅੱਗੇ ਆ ਕੇ ਕੀਤੀ ਆਤਮਹੱਤਿਆ

admin by admin
July 2, 2022
in Punjab
Reading Time: 1 min read
0
Share on FacebookShare on TwitterWhatsapp

ਬਜੁਰਗ ਨੇ ਰੇਲਗੱਡੀ ਅੱਗੇ ਆ ਕੇ ਕੀਤੀ ਆਤਮਹੱਤਿਆ

ਗੁਰਦਾਸਪੁਰ, 2 ਜੁਲਾਈ (ਸ਼ਿਵਾ) – ਇਕ ਬਜੁਰਗ ਵੱਲੋਂ ਰੇਲਗੱਡੀ ਆਉਂਦੀ ਦੇਖ ਕੇ ਰੇਲਗੱਡੀ ਅੱਗੇ ਆ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10 ਵਜੇ ਦੇ ਕਰੀਬ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ ਦੇ ਕਾਹਨੂੰਵਾਨ ਰੋਡ ਤੇ ਸਥਿਤ ਰੇਲਵੇ ਫਾਟਕ ਤੋਂ ਅੰਮ੍ਰਿਤਸਰ ਪਠਾਨਕੋਟ ਪੈਸੇਂਜਰ ਰੇਲਗੱਡੀ 04398 ਨਿਕਲਣੀ ਸੀ। ਜਦੋਂ ਰੇਲਗੱਡੀ ਫਾਟਕ ਨੇੜੇ ਪਹੁੰਚੀ ਤਾਂ ਬਜੁਰਗ ਨੇ ਰੇਲਗੱਡੀ ਅੱਗੇ ਆ ਕੇ ਆਤਮਹੱਤਿਆ ਕਰ ਲਈ । ਜਿਸ ਨਾਲ ਉਸਦੇ ਸ਼ਰੀਰ ਦੇ ਟੁੱਕੜੇ ਹੋ ਗਏ। ਕੁੱਝ ਸਮੇਂ ਲਈ ਪੈਸੇਂਜਰ ਰੇਲਗੱਡੀ ਵੀ ਰੁਕੀ ਰਹੀ। ਮੌਕੇ ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਉਕਤ ਬਜੁਰਗ ਪਟਰੀ ਦੇ ਨੇੜੇ ਰੁਕਿਆ  ਹੋਇਆ ਸੀ। ਜਦ ਉਸਨੇ ਅੰਮ੍ਰਿਤਸਰ ਪਠਾਨਕੋਟ ਪੈਸੇਂਜਰ ਰੇਲਗੱਡੀ ਨੂੰ ਆਉਂਦਾ ਦੇਖਿਆ ਤਾਂ ਉਹ ਰੇਲਗੱਡੀ ਅੱਗੇ ਆ ਗਿਆ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬਜੁਰਗ ਪ੍ਰਵਾਸੀ ਲੱਗਦਾ ਸੀ। ਮ੍ਰਿਤਕ ਦੀ ਫਿਲਹਾਲ ਪਹਿਚਾਣ ਨਹੀਂ ਹੋ ਪਾਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਚੋਂਕੀ ਗੁਰਦਾਸਪੁਰ ਦੀ ਪੁਲਸ ਘਟਨਾ ਵਾਲੇ ਸਥਾਨ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਪੰਜਾਬ ਚ ਕਰੋਨਾ ਦੇ ਕੁੱਲ ਐਕਟਿਵ ਕੇਸ 1194, ਸਿਹਤ ਮੰਤਰੀ ਦੀ ਕੁਰਸੀ ਖਾਲੀ

Next Post

ਆਈ.ਜੀ. ਬਾਰਡਰ ਰੇਂਜ ਅਮਿ੍ਰੰਤਸਰ ਨੇ ਪ੍ਰੈਸ ਕਾਨਫਰੰਸ ਦੋਰਾਨ ਫੜੇ ਨਸਾ ਤਸਕਰਾਂ ਦਾ ਕੀਤਾ ਖੁਲਾਸਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)