ਅੱਜ ਵੱਖ-ਵੱਖ ਹਿੰਦੂ ਜਥੇਬੰਦੀਆਂ ਦੀ ਵਿਸ਼ੇਸ਼ ਬੈਠਕ ਸ੍ਰੀ ਰਮੇਸ਼ ਨਯਰ ਸੀਨੀਅਰ ਮੀਤ ਪ੍ਰਧਾਨ ਸ਼ਿਵ ਸਨਾ ਉਤੋਂ ਬਾਲਾ ਸਾਹਿਬ ਠਾਕਰੇ ਗਗਨ ਪਲਾਜ਼ਾ ਸ਼ਿਵ ਸੈਨਾ ਹਿੰਦੂ ਟਕਸਾਲੀ ਸ੍ਰੀ ਅੰਕਿਤ ਅਗਰਵਾਲ ਜੀ ਦੇ ਦਫਤਰ ਵਿਖੇ ਹੋਈ ਜਿਸ ਵਿੱਚ ਵਿਕਾਸ ਸ਼ਰਮਾ ਉੱਤਰ ਭਾਰਤ ਸ਼ਿਵ ਸੈਨਾ ਹਿੰਦੂ ਟਕਸਾਲੀ ਵਿਸ਼ਵ ਤੌਰ ਤੇ ਸ਼ਾਮਿਲ ਹੋਏ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਸਾਰੀਆਂ ਹਿਤੂ ਜਥੇਬੰਦੀਆਂ ਨੇ ਜੰਮੂ ਕਸ਼ਮੀਰ ਵਿੱਚ ਮਾਰੇ ਗਏ ਹਿੰਦੂ ਸਿੱਖ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੇ ਕਤਲੇਆਮ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਕਤਲੇਆਮ ਦੀ ਕੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਉਕਤ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਜਦੋਂ ਦੀ ਜੰਮੂ ਕਸ਼ਮੀਰ ਵਿੱਚ ਨਵੀਂ ਸਰਕਾਰ ਬਣੀ ਹੈ ਉਦੋਂ ਤੋਂ ਹੀ ਅੱਤਵਾਦ ਮੁੜ ਕੇ ਪਣਪ ਰਿਹਾ ਹੈ ਅੱਤਵਾਦੀਆਂ ਵੱਲੋਂ ਜੰਮੂ ਕਸ਼ਮੀਰ ਵਿੱਚ ਬੇਕਸੂਰ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਹੋਰ ਕਿਹਾ ਕਿ ਪਿਛਲੇ ਦਿਨੀ ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਦੇ ਘਰ ਵਿੱਚ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ ਹੋਰ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਵਿੱਚ ਵਾਪਰ ਰਹੀਆਂ ਹਨ ਇਸ ਤੋਂ ਜਾਹਰ ਹੁੰਦਾ ਹੈ ਕਿ ਪੰਜਾਬ ਵਿੱਚ ਆਤੰਕਵਾਦ ਵੱਧ ਰਿਹਾ ਹੈ ਅਤੇ ਹਿੰਦੂ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਿਹਾ ਕਿ ਇਸ ਰੋਸ਼ ਵਿੱਚ ਪ੍ਰਸ਼ਾਸਨ ਨੂੰ ਜਾਗਰੂਕ ਕਰਨ ਲਈ ਮਿਤੀ 25:10 2024 ਦਿਨ ਸ਼ੁਕਰਵਾਰ ਨੂੰ ਗਾਂਧੀ ਚੌਂਕ ਬਟਾਲਾ ਵਿੱਚ ਹਿੰਦੂ ਸੰਗਠਨਾਂ ਵੱਲੋਂ ਅੰਤਕਵਾਦ ਦਾ ਪੁਤਲਾ ਸਾੜਿਆ ਜਾਵੇਗਾ