Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

India Crime News by India Crime News
May 13, 2025
in National
Reading Time: 1 min read
0
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
Share on FacebookShare on TwitterWhatsapp

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਫ਼ੌਜ ਦੀ ਭਰਤੀ ਸਬੰਧੀ ਮੁਫ਼ਤ ਕੋਚਿੰਗ ਦੀ ਸ਼ੁਰੂਆਤ

RelatedPosts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ

‘ਸਕੂਲ ਆਫ ਐਮੀਨੈੱਸ’ ਬਟਾਲਾ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਚਾਹਵਾਨ ਨੌਜਵਾਨ ਮੁਫ਼ਤ ਕੋਚਿੰਗ ਲੈ ਸਕਦੇ ਹਨ

ਬਟਾਲਾ, 13 ਫਰਵਰੀ ( ਸੁਖਨਾਮ ਸਿੰਘ ) ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਫੌਜ ਵਿੱਚ ਭਰਤੀ ਲਈ ਮੁਫ਼ਤ ਕੋਚਿੰਗ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਏ ਜ਼ਿਲ੍ਹਾ ਗਾਈਡੈਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ , ਜ਼ਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਫੌਜ ਵਿੱਚ ਭਰਤੀ ਲਈ ਮੁਫ਼ਤ ਕੋਚਿੰਗ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਸਥਾਨਾਂ ਤੇ ਸ਼ੁਰੂਆਤ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਤੇ ਫ਼ਿਜ਼ੀਕਲ ਟੈਸਟ ਸਬੰਧੀ ਮੁਕੰਮਲ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੁਫ਼ਤ ਕੋਚਿੰਗ ਲਈ ਡਾਕਟਰ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵਿਸ਼ੇਸ਼ ਵਿਸ਼ਾ ਮਾਹਿਰਾਂ ਦਾ ਕੋਚਿੰਗ ਲਈ ਪ੍ਰਬੰਧ ਕਰਵਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਚਿੱਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ਼ੇਸ ਕੁਮਾਰ ਸ਼ਰਮਾ ਲਗਾਤਾਰ ਇਸ ਮੁਫਤ ਕੋਚਿੰਗ ਦੀ ਸਮੀਖਿਆ ਕਰਨਗੇ ।

ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਆਫ ਐਮੀਨੈਸ ਬਟਾਲਾ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਚਾਹਵਾਨ ਨੌਜਵਾਨ ਮੁਫ਼ਤ ਕੋਚਿੰਗ ਲੈ ਸਕਦੇ ਹਨ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਬਿਉਰੋ ਗੁਰਦਾਸਪੁਰ ਤੇ ਹੈਲਪ ਲਾਈਨ ਨੰਬਰ 7888592364 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸਕੂਲ ਮੁਖੀ ਹਰਪ੍ਰੀਤ ਸਿੰਘ, ਸਰਵਣ ਸਿੰਘ ਧੰਦਲ, ਜਸਮੀਤ ਸਿੰਘ ਅਤੇ ਸੰਨੀ ਸਮੇਤ ਕੋਚਿੰਗ ਲੈਣ ਆਏ ਨੌਜਵਾਨ ਹਾਜ਼ਰ ਸਨ ।

India Crime News

ShareTweetSend
Advertisement Advertisement Advertisement
ADVERTISEMENT
Previous Post

ਸਮੁੱਚੇ ਦੇਸ਼ ਵਾਸੀਆਂ ਨੂੰ ਆਪਣੀਆਂ ਤਿੰਨੇ ਸੈਨਾਵਾ ਤੇ ਮਾਣ ਜਿਨਾਂ ਦੀ ਬਦੌਲਤ ਅਸੀਂ ਘਰਾਂ ਚ ਸੁਰੱਖਿਅਤ ਹਾਂ : ਪਰਮਜੀਤ ਸਿੰਘ ਗਿੱਲ 

Next Post

*ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਪੰਜਾਬ ਸਰਕਾਰ ਦਾ “ਯੁੱਧ ਨਸ਼ਿਆਂ ਵਿਰੁੱਧ” ਦੀ ਸੱਚਾਈ ਕੀਤੀ ਜਗ ਜਾਹਿਰ_______ਹੀਰਾ ਵਾਲਿਆ

India Crime News

India Crime News

Related Posts

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 
National

संयुक्त नैतिक मानव अधिकार समिति अंबाला की टीम ने विश्व शांति सेवा एवं सम्मान संगठन के सहयोग से अपने अधिकारों के प्रति जागृत करने के लिए लगाया शिविर 

September 28, 2025
ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ
National

ਭਾਰਤੀ ਸੈਨਾ ਦੀ ਵੀਰਤਾ ਜੀ ਗਾਥਾ ਬਿਆਨਦਾ ਹੈ ਕਾਰਗਿਲ ਵਿਜੇ ਦਿਵਸ : ਪਰਮਜੀਤ ਸਿੰਘ ਗਿੱਲ

July 26, 2025
ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ
National

ਸ਼ੁਭਾਂਸ਼ੂ ਸ਼ੁਕਲਾ ਨੇ ਭਾਰਤ ਦਾ ਗੌਰਵ ਵਧਾਇਆ : ਪਰਮਜੀਤ ਸਿੰਘ ਗਿੱਲ

July 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ
National

ਫੌਜ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿੰਮੇਦਾਰ ਨਾਗਰਿਕ ਬਣਨ ਦੀ ਅਪੀਲ : ਪਰਮਜੀਤ ਸਿੰਘ ਗਿੱਲ

May 10, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)