Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਰਿਟਾਇਰਮੈਂਟ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ

India Crime News by India Crime News
April 25, 2024
in Punjab
Reading Time: 1 min read
0
ਰਿਟਾਇਰਮੈਂਟ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ
Share on FacebookShare on TwitterWhatsapp

ਰਿਟਾਇਰਮੈਂਟ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ

ਮਜੀਠਾ,24ਅਪ੍ਰੈਲ(ਰਾਜਾ ਕੋਟਲੀ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੋਟਲੀ ਮੱਲ੍ਹੀਆਂ ਦੇ ਬਤੋਰ ਅਧਿਆਪਕ ਸ ਜਸਬੀਰ ਸਿੰਘ ਗਿੱਲ ਦੀ ਰਿਟਾਇਰਮੈਂਟ ਤੇ ਇੱਕ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਵਿਚ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਸ਼੍ਰੀਮਤੀ ਪਰਮੀਤ ਕੌਰ ਗਿੱਲ,ਸ ਮਨਜੀਤ ਸਿੰਘ ਗਿੱਲ,ਏਕਰੂਪ ਕੌਰ ਗਿੱਲ, ਡਾ ਕਰਨਦੀਪਕ ਬੋਪਾਰਾਏ ਸਕੂਲ ਹਾਜ਼ਰ ਸਨ I ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਰਾਜਵਿੰਦਰ ਕੌਰ ਕਿਹਾ ਕਿ ਜਸਬੀਰ ਸਿੰਘ ਗਿੱਲ ਆਪਣੀ ਨੋਕਰੀ ਦੋਰਾਨ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਕੇ ਵਧੀਆ ਅਹੁਦਿਆਂ ਤੇ ਪਹੁੰਚਾਉਣਾ ਉਨ੍ਹਾਂ ਦਾ ਸੁਭਾਅ ਇੱਕ ਸਲਾਂਘਾਯੋਗ ਹੈ। ਜਿਸ ਨਾਲ ਆਪਣੀ ਜ਼ਿੰਦਗੀ ਦੇ ਵਿੱਚ ਅਨੇਕਾਂ ਬੱਚੇ ਅੱਜ ਵਧੀਆ ਅਹੁਦਿਆਂ ਤੇ ਬਿਰਾਜਮਾਨ ਹਨ ਉਹ ਸਿਰਫ ਜਸਬੀਰ ਸਿੰਘ ਦੀ ਬਦੌਲਤ ਹਨ।
ਇਸ ਮੌਕੇ ਤੇ ਸ ਮੰਗਲ ਸਿੰਘ, ਸ ਗੁਰਦੇਵ ਸਿੰਘ,ਰਣਜੀਤ ਸਿੰਘ,ਹਰਪ੍ਰੀਤ ਕੌਰ ਅਤੇ ਸਮੂਹ ਸਟਾਫ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਇਸ ਦੌਰਾਨ ਸ ਗਿੱਲ ਜੀ ਨੇ ਅਪਣੇ ਸੇਵਾ-ਕਾਲ ਦੇ ਵੱਖ-ਵੱਖ ਤਜ਼ਰਬੇ ਸਟਾਫ ਨਾਲ ਸਾਂਝੇ ਕੀਤੇ ਅਤੇ ਸਟਾਫ ਦਾ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ I

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

India Crime News

ShareTweetSend
Advertisement Advertisement Advertisement
ADVERTISEMENT
Previous Post

ਚੱਕ ਸ਼ਰੀਫ਼ ‘ਚ ਹੋਏ ਵੇਟ ਲਿਫਟਿੰਗ ਮੁਕਾਬਲੇ

Next Post

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਗੈਰ ਰਿਹਾਇਸ਼ੀ/ਵਪਾਰਕ ਅਤੇ ਘਰੇਲੂ ਸ਼੍ਰੇਣੀ ਦੇ ਖਪਤਕਾਰਾਂ ਲਈ ਸਵੈ ਇਸ਼ੁਕ ਪ੍ਰਗਟਾਵਾ ਸਕੀਮ।

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)