Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਨਗਰ ਨਿਗਮ ਬਟਾਲਾ ਵੱਲੋਂ ਸ੍ਰੀ ਅਚਲ਼ੇਸ਼ਵਰ ਧਾਮ, ਆਈਟੀਆਈ, ਸੇਂਟ ਫਰਾਂਸਿਸ ਸਕੂਲ, ਲੇਬਰ ਕਾਲੋਨੀ, ਸੁਭਾਸ਼ ਪਾਰਕ ਅਤੇ ਗੁਰੂ ਰਾਮਦਾਸ ਕਾਲੋਨੀ ਵਿਖੇ ਫੋਗਿੰਗ ਕਰਵਾਈ ਗਈ

India Crime News by India Crime News
August 6, 2023
in Health
Reading Time: 1 min read
0
ਨਗਰ ਨਿਗਮ ਬਟਾਲਾ ਵੱਲੋਂ ਸ੍ਰੀ ਅਚਲ਼ੇਸ਼ਵਰ ਧਾਮ, ਆਈਟੀਆਈ, ਸੇਂਟ ਫਰਾਂਸਿਸ ਸਕੂਲ, ਲੇਬਰ ਕਾਲੋਨੀ, ਸੁਭਾਸ਼ ਪਾਰਕ ਅਤੇ ਗੁਰੂ ਰਾਮਦਾਸ ਕਾਲੋਨੀ ਵਿਖੇ ਫੋਗਿੰਗ ਕਰਵਾਈ ਗਈ
Share on FacebookShare on TwitterWhatsapp

ਨਗਰ ਨਿਗਮ ਬਟਾਲਾ ਵੱਲੋਂ ਸ੍ਰੀ ਅਚਲ਼ੇਸ਼ਵਰ ਧਾਮ, ਆਈਟੀਆਈ, ਸੇਂਟ ਫਰਾਂਸਿਸ ਸਕੂਲ, ਲੇਬਰ ਕਾਲੋਨੀ, ਸੁਭਾਸ਼ ਪਾਰਕ ਅਤੇ ਗੁਰੂ ਰਾਮਦਾਸ ਕਾਲੋਨੀ ਵਿਖੇ ਫੋਗਿੰਗ ਕਰਵਾਈ ਗਈ

ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਕੀਤਾ ਜਾਗਰੂਕ

RelatedPosts

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।

ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ

के. के. महाजन फाउंडेशन की ओर से डॉक्टर विवेक कौशल मेडिकल ऑफिसर सम्मानित

ਬਟਾਲਾ, 6 ਅਗਸਤ (ਸੁਖਨਾਮ ਸਿੰਘ, ਅਖਿਲ ਮਲਹੋਤਰਾ) ਨਗਰ ਨਿਗਮ ਬਟਾਲਾ ਵਲੋਂ ਅੱਜ ਸਵੇਰੇ, ਸ੍ਰੀ ਅਚਲ਼ੇਸ਼ਵਰ ਧਾਮ, ਆਈਟੀਆਈ, ਸੇਂਟ ਫਰਾਂਸਿਸ ਸਕੂਲ, ਲੇਬਰ ਕਾਲੋਨੀ, ਸੁਭਾਸ਼ ਪਾਰਕ ਅਤੇ ਗੁਰੂ ਰਾਮਦਾਸ ਕਾਲੋਨੀ ਵਿਖੇ ਫੋਗਿੰਗ ਕਰਵਾਈ ਗਈ ਅਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਵਿਰੁੱਧ ਜਾਗਰੂਕ ਕੀਤਾ।
ਇਸ ਮੌਕੇ ਗੱਲਬਾਤ ਦੌਰਾਨ ਡਾ. ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਉਨਾਂ ਲੋਕਾਂ ਨੂੰ ਫੋਗਿਗ ਕਰ ਰਹੀਆਂ ਟੀਮਾਂ ਨਾਲ ਸਹਿਯੋਗ ਕਰਨ ਲਈ ਕਿਹਾ।
ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅੱਗੇ ਕਿਹਾ ਕਿ ਲੋਕ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟਂੈਕੀਆਂ, ਫਰਿੱਜ ਦੇ ਪਿੱਛੇ ਲੱਗੀ ਟਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਜਰੂਰ ਸੁਕਾਉਣ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਂਹ ਵਾਲੇ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ।

India Crime News

ShareTweetSend
Advertisement Advertisement Advertisement
ADVERTISEMENT
Previous Post

ਸੁਨਿਹਰਾ ਭਾਰਤ ਪਾਰਟੀ ਵੱਲੋਂ ਕਾਰਪੋਰੇਸ਼ਨ 2023 ਦੀਆਂ ਚੋਣਾਂ ਲੜਨ ਦਾ ਸਰਕਟ ਹਾਊਸ, ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਐਲਾਨ l

Next Post

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਚੂਹੜਚੱਕ ਵਿਖੇ ਕੀਤਾ ਗਿਆ

India Crime News

India Crime News

Related Posts

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।
Health

ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।

October 2, 2025
ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ
Health

ਸਿਵਲ ਸਰਜਨ ਗੁਰਦਾਸਪੁਰ ਜੀ S.M.O.Dr.ਮਨਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਡੇਂਗੂ ਦਾ ਸਰਵੇ ਕੀਤਾ

July 18, 2025
के. के. महाजन फाउंडेशन की ओर से डॉक्टर विवेक कौशल मेडिकल ऑफिसर सम्मानित
Health

के. के. महाजन फाउंडेशन की ओर से डॉक्टर विवेक कौशल मेडिकल ऑफिसर सम्मानित

July 8, 2025
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਵਤਾ ਦੀ ਭਲਾਈ ਲਈ ਨੇਕ ਉਪਰਾਲਾ ਕਰਦਿਆਂ ਲਾਇਆ ਖੂਨਦਾਨ ਕੈਂਪ
Health

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਵਤਾ ਦੀ ਭਲਾਈ ਲਈ ਨੇਕ ਉਪਰਾਲਾ ਕਰਦਿਆਂ ਲਾਇਆ ਖੂਨਦਾਨ ਕੈਂਪ

May 11, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ
Crime

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ

April 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)