Tuesday, May 20, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਮਿਲਨੀ ਲਾਉਂਜ਼ ਦਾ ਉਦਘਾਟਨ

India Crime News by India Crime News
November 25, 2024
in Religious
Reading Time: 1 min read
0
ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਮਿਲਨੀ ਲਾਉਂਜ਼ ਦਾ ਉਦਘਾਟਨ
Share on FacebookShare on TwitterWhatsapp

ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਵਲੋਂ ਸ਼ਾਨਦਾਰ ਉਪਰਾਲਾ

RelatedPosts

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਅਤੇ ਬਿਜਲੀ ਉਪਕਰਣਾਂ ਸਬੰਧੀ ਸੁਚੇਤ ਹੋਣ ਦੀ ਅਪੀਲ।

ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂਆਂ ਅਤੇ ਸੂਰਬੀਰਾਂ ਦੇ ਚਿੱਤਰਾਂ ਨਾਲ ਛੇੜਖ਼ਾਨੀ ਕਰਕੇ ਕੀਤਾ ਜਾ ਰਿਹਾ ਹੈ ਸਿੱਖ ਰਹਿਤ ਮਰਿਆਦਾ ਅਤੇ ਸਿਧਾਂਤਾਂ ਦਾ ਘਾਣ — ਯੁੱਧਬੀਰ ਮਾਲਟੂ, ਗੁਰਦਰਸ਼ਨ ਸਿੰਘ

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਪਿੰਡ ਗੁਰਮਤਿ ਸਮਾਗਮ ਅਤੇ ਗੁਰਮਤਿ ਸਿਖਲਾਈ ਕੈਂਪਾ ਦਾ ਆਯੋਜਨ ਕੀਤੇ ਜਾਵੇਗਾ

  1. ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਮਿਲਨੀ ਲਾਉਂਜ਼ ਦਾ ਉਦਘਾਟਨ

ਬਟਾਲਾ, 25 ਨਵੰਬਰ (ਸੰਜੀਵ ਮਹਿਤਾ ਸੰਜੂ ) ਆਮ ਪਬਲਕ ਨੂੰ ਬਿਹਤਰ ਸੇਵਾਵਾਂ ਦੇਣ ਵਿੱਚ ਸੁਧਾਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ, ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ. ਐੱਸ.ਐੱਸ.ਪੀ ਬਟਾਲਾ, ਨੇ ਨਵੇਂ ਬਣੇ ਹੋਏ, ਮਿਲਨੀ ਲਾਉਂਜ ਦਾ ਉਦਘਾਟਨ ਕੀਤਾ ਗਿਆ, ਜੋ ਕਿ ਜ਼ਿਲਾ ਪੁਲਿਸ ਦਫ਼ਤਰ ਬਟਾਲਾ ਵਿੱਚ ਇੱਕ ਆਰਾਮਦਾਇਕ ਅਤੇ ਆਧੁਨਿਕ ਸਹੂਲਤਾਂ ਨਾਲ ਲੈੱਸ, ਵੇਟਿੰਗ ਰੂਮ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸ.ਐਸ.ਪੀ ਬਟਾਲਾ ਨੇ ਕਿਹਾ ਕਿ ਪੁਲਿਸ ਜਿਲਾ ਬਟਾਲਾ ਦੇ ਲੋਕਾਂ ਲਈ ਸਮਰਪਿਤ ਹੈ ਅਤੇ ਕਿਸੇ ਵੀ ਪੁਲਿਸ ਸੰਬੰਧੀ ਸੇਵਾ ਲਈ ਜ਼ਿਲ੍ਹਾ ਪੁਲਿਸ ਦਫਤਰ ਆਉਣ ਵਾਲੇ ਵਿਅਕਤੀਆਂ ਨੂੰ ਇਕ ਸਦਭਾਵਨਾ ਅਤੇ ਆਰਾਮਦਾਇਕ ਸਥਾਨ ਪ੍ਰਦਾਨ ਕਰਨ ਦਾ ਉਦੇਸ਼ ਰੱਖਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ, ਜਦੋਂ ਲੋਕ ਐੱਸ.ਐੱਸ.ਪੀ ਦਫ਼ਤਰ ਆਉਂਦੇ ਸਨ. ਉਨ੍ਹਾਂ ਕੋਲ ਕੋਈ ਖਾਸ ਉਡੀਕ ਖੇਤਰ ਨਹੀਂ ਸੀ ਅਤੇ ਉਹ ਖੁੱਲ੍ਹੇ ਏਰੀਆ ਵਿੱਚ ਗਰਮੀ-ਸਰਦੀ ਅਤੇ ਮੌਸਮ ਦੀ ਖਰਾਬੀ ਦਾ ਸਾਹਮਣਾ ਕਰਦੇ ਹੋਏ ਬਾਹਰ ਹੀ ਉਡੀਕ ਕਰਨ ਲਈ ਮਜ਼ਬੂਰ ਹੁੰਦੇ ਸਨ। ਇਹ ਸਥਿਤੀ ਅਕਸਰ ਆਏ ਹੋਏ ਲੋਕਾਂ ਨੂੰ ਬੇਅਰਾਮੀ ਅਤੇ ਅਣਗੌਲੇ ਅਨੁਭਵ ਦਾ ਅਹਿਸਾਸ ਕਰਵਾਉਂਦੀ ਸੀ। ਮਿਲਨੀ ਲਾਉਂਜ ਨੂੰ ਇਨ੍ਹਾਂ ਚੁਣੌਤੀਆਂ ਦਾ ਹੱਲ ਕਰਨ ਲਈ ਬਣਾਇਆ ਗਿਆ ਹੈ, ਜਿਸ ਵਿੱਚ ਲੋਕ ਸਬੰਧਤ ਅਫ਼ਸਰ ਨੂੰ ਮਿਲਣ ਤੋਂ ਪਹਿਲਾਂ ਅਰਾਮਦਾਇਕ ਅਤੇ ਨਿੱਜੀ ਵਾਤਾਵਰਣ ਵਿੱਚ ਉਡੀਕ ਕਰ ਸਕਦੇ ਹਨ।

ਐਸ.ਐਸ.ਪੀ ਨੇ ਕਿਹਾ ਕਿ ਮਿਲਨੀ ਲਾਉਂਜ ਦਾ ਮਾਹੌਲ ਸ਼ਾਨਦਾਰ ਹੈ, ਜੋ ਆਰਾਮਦਾਇਕ ਸੀਟਿੰਗ ਅਤੇ ਆਧੁਨਿਕ ਸਹੂਲਤਾਂ ਨਾਲ ਇੱਕ ਸ਼ਾਂਤਮਈ ਵਾਤਾਵਰਨ ਪ੍ਰਦਾਨ ਕਰਦਾ ਹੈ। ਕਮਰੇ ਵਿੱਚ ਇੱਕ ਹੈਲਪ ਡੈਸਕ ਹੈ, ਜਿੱਥੇ ਪਬਲਿਕ ਦਾ ਸਵਾਗਤ ਕੀਤਾ ਜਾਂਦਾ ਹੈ, ਉਨ੍ਹਾਂ ਦੇ ਵੇਰਵੇ ਦਰਜ ਕੀਤੇ ਜਾਂਦੇ ਹਨ। ਇਹ ਜਾਣਕਾਰੀ ਸਿਸਟਮ ਵਿੱਚ ਦਰਜ ਕਰਕੇ ਪਬਲਿਕ ਨੂੰ ਉਚਿਤ ਅਧਿਕਾਰੀ ਦੇ ਪਾਸ ਭੇਜਣ ਲਈ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਂਦਾ ਹੈ।

ਮਿਲਨੀ ਲਾਉਂਜ ਦੀ ਇੱਕ ਮੁੱਖ ਵਿਸ਼ੇਸ਼ਤਾ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡ ਐਸਐੱਸਪੀ ਵੱਲੋਂ ਮੋਨੀਟਰ ਕੀਤੀ ਜਾਣੀ ਹੈ। ਇਸ ਨਾਲ ਐੱਸ.ਐੱਸ.ਪੀ ਬਟਾਲਾ ਨੂੰ ਸਿੱਧਾ ਨਿਗਰਾਨੀ ਕਰਨ ਦਾ ਮੌਕਾ ਮਿਲਦਾ ਹੈ। ਇਸ ਤੋਂ ਇਲਾਵਾ, ਲਾਉਂਜ ਵਿੱਚ ਇੱਕ ਵੱਡੀ ਸਕ੍ਰੀਨ ਲੱਗੀ ਹੋਈ ਹੈ, ਜਿਸਤੇ ਪਬਲਿਕ ਇੰਟਰਸਟ (ਦਿਲਚਸਪੀ) ਦੇ ਸੰਦੇਸ਼ ਦਿਖਾਏ ਜਾਂਦੇ ਹਨ, ਜਿਸ ਵਿੱਚ ਪੰਜਾਬ ਪੁਲਿਸ ਦੇ ਅੱਪਡੇਟ ਅਤੇ ਅਨਾਉਸਮੈਂਟ ਸ਼ਾਮਿਲ ਹੁੰਦੇ ਹਨ।

ਵਿਜ਼ਟਰ ਰਜਿਸਟ੍ਰੇਸ਼ਨ ਪ੍ਰਣਾਲੀ ਤੋਂ ਤਿਆਰ ਕੀਤੇ ਗਏ ਅੰਕੜਿਆਂ ਦੀ ਵਰਤੋਂ ਰੁਝਾਨਾਂ ਦਾ ਵਿਸ਼ਲੇਸ਼ਣ ਕਰਨ, ਸਭ ਤੋਂ ਵੱਧ ਅਤੇ ਅਕਸਰ ਆਉਣ ਵਾਲੀਆਂ ਸ਼ਿਕਾਇਤਾਂ ਦੀ ਪਛਾਣ ਕਰਨ ਲਈ ਕੀਤੀ ਜਾਵੇਗੀ। ਇਹ ਜਾਣਕਾਰੀ ਉਸ ਪੁਲਿਸ ਸਟੇਸ਼ਨ ਦੀ ਪਛਾਣ ਕਰਨ ਵਿੱਚ ਮਦਦ ਕਰੇਗੀ, ਜਿਸਦੇ ਏਰੀਆ ਵਿੱਚ ਵੱਧ ਸ਼ਿਕਾਇਤਾਂ ਪਾਈਆਂ ਜਾ ਰਹੀਆਂ ਹਨ।ਇਸ ਨਾਲ ਸੇਵਾਵਾਂ ਅਤੇ ਜਵਾਬਦੇਹੀ ਵਿੱਚ ਸੁਧਾਰ ਕਰਨ ਲਈ ਸਥਾਨਕ ਪੱਧਰ ‘ਤੇ ਸੁਧਾਰਾਤਮਕ ਕਾਰਵਾਈਆਂ ਕੀਤੀਆਂ ਜਾ ਸਕਣਗੀਆਂ।

ਮਿਲਨੀ ਲਾਉਂਜ ਦੀ ਉਦਘਾਟਨ ਸ਼ਿਲਾ ‘ਤੇ ਲਿਖਿਆ ਹੈ, “ਬਟਾਲਾ ਦੇ ਲੋਕਾਂ ਨੂੰ ਸਮਰਪਿਤ,” ਜੋ ਇਸਦਾ ਮੁੱਖ ਉਦੇਸ਼ ਹੈ ਜਨਤਾ ਦੀ ਸੇਵਾ ਅਤੇ ਪੁਲਿਸਿੰਗ ਅਨੁਭਵ ਨੂੰ ਬਿਹਤਰ ਬਣਾਉਣ ਵੱਲ ਇੱਕ ਕਦਮ।

ਐੱਸ.ਐੱਸ.ਪੀ. ਬਟਾਲਾ ਸ੍ਰੀ ਸੁਹੇਲ ਮੀਰ ਨੇ ਬਟਾਲਾ ਦੇ ਨਾਗਰਿਕਾਂ ਨੂੰ ਸੇਵਾਵਾਂ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਕਰਨ ਪ੍ਰਤੀ ਆਪਣੇ ਦ੍ਰਿੜ ਨਿਸ਼ਚੇ ਦਾ ਪ੍ਰਗਟਾਵਾ ਕੀਤਾ। ਮਿਲਨੀ ਲਾਉਂਜ ਦੇ ਉਦਘਾਟਨ ਸਮੇਂ ਪੁਲਿਸ ਜ਼ਿਲਾ ਬਟਾਲਾ ਦੇ ਸਮੂਹ ਗਜ਼ਟਿਡ ਅਧਿਕਾਰੀ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਨੇ ਇਸ ਯਤਨ ਲਈ ਸਮੂਹ ਬਟਾਲਾ ਪੁਲਿਸ, ਖਾਸ ਕਰਕੇ ਇੰਸਪੈਕਟਰ ਅਨੀਲ ਪਵਾਰ ਅਤੇ ਇੰਸਪੈਕਟਰ ਸੁਖਪਾਲ ਸਿੰਘ ਦਾ ਧੰਨਵਾਦ ਕੀਤਾ।

India Crime News

ShareTweetSend
Advertisement Advertisement Advertisement
ADVERTISEMENT
Previous Post

Next Post

6,7,8 ਦਸੰਬਰ 2024 ਨੂੰ ਬਟਾਲਾ ਵਿੱਖੇ ਸਤਿਗੁਰੂ ਹਜੂਰ ਮਹਾਰਾਜ ਦਰਸ਼ਨ ਦਾਸ ਜੀ ਦੇ 71 ਵੇਂ ਜਨਮ ਦਿਹਾੜੇ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਚਖੰਡ ਨਾਨਕ ਧਾਮ

India Crime News

India Crime News

Related Posts

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਅਤੇ ਬਿਜਲੀ ਉਪਕਰਣਾਂ ਸਬੰਧੀ ਸੁਚੇਤ ਹੋਣ ਦੀ ਅਪੀਲ।
Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਅਤੇ ਬਿਜਲੀ ਉਪਕਰਣਾਂ ਸਬੰਧੀ ਸੁਚੇਤ ਹੋਣ ਦੀ ਅਪੀਲ।

May 3, 2025
ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂਆਂ ਅਤੇ ਸੂਰਬੀਰਾਂ ਦੇ ਚਿੱਤਰਾਂ ਨਾਲ ਛੇੜਖ਼ਾਨੀ ਕਰਕੇ ਕੀਤਾ ਜਾ ਰਿਹਾ ਹੈ ਸਿੱਖ ਰਹਿਤ ਮਰਿਆਦਾ ਅਤੇ ਸਿਧਾਂਤਾਂ ਦਾ ਘਾਣ — ਯੁੱਧਬੀਰ ਮਾਲਟੂ, ਗੁਰਦਰਸ਼ਨ ਸਿੰਘ
Religious

ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂਆਂ ਅਤੇ ਸੂਰਬੀਰਾਂ ਦੇ ਚਿੱਤਰਾਂ ਨਾਲ ਛੇੜਖ਼ਾਨੀ ਕਰਕੇ ਕੀਤਾ ਜਾ ਰਿਹਾ ਹੈ ਸਿੱਖ ਰਹਿਤ ਮਰਿਆਦਾ ਅਤੇ ਸਿਧਾਂਤਾਂ ਦਾ ਘਾਣ — ਯੁੱਧਬੀਰ ਮਾਲਟੂ, ਗੁਰਦਰਸ਼ਨ ਸਿੰਘ

May 1, 2025
ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਪਿੰਡ ਗੁਰਮਤਿ ਸਮਾਗਮ ਅਤੇ ਗੁਰਮਤਿ ਸਿਖਲਾਈ ਕੈਂਪਾ ਦਾ ਆਯੋਜਨ ਕੀਤੇ ਜਾਵੇਗਾ
Religious

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਪਿੰਡ ਗੁਰਮਤਿ ਸਮਾਗਮ ਅਤੇ ਗੁਰਮਤਿ ਸਿਖਲਾਈ ਕੈਂਪਾ ਦਾ ਆਯੋਜਨ ਕੀਤੇ ਜਾਵੇਗਾ

May 1, 2025
ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਦਾ ਸਮਾਗਮ ਹਰ ਪਿੰਡ ਵਿੱਚ ਆਯੋਜਿਤ ਕੀਤਾ ਜਾਵੇਗਾ
Religious

ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਦਾ ਸਮਾਗਮ ਹਰ ਪਿੰਡ ਵਿੱਚ ਆਯੋਜਿਤ ਕੀਤਾ ਜਾਵੇਗਾ

April 26, 2025
ਨਿਰੰਕਾਰੀ ਜਗਤ ਨੇ ਸ਼ਰਧਾਪੂਰਵਕ ਮਨਾਇਆ ਮਾਨਵ ਏਕਤਾ ਦਿਵਸ
Religious

ਨਿਰੰਕਾਰੀ ਜਗਤ ਨੇ ਸ਼ਰਧਾਪੂਰਵਕ ਮਨਾਇਆ ਮਾਨਵ ਏਕਤਾ ਦਿਵਸ

April 25, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ-ਨਸ਼ਾ ਮੁਕਤ ਸਮਾਜ ਬਣਾਉਣ ਦੀ ਪਹਿਲ, ਪਿੰਡ ਵਾਸੀਆਂ ਨਾਲ ਕੀਤੀ ਜਨਸਭਾ

ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ-ਨਸ਼ਾ ਮੁਕਤ ਸਮਾਜ ਬਣਾਉਣ ਦੀ ਪਹਿਲ, ਪਿੰਡ ਵਾਸੀਆਂ ਨਾਲ ਕੀਤੀ ਜਨਸਭਾ

May 20, 2025
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ

ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਭਾਰਤੀ ਫੌਜ ਨੇ ਸਿਰੇ ਨਹੀਂ ਚੜਨ ਦਿੱਤਾ: ਪਰਮਜੀਤ ਸਿੰਘ ਗਿੱਲ 

May 19, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

May 18, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)