Friday, June 20, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਚੰਡੀਗੜ੍ਹ ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਜੀ ਦਾ ਆਗਮਨ

India Crime News by India Crime News
October 21, 2024
in Religious
Reading Time: 1 min read
0
ਚੰਡੀਗੜ੍ਹ ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਜੀ ਦਾ ਆਗਮਨ
Share on FacebookShare on TwitterWhatsapp

ਚੰਡੀਗੜ੍ਹ ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਜੀ ਦਾ ਆਗਮਨ

ਬਟਾਲਾ ( ਸੰਜੀਵ ਮਹਿਤਾ )
ਮਨੁੱਖਾ ਜਨਮ ਸਰਵਉੱਤਮ ਜਨਮ – ਨਿਰੰਕਾਰੀ ਸਤਿਗੁਰੂ
ਚੰਡੀਗੜ੍ਹ 21 ਅਕਤੂਬਰ – ਸਾਰੇ ਜਨਮਾਂ ਵਿਚੋਂ ਮਨੁੱਖਾ ਜਨਮ ਨੂੰ ਹੀ ਸਰਵੋਤਮ ਕਿਹਾ ਗਿਆ ਹੈ ਕਿਉਂਕਿ ਇਸ ਜਨਮ ਵਿਚ ਹੀ ਮਨੁੱਖੀ ਆਤਮਾ, ਜੋ ਕਈ ਜਨਮਾਂ ਤੋਂ ਭਟਕ ਰਹੀ ਸੀ, ਬ੍ਰਹਮਗਿਆਨ ਦੀ ਪ੍ਰਾਪਤੀ ਰਾਹੀਂ ਹੀ ਪਰਮਾਤਮਾ ਦਾ ਗਿਆਨ ਪ੍ਰਾਪਤ ਕਰ ਸਕਦੀ ਹੈ। ਅਸਲ ਵਿੱਚ ਮਨੁੱਖਾ ਜਨਮ ਦਾ ਮਕਸਦ ਵੀ ਇਹੀ ਹੈ ਕਿਉਂਕਿ ਮਨੁੱਖੀ ਆਤਮਾ ਪ੍ਰਮਾਤਮਾ ਦੀ ਅੰਸ਼ ਹੈ ਅਤੇ ਇਸ ਦਾ ਮੁੱਖ ਮਕਸਦ ਪ੍ਰਮਾਤਮਾ ਦੇ ਗਿਆਨ ਦੀ ਪ੍ਰਾਪਤੀ ਕਰਕੇ ਉਸ ਦੇ ਗੁਣਾਂ ਨੂੰ ਗ੍ਰਹਿਣ ਕਰਨਾ ਹੈ। ਇਹ ਪ੍ਰਵਚਨ batala ਮੇਲਾ ਗਰਾਊਂਡ ਵਿਖੇ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਫ਼ਰਮਾਏ |
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਨੇ ਪ੍ਰਮਾਤਮਾ ਪ੍ਰਤੀ ਮਨ ਵਿਚ ਪੈਦਾ ਹੋਣ ਵਾਲੇ ਭਰਮਾਂ ਦੀ ਚਰਚਾ ਕਰਦਿਆਂ ਕਿਹਾ ਕਿ ਪਰਮਾਤਮਾ ਬਾਰੇ ਜਾਣਨ ਤੋਂ ਪਹਿਲਾਂ ਮਨੁੱਖ ਦੇ ਮਨ ਵਿਚ ਇਹ ਵਿਚਾਰ ਆਉਂਦੇ ਹਨ ਕਿ ਪਰਮਾਤਮਾ ਕਿੱਥੇ ਹੈ, ਕਿਸ ਦਿਸ਼ਾ ਵਿਚ ਹੈ, ਕੋਈ ਆਕਾਸ਼ ਵਿਚ ਦੱਸਦਾ ਹੈ, ਕੋਈ ਵਿਅਕਤੀ ਸਰੀਰ ਦੇ ਕਿਸੇ ਇੱਕ ਹਿੱਸੇ ਵਿੱਚ ਇਸ ਦਾ ਵਰਣਨ ਕਰਦਾ ਹੈ ਪਰ ਬ੍ਰਹਮਗਿਆਨ ਦੀ ਪ੍ਰਾਪਤੀ ਤੋਂ ਬਾਅਦ ਮਨੁੱਖ ਨੂੰ ਹਰ ਕਣ ਵਿੱਚ ਪਰਮਾਤਮਾ ਦਾ ਅਨੁਭਵ ਹੁੰਦਾ ਹੈ ਅਤੇ ਉਸਦੇ ਮਨ ਵਿੱਚ ਪੈਦਾ ਹੋਏ ਸਾਰੇ ਭਰਮ ਦੂਰ ਹੋ ਜਾਂਦੇ ਹਨ।
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਨੇ ਜੀਵਨ ਵਿੱਚ ਆਉਣ ਵਾਲੇ ਸੁੱਖਾਂ-ਦੁੱਖਾਂ ਦੀ ਚਰਚਾ ਕਰਦਿਆਂ ਕਿਹਾ ਕਿ ਇਸ ਸੰਸਾਰ ਵਿੱਚ ਰਹਿੰਦਿਆਂ ਸਾਰੇ ਮਨੁੱਖਾਂ ਦੇ ਜੀਵਨ ਵਿੱਚ ਸੁੱਖ-ਦੁੱਖ ਆਉਂਦੇ ਹਨ, ਕੁਝ ਸਰੀਰਕ ਦੁੱਖ ਭੋਗਦੇ ਹਨ, ਕੁਝ ਮਾਨਸਿਕ ਚਿੰਤਾਵਾਂ ਤੋਂ ਪੀੜਤ , ਕਿਸੇ ਨੂੰ ਆਰਥਿਕ ਤੰਗੀ ਦਾ ਦੁੱਖ | ਪਰਮਾਤਮਾ ਤੋਂ ਦੂਰ ਰਹਿਣ ਵਾਲੇ ਅਜਿਹੇ ਸਮੇਂ ਪਰਮਾਤਮਾ ਨੂੰ ਦੋਸ਼ੀ ਠਹਿਰਾਉਂਦੇ ਹਨ, ਪਰ ਪਰਮਾਤਮਾ ਨੂੰ ਜਾਣਨ ਵਾਲੇ ਭਗਤ ਸਦਾ ਭਾਣੇ ਵਿੱਚ ਰਹਿੰਦੇ ਹਨ।
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਨੇ ਪ੍ਰਮਾਤਮਾ ਦਾ ਗਿਆਨ ਹੋਣ ਤੋਂ ਬਾਅਦ ਮਨੁੱਖ ਦੇ ਜੀਵਨ ਵਿੱਚ ਆਉਣ ਵਾਲੀਆਂ ਤਬਦੀਲੀਆਂ ‘ਤੇ ਫਰਮਾਉਂਦੇ ਹੋਏ ਕਿਹਾ ਕਿ ਬ੍ਰਹਮਗਿਆਨ ਤੋਂ ਬਾਅਦ ਮਨੁੱਖ ਦੇ ਮਨ ਵਿੱਚ ਅਪਣੇ ਪਰਾਏ ਜਾਂ ਜਾਤ-ਪਾਤ ਨਾਲ ਸਬੰਧਤ ਹੋਣ ਦੀ ਭਾਵਨਾ ਦੂਰ ਹੋ ਜਾਂਦੀ ਹੈ ਫਿਰ ਕਿਸੇ ਦੇ ਵੀ ਪ੍ਰਤੀ ਉਸ ਦੇ ਦਿਲ ਵਿੱਚ ਦੂਰੀਆਂ ਨਹੀਂ ਰਹਿੰਦੀਆਂ , ਦਿਲ ਵਿਸ਼ਾਲ ਹੋ ਜਾਂਦਾ ਹੈ ਅਤੇ ਪਿਆਰ, ਦਇਆ, ਸਹਿਣਸ਼ੀਲਤਾ ਆਦਿ ਰੱਬੀ ਗੁਣ ਪ੍ਰਵੇਸ਼ ਕਰਨ ਲੱਗ ਪੈਂਦੇ ਹਨ।
ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਜ਼ੋਨਲ ਇੰਚਾਰਜ ਸ਼੍ਰੀ ਓ.ਪੀ.ਨਿਰੰਕਾਰੀ ਨੇ ਸੰਗਤਾਂ ਦੀ ਤਰਫੋਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਜੀ ਦਾ ਇੱਥੇ ਪੁੱਜਣ ‘ਤੇ ਸਵਾਗਤ ਅਤੇ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਸਥਾਨਕ ਸੰਯੋਜਕਾਂ , ਮੁਖੀਆਂ ਅਤੇ ਸੇਵਾਦਲ ਦੇ ਅਧਿਕਾਰੀਆਂ ਅਤੇ ਮੈਂਬਰਾਂ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ, ਨਗਰ ਪਾਲਿਕਾ, ਪੁਲਿਸ ਪ੍ਰਸ਼ਾਸਨ ਅਤੇ ਹੋਰਨਾਂ ਦਾ ਧੰਨਵਾਦ ਕੀਤਾ।

RelatedPosts

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਮਾਸਟਰ ਸਲੀਮ 10 ਜੂਨ ਨੂੰ ਮਹਾਮਾਈ ਦੇ ਜਾਗਰਣ ਚ ਭੇਂਟਾਂ ਰਾਹੀ ਸੰਗਤਾਂ ਨੂੰ ਕਰਨਗੇ ਨਿਹਾਲ

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, 

India Crime News

ShareTweetSend
Advertisement Advertisement Advertisement
ADVERTISEMENT
Previous Post

ਅੱਜ ਸ਼ਿਵ ਸੈਨਾ ਸਮਾਜਵਾਦੀ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ

Next Post

ਵੱਖ ਵੱਖ ਹਿੰਦੂ ਜਥੇਬੰਦੀਆਂ ਵੱਲੋਂ ਪੰਜੀ ਅਕਤੂਬਰ ਨੂੰ ਗਾਂਧੀ ਚੌਕ ਬਟਾਲਾ ਵਿੱਚ ਅੱਤਵਾਦ ਦਾ ਪੁਤਲਾ ਸਾੜਿਆ ਜਾਵੇਗਾ

India Crime News

India Crime News

Related Posts

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 
Religious

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਮਾਸਟਰ ਸਲੀਮ 10 ਜੂਨ ਨੂੰ ਮਹਾਮਾਈ ਦੇ ਜਾਗਰਣ ਚ ਭੇਂਟਾਂ ਰਾਹੀ ਸੰਗਤਾਂ ਨੂੰ ਕਰਨਗੇ ਨਿਹਾਲ
Religious

ਮਾਸਟਰ ਸਲੀਮ 10 ਜੂਨ ਨੂੰ ਮਹਾਮਾਈ ਦੇ ਜਾਗਰਣ ਚ ਭੇਂਟਾਂ ਰਾਹੀ ਸੰਗਤਾਂ ਨੂੰ ਕਰਨਗੇ ਨਿਹਾਲ

June 8, 2025
ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, 
Religious

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, 

June 1, 2025
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਗਾਜ਼ ਕੀਤਾ ਗਿਆ
Religious

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਗਾਜ਼ ਕੀਤਾ ਗਿਆ

May 30, 2025
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਅਤੇ ਬਿਜਲੀ ਉਪਕਰਣਾਂ ਸਬੰਧੀ ਸੁਚੇਤ ਹੋਣ ਦੀ ਅਪੀਲ।
Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਅਤੇ ਬਿਜਲੀ ਉਪਕਰਣਾਂ ਸਬੰਧੀ ਸੁਚੇਤ ਹੋਣ ਦੀ ਅਪੀਲ।

May 3, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)