Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਦਾ ਸਮਾਗਮ ਹਰ ਪਿੰਡ ਵਿੱਚ ਆਯੋਜਿਤ ਕੀਤਾ ਜਾਵੇਗਾ

India Crime News by India Crime News
April 26, 2025
in Religious
0
ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਦਾ ਸਮਾਗਮ ਹਰ ਪਿੰਡ ਵਿੱਚ ਆਯੋਜਿਤ ਕੀਤਾ ਜਾਵੇਗਾ
Share on FacebookShare on TwitterWhatsapp

ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਦਾ ਸਮਾਗਮ ਹਰ ਪਿੰਡ ਵਿੱਚ ਆਯੋਜਿਤ ਕੀਤਾ ਜਾਵੇਗਾ ।

ਸੁਸ਼ੀਲ ਬਰਨਾਲਾ ਗੁਰਦਾਸਪੁਰ

RelatedPosts

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 

50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 

ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਨਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਧਰਮ ਪ੍ਰਚਾਰ ਸ ਬਲਵਿੰਦਰ ਸਿੰਘ ਜੀ ਕਾਹਲਵਾਂ, ਸਕੱਤਰ ਸ ਬਿਜੈ ਸਿੰਘ ਜੀ ਦੀ ਦਿਸ਼ਾ ਨਿਰਦੇਸ਼ਾਂ ਹੇਠ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿੰਨ ਸੌ ਪੰਜਾਹ ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਰ ਪਿੰਡ ਵਿੱਚ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ ਸਿੱਖ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਅਤੇ ਕਮ ਨਿਗਰਾਨ ਜ਼ਿਲ੍ਹਾ ਗੁਰਦਾਸਪੁਰ ਭਾਈ ਗੁਰਨਾਮ ਸਿੰਘ ਨੇ ਕੀਤਾ ਉਹਨਾਂ ਦਸਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਸ਼ਤਾਬਦੀ ਨੂੰ ਸਮਰਪਿਤ ਅਜ ਦਾ ਗੁਰਮਤਿ ਸਮਾਗਮ ਪਿੰਡ ਦਿਉਲ ਵਿਖੇ ਕੀਤਾ ਗਿਆ ਜਿਸ ਅੰਮ੍ਰਿਤ ਵੇਲੇ ਦੇ ਦਿਵਾਨਾ ਵਿਚ ਭਾਈ ਗੁਰਨਾਮ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੀ ਵਿਆਖਿਆ ਕੀਤੀ ਗਈ ਅਤੇ ਨਾਲ ਹੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲ ਦਾਸ ਜੀ ਦੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸ਼ਤਾਬਦੀ ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਨਿਤਨੇਮ ਦੇ ਨਾਲ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਵੀ ਅਧਿਐਨ ਕਰੇ ਤਾਂ ਕਿ ਸਾਨੂੰ ਪਤਾ ਲਗ ਸਕੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਕੀ ਹੈ,ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਭਾਈ ਅਤਰ ਸਿੰਘ ਦਿਉਲ, ਸਰਪੰਚ ਤਰਸੇਮ ਸਿੰਘ ਭਾਈ ਮੀਰ ਸਿੰਘ ਆਦਿ ਹਾਜ਼ਰ ਸਨ

India Crime News

ShareTweetSend
Advertisement Advertisement Advertisement
ADVERTISEMENT
Previous Post

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

Next Post

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

India Crime News

India Crime News

Related Posts

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 
Religious

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 

September 13, 2025
50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 
Religious

50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 

August 28, 2025
ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ
Religious

ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ

August 23, 2025
एक मीटिंग चौधरी मैया दास मिस्त्री शिवाला मंदिर मे हुई
Religious

एक मीटिंग चौधरी मैया दास मिस्त्री शिवाला मंदिर मे हुई

August 21, 2025
ਵਿਸ਼ਵ ਹਿੰਦੂ ਪਰਿਸ਼ਦ ਸਥਾਪਨਾ ਦਿਵਸ ਅਤੇ ਸ਼੍ਰੀਕ੍ਰਿਸ਼ਨ ਜਨਮਾਸ਼ਟਮੀ ਉਤਸਵ ਮਨਾਇਆ ਗਿਆ 
Politics

ਵਿਸ਼ਵ ਹਿੰਦੂ ਪਰਿਸ਼ਦ ਸਥਾਪਨਾ ਦਿਵਸ ਅਤੇ ਸ਼੍ਰੀਕ੍ਰਿਸ਼ਨ ਜਨਮਾਸ਼ਟਮੀ ਉਤਸਵ ਮਨਾਇਆ ਗਿਆ 

August 17, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)