ਪਿੰਡ ਬਰਨਾਲਾ ਵਿਖੇ ਸਹੀਦੀ ਦਿਹਾੜਾ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।
ਸੂਸ਼ੀਲ ਬਰਨਾਲਾ ਗੁਰਦਾਸਪੁਰ
ਗੁਰਦਾਸਪੁਰ ਤੋਂ ਤਿੰਨ ਕਿਲੋਮੀਟਰ ਦੁਰੀ ਤੇ ਪਿੰਡ ਬਰਨਾਲਾ ਵਿਖੇ ਸਹੀਦੀ ਦਿਹਾੜੇ ਨੂੰ ਸਮਰਪਿਤ ਸਾਬਕਾ ਸਰਪੰਚ ਗੁਰਭੇਜ ਸਿੰਘ ਦੇ ਪਰਿਵਾਰ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਕੇ ਆਉਣ ਜਾਉਣ ਵਾਲੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ ਇਸ ਮੌਕੇ ਤੇ ਗੁਰਮੁੱਖ ਸਿੰਘ,ਅਮਨਪ੍ਰੀਤ ਸਿੰਘ,ਸਹਿਜਪਾਲ ਸਿੰਘ,ਲਖਵਿੰਦਰ ਸਿੰਘ,ਦਰਸ਼ਨ ਸਿੰਘ ਹਾਜ਼ਰ ਸਨ ।