Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਨਜਾਇਜ਼ ਕਬਜ਼ੇ ਹਟਾਉਣ ਮੌਕੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਦੁਕਾਨਦਾਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

India Crime News by India Crime News
January 25, 2023
in Crime
Reading Time: 1 min read
0
ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਨਜਾਇਜ਼ ਕਬਜ਼ੇ ਹਟਾਉਣ ਮੌਕੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਦੁਕਾਨਦਾਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
Share on FacebookShare on TwitterWhatsapp

RelatedPosts

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद

ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ

थाना प्रभारी तारागढ़ परमानंद हाईवे, तेलगया नाका से।

ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਡੀ.ਐਸ.ਪੀ ਟਰੈਫਿਕ ਬਟਾਲਾ ਨੂੰ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕਰਨ ਦੇ ਦਿੱਤੇ ਆਦੇਸ਼
ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ-ਕਮਿਸ਼ਨਰ ਨਗਰ ਨਿਗਮ ਬਟਾਲਾ
ਬਟਾਲਾ, 24 ਜਨਵਰੀ ( ਸੁਖਨਾਮ ਸਿੰਘ, ਅਖਿਲ ਮਲਹੋਤਰਾ ) ਬੀਤੀ 19 ਜਨਵਰੀ ਨੂੰ ਜਦੋਂ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਸਿਟੀ ਰੋਡ ਬਾਜ਼ਾਰ ਬਟਾਲਾ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਉਸ ਦੋਰਾਨ ਕੁਝ ਦੁਕਾਨਦਾਰਾਂ ਵਲੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ ਗਈ ਤੇ ਟੀਮ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ, ਉਨਾਂ ਦੁਕਾਨਦਾਰਾਂ ਵਿਰੁੱਧ ਪੁਲਿਸ ਵਿਭਾਗ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਸਬੰਧੀ ਗੱਲ ਕਰਦਿਆਂ ਨਗਰ ਨਿਗਮ ਕਮਿਸ਼ਨਰ Dr Shayari Bhandari ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਜਦ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ 19 ਜਨਵਰੀ ਨੂੰ ਸਿਟੀ ਰੋਡ ਬਾਜ਼ਾਰ ਬਟਾਲਾ ਵਿੱਚ ਨਾਜ਼ਾਇਜ਼ ਕਬਜ਼ੇ ਹਟਾਏ ਜਾ ਰਹੇ ਸਨ ਤਾਂ ਉਸ ਦੋਰਾਨ ਕੁਝ ਦੁਕਾਨਦਾਰਾਂ ਵਲੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ ਗਈ ਸੀ ਤੇ ਟੀਮ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।
ਉਨਾਂ ਦੱਸਿਆ ਕਿ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਟੀਮ ਮੈਂਬਰਾਂ ਨੂੰ ਧਮਕੀ ਦੇਣ ਵਾਲੇ ਦੁਕਾਨਦਾਰਾਂ ਵਿਰੁੱਧ ਡੀ.ਐਸ.ਪੀ ਟਰੈਫਿਕ ਬਟਾਲਾ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਨਾਂ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਧਾਰਾ 133 , 186 ਸਮੇਤ ਸੰਗੀਨ ਵੱਖ-ਵੱਖ ਧਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ।
ਨਗਰ ਨਿਗਮ ਕਮਿਸ਼ਨਰ -cum-SDM Batala ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਲੋਕਾਂ ਦੀ ਆਵਾਜਾਈ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਜਾਇਜ਼ ਕਬਜੇ ਹਟਾਉਣ ਦੀ ਅਪੀਲ ਕੀਤੀ ਗਈ ਸੀ ਤੇ ਜਿਨਾਂ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਜਾਂ ਸੜਕ ਦੇ ਕਿਨਾਰਿਆਂ ਤੋਂ ਸਮਾਨ ਨਹੀਂ ਹਟਾਇਆ ਗਿਆ, ਉਨਾਂ ਵਿਰੁੱਧ ਨਗਰ ਨਿਗਮ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਕਾਰਵਾਈ ਕੀਤੀ ਜਾਵੇਗੀ। ਉਨਾਂ ਸਖ਼ਤ ਲਫਜ਼ਾਂ ਵਿੱਚ ਕਿਹਾ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

India Crime News

ShareTweetSend
Advertisement Advertisement Advertisement
ADVERTISEMENT
Previous Post

ਫੈਕਟਰੀਆਂ ਦੇ ਵਿਚ ਮਜਦੂਰਾਂ ਦੇ ਰੇਟਾਂ ਨੂੰ ਲੈ ਕੇ ਕੀ ਕਹਿਣਾ ਹੈ ਜ਼ਿਲ੍ਹਾ ਜਰਨਲ ਸਕਤਰ ਮਨਜੀਤ ਰਾਜ ਦਾ

Next Post

ਡਾ: ਨਿਧੀ ਕੁਮੁਦ ਬਾਮਬਾ, ਵਧੀਕ, ਜ਼ਿਲ੍ਹਾ ਮੈਜਿਸਟਰੇਟ,ਗੁਰਦਾਸਪੁਰ ਵੱਲੋ ਬਾਜਾਰਾਂ ਵਿੱਚ ਆਵਾਜਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆ ਹੁਕਮ ਲਾਗੂ ਕੀਤਾ

India Crime News

India Crime News

Related Posts

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद
Crime

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद

November 1, 2025
ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ
Crime

ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ

October 12, 2025
थाना प्रभारी तारागढ़ परमानंद हाईवे, तेलगया नाका से।
Crime

थाना प्रभारी तारागढ़ परमानंद हाईवे, तेलगया नाका से।

July 21, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ
Crime

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ

April 29, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Crime

ਅੱਤਵਾਦੀਆਂ ਦੀ ਪਨਾਹਗਾਹ ਬਣਿਆ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਆਵੇ : ਪਰਮਜੀਤ ਸਿੰਘ ਗਿੱਲ

April 23, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)