Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਜਲਦੀ ਤਨਖਾਹਾਂ ਨਾਂ ਦਿੱਤੀਆਂ ਤਾਂ ਕਰਨਗੇ ਹੜਤਾਲ :- ਰਣਜੀਤ ਸਿੰਘ ਭਾਗੋਵਾਲ

11,12 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ :- ਰਤਨ ਸਿੰਘ ਹੱਲਾ

admin by admin
July 9, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 9 ਜੁਲਾਈ (ਸ਼ਿਵਾ) –  ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨਾਲ ਸਬੰਧਤ ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਪਿਛਲੇ ਤਿੰਨ,ਚਾਰ ਮਹੀਨਿਆਂ ਤੋਂ ਰਹਿਦੀਆਂ ਤਨਖਾਹਾਂ ਜਲਦੀ ਨਾਂ ਦਿੱਤੀਆ ਤਾਂ 11 ਅਤੇ 12 ਜੁਲਾਈ ਨੂੰ ਵਿਭਾਗੀ ਕੰਮ ਬੰਦ ਕਰਕੇ ਪੰਜਾਬ ਦੇ ਵਣ ਮੰਡਲਾਂ ਅਫ਼ਸਰਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਚ ਪਿਛਲੇ 20-20ਸਾਲਾਂ ਤੋ ਕੰਮ ਕਰਦੇ ਕਾਮਿਆਂ ਨੂੰ ਮੌਕੇ ਦੀਆਂ ਸਰਕਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੱਕਾ ਨਹੀਂ ਕੀਤਾ ਜਾ ਰਿਹਾ ਉਥੇ ਨਿਗੋਣੀਆਂ ਤਨਖਾਹਾਂ ਤੇ ਕੰਮ ਕਰਦੇ ਕੰਮ ਕਰਦੇ ਕਾਮਿਆਂ ਨੂੰ ਤਿੰਨ,ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।ਅੱਜ ਅੱਤ ਦੀ ਹੋ ਰਹੀ ਮਹਿੰਗਾਈ ਵਿੱਚ ਤਨਖਾਹਾਂ ਨਾਂ ਮਿਲਣ ਕਾਰਨ ਜੰਗਲਾਤ ਅਤੇ ਜੰਗਲੀ ਜੀਵ ਕਾਮਿਆਂ ਦੇ ਪਰਿਵਾਰਾਂ ਦੇ ਜੀਆਂ ਦਾ ਭੇਟ ਭਰਨ ਲਈ ਕਣਕ ਵੀ ਨਹੀਂ ਖ਼ਰੀਦ ਸਕੇ ਅਤੇ ਭੁੱਖੇ ਮਰਨ ਤੱਕ ਦੀ ਨੋਬਤ ਆ ਚੁੱਕੀ ਹੈ। ਇੱਥੋਂ ਤੱਕ ਕਿ ਬੱਚਿਆਂ ਦੇ ਸਕੂਲਾਂ ਦੀਆਂ ਫੀਸਾਂ ਵੀ ਨਹੀਂ ਭਰ ਸਕੇ।
ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਤਨਖਾਹਾਂ ਨਾਂ ਮਿਲਣ ਕਾਰਨ ਮਜਬੂਰ ਹੋ ਕੇ ਪੰਜਾਬ ਸਰਕਾਰ ਅਤੇ ਜੰਗਲਾਤ ਅਤੇ ਜੰਗਲੀ ਜੀਵ ਦੇ ਅਧਿਕਾਰੀਆਂ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪ੍ਰਧਾਨ, ਰਤਨ ਸਿੰਘ ਹੱਲਾ, ਕਵੀ ਕੁਮਾਰ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਤੁੰਗ, ਸੁਰਿੰਦਰ ਕੁਮਾਰ, ਸੰਤੋਖ ਸਿੰਘ ਕਾਦੀਆਂ, ਜਗਮੋਹਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਿਵੇਂ ਕਿ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ, ਅਤੇ ਹੋਰ ਬਹੁਤ ਸਾਰੀਆਂ ਮੁਲਾਜ਼ਮਾਂ ਦੀਆਂ ਮੰਗਾਂ ਲਈ ਬਜਟ ਨਹੀਂ ਰੱਖਿਆ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਫੈਲ ਰਿਹਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

Hello world!

Next Post

ਦਿਨ ਦਿਹਾੜੇ ਫਿਸ਼ ਪਾਰਕ ਗੁਰਦਾਸਪੁਰ ਤੋ ਮੋਟਰਸਾਈਕਲ ਹੋਇਆ ਚੋਰੀ। ਪੀੜਿਤ ਵਿਆਕਤੀ ਨੇ ਦਿੱਤੀ ਜਾਣਕਾਰੀ।

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)