Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸੀਨੀਅਰ ਮੈਡੀਕਲ ਅਫਸਰ ਰਵਿੰਦਰ ਸਿੰਘ ਜੀ ਨੇ ਕੀਤਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦਾ ਧਨਵਾਦ

India Crime News by India Crime News
April 18, 2023
in Health
Reading Time: 1 min read
0
ਸੀਨੀਅਰ ਮੈਡੀਕਲ ਅਫਸਰ ਰਵਿੰਦਰ ਸਿੰਘ ਜੀ ਨੇ ਕੀਤਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦਾ ਧਨਵਾਦ
Share on FacebookShare on TwitterWhatsapp

RelatedPosts

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।

ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ

के. के. महाजन फाउंडेशन की ओर से डॉक्टर विवेक कौशल मेडिकल ऑफिसर सम्मानित

ਬਟਾਲਾ (ਅਖਿਲ ਮਲਹੋਤਰਾ)
ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕੇ ਬਟਾਲਾ ਹਲਕੇ ਦੇ ਹਰਮਨ ਪਿਆਰੇ ਨੇਤਾ ਅਤੇ ਮੌਜੂਦਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੁਆਰਾ ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਲਗਾਤਾਰ ਸੁਧਾਰ ਕਰਨ ਅਤੇ ਹੋਰ ਸਟਾਫ ਲਿਆਉਂਦੀਆਂ ਕੋਸ਼ਿਸ਼ ਦੇ ਨਤੀਜੇ ਵਜੋਂ ਜਨਾਨਾ ਰੋਗਾਂ ਦੇ ਮਾਹਿਰ ੍ਹਗਾਇਨਾਕੋਲੋਜਿਸਟ ‌੍ਹ (ਡਾਕਟਰ ਕੋਮਲਪ੍ਰੀਤ ਔਲਖ ਨੇ ਮਿਤੀ17/4/2023 ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਜੋਇਨ ਕਰ ਲਿਆ ਹੈ ਉਹ ਕਮਰਾ ਨੰਬਰ 18, ਵਿੱਚ ਜਨਾਨਾ ਰੋਗਾਂ ਦੇ ਮਰੀਜ਼ਾਂ ਨੂੰ ਦੇਖਣਗੇ ਸਿਵਲ ਹਸਪਤਾਲ ਬਟਾਲਾ ਵਿਖੇ ਪਹਿਲਾ ਇਕ ਹੀ ਗਾਇਨਾਕੋਲੋਜਿਸਟ ਸੀ ਹੁਣ 2 ਗਾਇਨਾਕੋਲੋਜਿਸਟ ਹੋਣ ਕਾਰਨ ਮਰੀਜ਼ਾਂ ਨੂੰ ਬਾਹਰ ਜਾਣ ਦੀ ਜ਼ਰੂਰਤ ਨਹੀਂ ਪਏਗੀ ਅਤੇ ਸਿਵਲ ਹਸਪਤਾਲ ਬਟਾਲਾ ਵਿਖੇ ਹੀ ਵਧੀਆ ਸਹੂਲਤਾਂ ਮਿਲਣਗੀਆਂ ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਸਿੰਘ ਨੇ ਦੱਸਿਆ ਭਵਿੱਖ ਵਿਚ ਸਿਵਲ ਹਸਪਤਾਲ ਕਹਿੰਦੀ ਬਟਾਲਾ ਦੇ ਵਿਚ ਸਟਾਫ ਦੇ ਰਹਿੰਦੀ ਘਾਟ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ ਅਤੇ ਇਸ ਤਰ੍ਹਾਂ ਬਟਾਲਾ ਵਾਸੀਆਂ ਲਈ ਸਿਹਤ ਸਹੂਲਤਾਂ ਨੂੰ ਹੋਰ ਵਧੀਆ ਬਣਾਉਣ ਦੇ ਉਪਰਾਲੇ ਜਾਰੀ ਰੱਖਾਂਗੇ

India Crime News

ShareTweetSend
Advertisement Advertisement Advertisement
ADVERTISEMENT
Previous Post

ਪਿੰਡ ਦੇ ਲੋਕ ਪਿੰਡ ਦਾ ਕੂੜਾ ਬੱਚਿਆਂ ਦੇ ਸਕੂਲ ਦੇ ਸਮਹਾਣੇ ਸੜਕ ਦੇ ਕਿਨਾਰੇ ਸੁੱਟ ਰਹੇ ਹਨ

Next Post

70000 ਹਜ਼ਾਰ ਲੀਟਰ, ਲਾਹਣ,10 ਚਾਲੂ ਭੱਠੀਆਂ , ਸ਼ਰਾਬ ਕੱਢਣ ਵਾਲਾ ਸਾਮਾਨ ਬਰਾਮਦ ਕੀਤਾ

India Crime News

India Crime News

Related Posts

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।
Health

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।

October 2, 2025
ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ
Health

ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ

July 18, 2025
के. के. महाजन फाउंडेशन की ओर से डॉक्टर विवेक कौशल मेडिकल ऑफिसर सम्मानित
Health

के. के. महाजन फाउंडेशन की ओर से डॉक्टर विवेक कौशल मेडिकल ऑफिसर सम्मानित

July 8, 2025
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਵਤਾ ਦੀ ਭਲਾਈ ਲਈ ਨੇਕ ਉਪਰਾਲਾ ਕਰਦਿਆਂ ਲਾਇਆ ਖੂਨਦਾਨ ਕੈਂਪ
Health

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਵਤਾ ਦੀ ਭਲਾਈ ਲਈ ਨੇਕ ਉਪਰਾਲਾ ਕਰਦਿਆਂ ਲਾਇਆ ਖੂਨਦਾਨ ਕੈਂਪ

May 11, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ
Crime

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ

April 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)