Sunday, June 15, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਮੋਦੀ ਸਰਕਾਰ ਨੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਪਹੁੰਚਾਇਆ : ਸੂਰਜ ਭਾਰਦਵਾਜ

India Crime News by India Crime News
June 4, 2025
in Politics
Reading Time: 1 min read
0
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ
Share on FacebookShare on TwitterWhatsapp

RelatedPosts

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

ਮੋਦੀ ਸਰਕਾਰ ਨੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਪਹੁੰਚਾਇਆ : ਸੂਰਜ ਭਾਰਦਵਾਜ
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ
ਪੰਜਾਬ ਦੇ ਹੱਕ ਅਤੇ ਹਿੱਤ ਭਾਜਪਾ ਦੇ ਹੱਕਾਂ ਵਿਚ ਹੀ ਸੁਰੱਖਿਅਤ : ਰਵੀਕਰਨ ਕਾਹਲੋਂ
ਬਟਾਲਾ, 4 ਜੂਨ (ਸੁਖਨਾਮ ਸਿੰਘ ਹਰਮੇਸ਼ ਸਿੰਘ) – ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਜਿਲ੍ਹਾ ਕਾਰਜਸ਼ਾਲਾ ਪ੍ਰੋਗਰਾਮ ਦਾ ਆਯੋਜਨ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਸੀਨੀਅਰ ਭਾਜਪਾ ਲੀਡਰ ਰਵੀਕਰਨ ਸਿੰਘ ਕਾਹਲੋਂ ਦੇ ਯਤਨਾਂ ਸਦਕਾ ਕਰਵਾਇਆ ਗਿਆ। ਜਿਸ ਵਿਚ ਪੰਜਾਬ ਭਾਜਪਾ ਦੇ ਸੈਕਟਰੀ ਸੂਰਜ ਭਾਰਦਵਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਰਜ ਭਾਰਦਵਾਜ ਨੇ ਕਿਹਾ ਕਿ ਭਾਜਪਾ ਵਲੋਂ ਸੂਬੇ ਭਰ ਅੰਦਰ ਕਾਰਜਸ਼ਾਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਮੋਦੀ ਸਰਕਾਰ ਦੀਆਂ 11 ਸਾਲਾਂ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਮੋਦੀ ਸਰਕਾਰ ਜਿੱਥੇ ਦੇਸ਼ ਨੂੰ ਆਰਥਿਕ ਪੱਖੋਂ ਮਜ਼ਬੂਤ ਕਰ ਰਹੀ ਹੈ ਉਥੇ ਦੇਸ਼ ਦੇ ਆਮ ਨਾਗਰਿਕਾਂ ਦਾ ਵੀ ਵਿਕਾਸ ਕਰ ਰਹੀ ਹੈ ਅੱਜ ਦੇਸ਼ ਅੰਦਰ ਤੇਜੀ ਨਾਲ ਸੜਕਾਂ ਦਾ ਜਾਲ ਵਿਛ ਰਿਹਾ ਹੈ ਇਸ ਤੋਂ ਇਲਾਵਾ ਹਰ ਸੈਕਟਰ ਵਿਚ ਭਾਜਪਾ ਦੀ ਸਰਕਾਰ ਨੇ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਹੈ। ਉਹਨਾਂ ਕਿਹਾ ਕਿ ਪੰਜਾਬ ਲਗਾਤਾਰ ਵਿਕਾਸ ਪੱਖੋਂ ਪੱਛੜ ਰਿਹਾ ਹੈ ਕਿਉਂਕਿ ਪਹਿਲਾ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਦੇ ਨਾਮ ’ਤੇ ਆਪਣੀਆਂ ਜੇਬਾਂ ਭਰੀਆਂ ਹਨ। ਅੱਜ ਪੰਜਾਬ ਨੂੰ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ ਹੈ ਜਾਂ ਭਾਜਪਾ ਸਾਸਿਤ ਬਾਕੀ ਸੂਬਿਆ ਵਾਂਗ ਪੰਜਾਬ ਦਾ ਵੀ ਸਹੀ ਢੰਗ ਨਾਲ ਵਿਕਾਸ ਹੋ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਭਾਜਪਾ ਨੇ ਦੇਸ਼ ਦੀ ਰਾਜਨੀਤੀ ਵਿਚ ਵਿਕਾਸ ਦਾ ਨਵਾਂ ਅਧਿਆਏ ਲਿਖਿਆ ਹੈ ਜਿਸਦੇ ਚੱਲਦਿਆਂ ਦੇਸ਼ ਦੇ ਜਿਆਦਾ ਸੂਬਿਆਂ ਵਿਚ ਅੱਜ ਭਾਜਪਾ ਦੀ ਸਰਕਾਰ ਹੈ। ਉਹਨਾਂ ਕਿਹਾ ਕਿ ਜਿਸ ਸੂਬੇ ਵਿਚ ਭਾਜਪਾ ਦੀ ਸਰਕਾਰ ਬਣੀ ਹੈ ਮੁੜ ਵਿਰੋਧੀ ਪਾਰਟੀਆਂ ਦਹਾਕਿਆਂ ਤੱਕ ਰਾਜਨੀਤੀ ਤੋਂ ਵਾਂਝੀਆ ਹੋ ਜਾਂਦੀਆਂ ਹਨ ਕਿਉਂਕਿ ਭਾਜਪਾ ਦਾ ਮਕਸਦ ਹੀ ਲੋਕ ਸੇਵਾ ਅਤੇ ਲੋਕਾਂ ਦਾ ਵਿਕਾਸ ਕਰਨਾ ਹੈ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣਾਈ ਜਾਵੇ ਤਾਂ ਜੋ ਪੰਜਾਬ ਵੀ ਵਿਕਾਸ ਦੀਆਂ ਨਵੀਆਂ ਲੀਹਾਂ ਛੂਹ ਸਕੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਤੋਰ ਸਕਦੀ ਹੈ ਪੰਜਾਬ ਦੇ ਗੁਆਂਢੀ ਸੂਬੇ ਜਿੱਥੇ ਜਿੱਥੇ ਭਾਜਪਾ ਦੀ ਸਰਕਾਰ ਹੈ ਅੱਜ ਉਹ ਸੂਬੇ ਜਿੱਥੇ ਆਰਥਿਕ ਪੱਖੋਂ ਮਜ਼ਬੂਤ ਹੋਏ ਹਨ ਉਥੇ ਹੀ ਸੂਬਿਆਂ ਦਾ ਵਿਕਾਸ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸੋ ਪੰਜਾਬ ਦੇ ਲੋਕਾਂ ਨੂੰ ਇਹ ਸੋਚਣਾ ਪਵੇਗਾ ਕਿ ਸੂਬੇ ਦਾ ਭਵਿੱਖ ਭਾਜਪਾ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਇਸ ਮੌਕੇ ਰੌਸ਼ਨ ਲਾਲ, ਸ਼ਕਤੀ ਸ਼ਰਮਾ, ਸੰਦੀਪ ਅਜ਼ਾਦ, ਗੁਰਿੰਦਰਪਾਲ ਸਿੰਘ ਅਤੇ ਉਨਾਂ ਦੇ ਨਾਲ ਪੰਜਾਬ ਤੋਂ ਜਨਰਲ ਸੈਕਟਰੀ ਮਹਿਲਾ ਮੋਰਚਾ ਅੰਬਿਕਾ ਖੰਨਾ ਪਹੁੰਚੇ ਇਸ ਮੌਕੇ ਵਿਕੀ ਕੁਸ਼ਲ, ਪੰਕਜ ਸ਼ਰਮਾ,ਸੁਰਿੰਦਰ ਕੁਮਾਰ, ਸਵਿੰਦਰ ਸਿੰਘ ਖੈਹਰਾ, ਰਮਨ ਨੰਦਾ, ਸੋਨੂ ਕੁਮਾਰ, ਬਲਵਿੰਦਰ ਮਹਿਤਾ, ਗਰਦੋਰ ਸਿੰਘ, ਅੰਮ੍ਰਿਤਪਾਲ ਸਿੰਘ ਮਠਾਰੂ, ਰਣਜੀਤ ਪੰਨੂ ,ਪ੍ਰਦੀਪ ਸਰਮਾ,ਜਤਿੰਦਰ ਸਿੰਘ, ਕਸ਼ਮੀਰ ਸਿੰਘ, ਜਤਿੰਦਰ ਸਿੰਘ, ਸੰਮੀ ਭੱਟੀ, ਵਰੁਣ ਡਡਵਾਲ, ਰਵਿੰਦਰ ਸਿੰਘ ਖੱਖ,ਅਮਨਪ੍ਰੀਤ ਸਿੰਘ ਹੋਰ ਵੀ ਕਈ ਸੀਨੀਅਰ ਵਰਕਰ ਮੌਜੂਦ ਸਨ।

India Crime News

ShareTweetSend
Advertisement Advertisement Advertisement
ADVERTISEMENT
Previous Post

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, 

Next Post

ਕਾਂਗਰਸ ਨੇ ਸਾਕਾ ਨੀਲਾ ਤਾਰਾ ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ : ਪਰਮਜੀਤ ਸਿੰਘ ਗਿੱਲ 

India Crime News

India Crime News

Related Posts

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      
Politics

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ
Politics

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की
Politics

इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

June 13, 2025

June 5, 2025
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਦੇ ਉਦਯੋਗਿਕ ਅਸਟੇਟ ਨੂੰ ਤੋਹਫਾ
Politics

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਦੇ ਉਦਯੋਗਿਕ ਅਸਟੇਟ ਨੂੰ ਤੋਹਫਾ

May 31, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

June 13, 2025
ਮਾਸਟਰ ਸਲੀਮ 10 ਜੂਨ ਨੂੰ ਮਹਾਮਾਈ ਦੇ ਜਾਗਰਣ ਚ ਭੇਂਟਾਂ ਰਾਹੀ ਸੰਗਤਾਂ ਨੂੰ ਕਰਨਗੇ ਨਿਹਾਲ

June 8, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)