Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, 

India Crime News by India Crime News
June 1, 2025
in Religious
Reading Time: 1 min read
0
ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, 
Share on FacebookShare on TwitterWhatsapp

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ,

RelatedPosts

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 

50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 

ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ

ਸੁਸ਼ੀਲ ਬਰਨਾਲਾ ਗੁਰਦਾਸਪੁਰ -:

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿੰਨ ਸੌ ਪੰਜਾਹ ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲ ਦਾਸ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗਰਮੀਆਂ ਦੀਆਂ ਛੁੱਟੀਆਂ ਵਿਚ ਜ਼ਿਲਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ ਜੀ ਐਡੀਸ਼ਨਲ ਸਕੱਤਰ ਸ ਬਿਜੈ ਸਿੰਘ ਜੀ ਅਤੇ ਦਫ਼ਤਰ ਦੇ ਆਦੇਸਾ ਮੁਤਾਬਕ ਸਮੂਹ ਪ੍ਰਚਾਰਕਾ ਵਲੋਂ ਪਿੰਡਾ ਪਿੰਡਾ ਵਿੱਚ ਗੁਰਮਤਿ ਸਿਖਲਾਈ ਕੈਂਪਾ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਸਮੂਹ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਬੇਨਤੀ ਹੈ ਕਿ ਪੂਰਨ ਸਹਿਯੋਗ ਕਰਕੇ ਕੌਂਮ ਦੀ ਪਨੀਰੀ ਨੂੰ ਵਿਰਸੇ ਤੋਂ ਜਾਣੂ ਕਰਵਾਉਣ ਵਿਚ ਯਤਨਸ਼ੀਲ ਹੋਈਏ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਗੁਰਨਾਮ ਸਿੰਘ ਦੋਰਾਗਲਾ ਪ੍ਰਚਾਰਕ ਕਮ ਨਿਗਰਾਨ ਜ਼ਿਲ੍ਹਾ ਗੁਰਦਾਸਪੁਰ ਅਤੇ ਸਮੂਹ ਪ੍ਰਚਾਰਕ ਸਾਹਿਬਾਨ ਨੇ ਕੀਤਾ, ਪਿੰਡ ਪਿੰਡ ਪ੍ਰਬੰਧਕ ਕਮੇਟੀਆਂ ਨੂੰ ਵੀ ਬੇਨਤੀ ਹੈ ਕਿ ਪ੍ਰਚਾਰਕ ਸਾਹਿਬਾਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ ਜੇ ਸਾਡੇ ਬੱਚੇ ਗੁਰਮਤਿ ਦੇ ਧਾਰਨੀ ਬਣਗੇ,ਤਾਂ ਅਗਲੀ ਪੀੜ੍ਹੀ ਦੀ ਸਿਰਜਣਾ ਗੁਰਮਤਿ ਦੀ ਰੌਸ਼ਨੀ ਵਿਚ ਹੋਵੇਗੀ, ਭਾਈ ਗੁਰਨਾਮ ਸਿੰਘ ਨੇ ਦਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਇਹ ਉਪਰਾਲਾ ਪਿਛਲੇ ਕਈ ਦਹਾਕਿਆਂ ਤੋਂ ਚਲ ਰਿਹਾ ਹੈ।

ਇਸ ਮੌਕੇ ਸ ਮਨਜੀਤ ਸਿੰਘ ਮੈਨੇਜਰ,ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ, ਭਾਈ ਗੁਰਮੁਖ ਸਿੰਘ ਪ੍ਰਚਾਰਕ, ਭਾਈ ਮੌਹਨ ਸਿੰਘ ਕਵੀਸ਼ਰ, ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਪੰਥਪ੍ਰੀਤ ਸਿੰਘ ਪ੍ਰਚਾਰਕ ਬਲਜੋਧ ਸਿੰਘ ਪ੍ਰਚਾਰਕ ਕੁਲਬੀਰ ਸਿੰਘ ਪ੍ਰਚਾਰਕ ਕੁਲਦੀਪ ਸਿੰਘ ਫੌਜੀ ਕਵੀਸ਼ਰ,ਲਾਲ ਸਿੰਘ ਕਵੀਸ਼ਰ ਕੁਲਦੀਪ ਸਿੰਘ ਗੁਰਦਾਸਪੁਰੀ ਕਵੀਸ਼ਰ, ਅਵਤਾਰ ਸਿੰਘ ਮਗਿਦਪੁਰੀ ਕਵੀਸ਼ਰੀ ਜਥਾ ਅਜੀਤ ਸਿੰਘ ਰਜ਼ਾਦਾ ਕਵੀਸ਼ਰ ਆਦਿ ਹਾਜ਼ਰ ਸਨ

India Crime News

ShareTweetSend
Advertisement Advertisement Advertisement
ADVERTISEMENT
Previous Post

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਦੇ ਉਦਯੋਗਿਕ ਅਸਟੇਟ ਨੂੰ ਤੋਹਫਾ

Next Post

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

India Crime News

India Crime News

Related Posts

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 
Religious

ਅਧਿਆਤਮਿਕ ਜਗਦਗੁਰੂ ਰਾਮਭਦਰਾਚਾਰਿਆ ਜੀ ਨੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ 

September 13, 2025
50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 
Religious

50 ਗੋਲਡਨ ਜੁਬਲੀ ਸਰਬ ਹਿੰਦ ਸਮਾਗਮ ਲਖਨਊ ਵਿਚ 

August 28, 2025
ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ
Religious

ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ

August 23, 2025
एक मीटिंग चौधरी मैया दास मिस्त्री शिवाला मंदिर मे हुई
Religious

एक मीटिंग चौधरी मैया दास मिस्त्री शिवाला मंदिर मे हुई

August 21, 2025
ਵਿਸ਼ਵ ਹਿੰਦੂ ਪਰਿਸ਼ਦ ਸਥਾਪਨਾ ਦਿਵਸ ਅਤੇ ਸ਼੍ਰੀਕ੍ਰਿਸ਼ਨ ਜਨਮਾਸ਼ਟਮੀ ਉਤਸਵ ਮਨਾਇਆ ਗਿਆ 
Politics

ਵਿਸ਼ਵ ਹਿੰਦੂ ਪਰਿਸ਼ਦ ਸਥਾਪਨਾ ਦਿਵਸ ਅਤੇ ਸ਼੍ਰੀਕ੍ਰਿਸ਼ਨ ਜਨਮਾਸ਼ਟਮੀ ਉਤਸਵ ਮਨਾਇਆ ਗਿਆ 

August 17, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)