Tuesday, April 28, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਧਾਰਮਿਕਤਾ ਦੀ ਆੜ ਵਿੱਚ ਰਾਜਨੀਤਿਕ ਸਵਾਰਥ ਸਾਧ ਰਹੇ ਲੋਕਾਂ ਨੂੰ ਬਲਜੀਤ ਪਾੜਾ ਨੇ ਦਿੱਤੀ ਚੇਤਾਵਨੀ

India Crime News by India Crime News
September 3, 2023
in Politics
0
ਧਾਰਮਿਕਤਾ ਦੀ ਆੜ ਵਿੱਚ ਰਾਜਨੀਤਿਕ ਸਵਾਰਥ ਸਾਧ ਰਹੇ ਲੋਕਾਂ ਨੂੰ ਬਲਜੀਤ ਪਾੜਾ ਨੇ ਦਿੱਤੀ ਚੇਤਾਵਨੀ
Share on FacebookShare on TwitterWhatsapp

ਧਾਰਮਿਕਤਾ ਦੀ ਆੜ ਵਿੱਚ ਰਾਜਨੀਤਿਕ ਸਵਾਰਥ ਸਾਧ ਰਹੇ ਲੋਕਾਂ ਨੂੰ ਬਲਜੀਤ ਪਾੜਾ ਨੇ ਦਿੱਤੀ ਚੇਤਾਵਨੀ

ਧਾਰਮਿਕ ਫ਼ਲੈਕਸ ਉਤਾਰੇ ਜਾਣ ਵਿੱਚ ਬੇਵਜਹ ਟਉਛਾਲਿਆ ਜਾ ਰਿਹਾ ਹੈ ਮੇਰਾ ਨਾਮ_ ਬਲਜੀਤ ਪਾਹੜਾ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਗੁਰਦਾਸਪੁਰ 2 ਸਤੰਬਰ

ਸੂਸ਼ੀਲ ਕੁਮਾਰ
ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਧਾਰਮਿਕਤਾ ਦੀ ਆੜ ਵਿੱਚ ਰਾਜਨੀਤਿਕ ਸੁਆਰਥ ਸਾਧਣ ਵਾਲੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਬਿਨਾਂ ਵਜ੍ਹਾ ਹਰ ਗੱਲ ਵਿੱਚ ਪਾਹੜਾ ਪਰਿਵਾਰ ਦਾ ਨਾਮ‌ ਘਸੀਟਣਾ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਨੂੰ ਇਸਦਾ ਨਤੀਜਾ ਭੁਗਤਣਾ ਪਵੇਗਾ। ਬੀਤੇ ਦਿਨੀ ਸਨਾਤਨ ਚੇਤਨਾ ਮੰਚ ਦੇ ਫਲੈਕਸ ਬੋਰਡ ਉਤਾਰੇ ਜਾਣ ਵਿੱਚ ਬਲਜੀਤ ਪਾਹੜਾ ਦਾ ਨਾਮ ਉਛਲਣ ਤੋਂ ਬਾਅਦ ਪਾਹੜਾ ਨੇ ਕਿਹਾ ਕਿ ਪਾਹੜਾ ਪਰਿਵਾਰ ਹਮੇਸ਼ਾ ਹਰ ਧਰਮ ਦੇ ਲੋਕਾਂ ਵਿੱਚ ਆਪਸੀ ਪਿਆਰ ਅਤੇ ਭਾਈਚਾਰਾ ਬਣਾਏ ਰੱਖਣ ਦੀ ਰਾਜਨੀਤੀ ਕਰਦਾ ਆਇਆ ਹੈ ਅਤੇ ਹਰ ਧਰਮ ਦੇ ਧਾਰਮਿਕ ਸਮਾਗਮਾਂ ਵਿੱਚ ਪਾਹੜਾ ਪਰਿਵਾਰ ਵਲੋਂ ਵਧ ਚੜ ਕੇ ਸ਼ਿਰਕਤ ਕੀਤੀ ਜਾਂਦੀ ਹੈ। ਇਸੇ ਕਾਰਨ ਵਿਧਾਇਕ ਬਰਿੰਦਰਮੀਤ ਪਾਹੜਾ ਨੂੰ ਵਿਧਾਨ ਸਭਾ ਚੋਣਾਂ ਵਿਚ ਹਰ ਧਰਮ ਦਾ ਸਮਰਥਨ ਮਿਲਿਆ ਹੈ ਪਰ ਉਨ੍ਹਾ ਦੀ ਲੋਕਪ੍ਰਿਅਤਾ ਉਨ੍ਹਾਂ ਦੇ ਵਿਰੋਧੀਆਂ ਕੋਲੋਂ ਹਜ਼ਮ ਨਹੀਂ ਹੁੰਦੀ ਜਿਸ ਕਾਰਨ ਉਹ ਬਿਨਾਂ ਗੱਲ ਤੋਂ ਪਾਹੜਾ ਪਰਿਵਾਰ ਤੇ ਦੋਸ਼ ਲਗਾਉਂਦੇ ਹਨ।
ਬਲਜੀਤ ਪਾਹੜਾ ਨੇ ਕਿਹਾ ਕਿ ਮੇਰੇ ਵੱਲੋਂ ਜਨਮ ਅਸ਼ਟਮੀ ਨਾਲ ਸਬੰਧਤ ਧਾਰਮਿਕ ਫਲੈਕਸ ਉਤਾਰਣ ਦੇ ਹੁਕਮ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਨਗਰ ਕੌਂਸਲ ਵਲੋਂ ਯੂਨੀਪੋਲ ਤੇ ਫਲੈਕਸ ਬੋਰਡ ਵਗੈਰਾ ਲਗਾਉਣ ਦਾ ਕੰਮ ਠੇਕੇਦਾਰ ਨੂੰ ਦਿੱਤਾ ਜਾ ਚੁੱਕਿਆ ਹੈ। ਫ਼ਲੈਕਸ ਬੋਰਡ ਲਗਾਉਣ ਵਾਲਿਆਂ ਵਲੋਂ ਠੇਕੇਦਾਰ ਨੂੰ ਹੀ ਭੁਗਤਾਨ ਕੀਤਾ ਜਾਂਦਾ ਹੈ ਅਤੇ ਫਲੈਕਸ ਬੋਰਡ ਉਤਾਰਦੇ ਜੋ ਕਰਿੰਦੇ ਫੜੇ ਗਏ ਹਨ ਉਨ੍ਹਾਂ ਨਾਲ ਵੀ ਮੇਰਾ ਕੋਈ ਸਬੰਧ ਨਹੀਂ ਹੈ। ਹੋ ਸਕਦਾ ਹੈ ਕਿ ਉਹ ਵੀ ਉਸ ਠੇਕੇਦਾਰ ਦੇ ਹੀ ਕਰਿੰਦੇ ਹੋਣ।
ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਹ ਆਪਣੀ ਪਤਨੀ ਦੇ ਆਪਰੇਸ਼ਨ ਦੇ ਸਿਲਸਿਲੇ ਵਿੱਚ ਚੰਡੀਗੜ੍ਹ ਹਨ ਅਤੇ ਉਨ੍ਹਾਂ ਨੂੰ ਜਨਮ ਅਸ਼ਟਮੀ ਦੇ ਫਲੈਕਸ ਬੋਰਡ ਲਗਾਏ ਜਾ ਉਤਾਰੇ ਜਾਣ ਬਾਰੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀ ਸੀ ਪਰ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਉਨ੍ਹਾਂ ਨੂੰ ਫੋਨ ਤੇ ਦੱਸਿਆ ਗਿਆ ਮਾਮਲੇ ਵਿੱਚ ਉਹਨਾਂ ਦਾ ਨਾਮ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੁਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹਨ ਅਤੇ ਆਪਣੇ ਰਾਜਨੀਤਕ ਸਵਾਰਥਾਂ ਲਈ ਉਹ ਸ਼ਰਮਨਾਕ ਹਰਕਤਾਂ ਕਰਨ ਤੋਂ ਬਾਜ ਨਹੀਂ ਆਉਂਦੇ। ਮਾਮਲੇ ਨੂੰ ਰਾਜਨੀਤਕ ਰੂਪ ਦਿੱਤਾ ਜਾ ਰਿਹਾ ਹੈ। ਚੰਡੀਗੜ੍ਹ ਤੋਂ ਵਾਪਸ ਆਉਂਦਿਆਂ ਹੀ ਇਸ ਮਾਮਲੇ ਦੀ ਆਪਣੇ ਤੌਰ ਤੇ ਜਾਂਚ ਕਰਨਗੇ ਅਤੇ ਸਾਰਾ ਸੱਚ ਲੋਕਾਂ ਦੇ ਸਾਹਮਣੇ ਲਿਆ ਕੇ ਰਹਿਣਗੇ।

India Crime News

ShareTweetSend
Advertisement Advertisement Advertisement
ADVERTISEMENT
Previous Post

ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਕਾਨਪੁਰ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਲਗਾਇਆ ਸੰਗਤ ਦਰਸਨ

Next Post

ਕ੍ਰਿਸ਼ਨ ਬਮਤੋਰਾ ਜੀ ਦੀ ਅਗਵਾਈ ਵਿਚ ਹਫਤਾ ਵਾਰੀ ਕੀਰਤਨ ਸਤਸੰਗ ਕੀਤਾ ਗਿਆ।

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)