Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸ੍ਰੀ ਸੁਮਿਤ ਭੱਲਾ ਦੁਆਰਾ ਬਤੌਰ ਸਿਵਲ ਜਜ (ਸੀਨੀਅਰ ਡਵੀਜਨ/ਸੀ ਜੇ ਐਸ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਆਪਣਾ ਅਹੁਦਾ ਸੰਭਾਲਿਆ ।

India Crime News by India Crime News
May 3, 2023
in Punjab
Reading Time: 1 min read
0
ਸ੍ਰੀ ਸੁਮਿਤ ਭੱਲਾ ਦੁਆਰਾ ਬਤੌਰ ਸਿਵਲ ਜਜ (ਸੀਨੀਅਰ ਡਵੀਜਨ/ਸੀ ਜੇ ਐਸ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਆਪਣਾ ਅਹੁਦਾ ਸੰਭਾਲਿਆ ।
Share on FacebookShare on TwitterWhatsapp

ਸ੍ਰੀ ਸੁਮਿਤ ਭੱਲਾ ਦੁਆਰਾ ਬਤੌਰ ਸਿਵਲ ਜਜ (ਸੀਨੀਅਰ ਡਵੀਜਨ/ਸੀ ਜੇ ਐਸ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਆਪਣਾ ਅਹੁਦਾ ਸੰਭਾਲਿਆ ।

ਗੁਰਦਾਸਪੁਰ ,3 ਮਈ ,ਸੁਸ਼ੀਲ ਕੁਮਾਰ -:
ਸ੍ਰੀ ਸੁਮਿਤ ਭੱਲਾ ਦੁਆਰਾ ਬਤੌਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਆਪਣਾਂ ਅਹੁਦਾ ਸੰਭਾਲਿਆ ।ਸ੍ਰੀ ਸੁਮਿਤ ਭੱਲਾ ਨੇ ਵਿਸ਼ਵਾਸ਼ ਦਿਵਾਊਦੇ ਹੋਏ ।ਕਿਹਾ ਕਿ ਉਹ ਜਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਕਨੂੰਨੀ ਸੇਵਾਵਾਂ ਅਤੇ ਨਾਲਸਾ ਦੀਆਂ ਸਕੀਮਾਂ ਜੋ ਚੱਲ ਰਹੀਆ ਹਨ ।ਉਹਨਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ ।ਉਹਨਾਂ ਕਿਹਾ ਕਿ ਮੁਫਤ ਕਾਨੂੰਨੀ ਸਹਾਇਤਾ ਤਹਿਤ ਜਿਲ੍ਹੇ ਵਿੱਚ ਅਤੇ ਸਬ ਡਵੀਜਨ ਸਕੂਲ ਕਾਲਜਾਂ ਅਤੇ ਕਸਬਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਸੈਮੀਨਾਰਾਂ ਦਾ ਆਯੋਜਨ ਕਰਵਾਉਣਗੇ ।ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੇ ਗੁਰਦਾਸਪੁਰ ਦੇ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ ।ਉਹਨਾਂ ਇਹ ਵੀ ਦੱਸਿਆ ਕਿ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਸਥਾਪਿਤ ਮੀਡੀਏਸ਼ਨ ਕੇਂਦਰ ਵਿੱਚ ਵਿੱਚ ਲੋਕਾਂ ਦੀ ਆਪਸੀ ਝਗੜਿਆਂ ਦਾ ਨਿਪਟਾਰਾ ਵੀ ਕੀਤਾ ਜਾਂਦਾ ਹੈ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

India Crime News

ShareTweetSend
Advertisement Advertisement Advertisement
ADVERTISEMENT
Previous Post

ਦੀਵੇ ਥੱਲੇ ਹਨੇਰਾ- ਚੇਅਰਮੈਨ ਸਿਹਤ ਵਿਭਾਗ ਦੇ ਆਪਣੇ ਹੀ ਜਿਲ੍ਹੇ ਵਿੱਚ ਮਨਮਾਨੀਆਂ ਕਰ ਰਿਹੈ ਸਿਹਤ ਵਿਭਾਗ ਦਾ ਅਮਲਾ- ਮਾਮਲਾ ਬਲੱਡ ਬੈਂਕ ਦਾ।

Next Post

ਲਗਾਤਾਰ ਵੱਧ ਰਹੀਆਂ ਤੇਲ ਚੋਰੀ ਦੀਆਂ ਘਟਨਾਵਾ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)