Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜਿਲਾ ਭਾਜਪਾ ਵਲੋ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ

India Crime News by India Crime News
June 23, 2025
in Politics
Reading Time: 1 min read
0
ਜਿਲਾ ਭਾਜਪਾ ਵਲੋ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ
Share on FacebookShare on TwitterWhatsapp

ਜਿਲਾ ਭਾਜਪਾ ਵਲੋ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਬਟਾਲਾ(ਸੁਖਨਾਮ ਸਿੰਘ ਹਰਮੇਸ਼ ਸਿੰਘ)

ਜਿਲਾ ਭਾਜਪਾ ਪ੍ਰਧਾਨ ਹੀਰਾ ਵਾਲੀਆ ਦੀ ਪ੍ਰਧਾਨਗੀ ਹੇਠ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਪੰਜਾਬ ਮਹਿਲਾ ਮੋਰਚਾ ਦੇ ਜਨਰਲ ਸੈਕਟਰੀ ਅੰਬਿਕਾ ਖੰਨਾ ਵੀ ਪਹੁੰਚੇ ਇਸ ਮੌਕੇ ਤੇ ਜਿਲ੍ਾ ਜਨਰਲ ਸੈਕਟਰੀ ਰੋਸ਼ਨ ਲਾਲ ਜਿਲਾ ਵਾਈਸ ਪ੍ਰਧਾਨ ਸ਼ਕਤੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲੀਦਾਨ ਦਿਵਸ ਤੇ ਜਿਲਾ ਟੀਮ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਭਾਵੇਂ ਸਾਡੇ ਵਿਚ ਸ਼ਰੀੇਰਿਕ ਤੋਰ ਤੇ ਮੌਜੂਦ ਨਹੀਂ ਹਨ ਪਰ ਉਨ੍ਹਾਂ ਦੇ ਦਿੱਤੇ ਗਏ ਵਿਚਾਰ ਸਾਨੂੰ ਅੱਜ ਵੀ ਰਾਸ਼ਟਰੀ ਹਿਤ ਅਤੇ ਦੇਸ਼ ਸੇਵਾ ਦੀ ਸਿੱਖਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਵਲੋ 23 ਜੂਨ 1953 ਨੂੰ ਸ਼੍ਰੀ ਨਗਰ ਦੀ ਜੇਲ ਵਿਚ ਅੰਤਿਮ ਸਾਹ ਲਿਆ ਸੀ। ਰੌਸ਼ਨ ਲਾਲ ਸ਼ਕਤੀ ਸ਼ਰਮਾ ਨੇ ਕਿਹਾ ਕਿ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਨੇ ਇਕ ਵਿਚਾਰਧਾਰਾ ਲਈ ਆਪਣਾ ਪੂਰਾ ਜੀਵਨ ਲਗਾ ਦਿੱਤਾ।ਉਨ੍ਹਾਂ ਕਿਹਾ ਕਿ ਰਾਸ਼ਟਰੀ ਦੀ ਏਕਤਾ ਅਖੰਡਤਾ ਲਈ ਇਕ ਵਿਧਾਨ ਇਕ ਨਿਸ਼ਾਨ ਤੇ ਇਕ ਪ੍ਰਧਾਨ ਦਾ ਸਿੱਧਾਂਤ ਦੀ ਪ੍ਰੇਰਨਾ ਦੇਣ ਵਾਲੇ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਸਾਡੇ ਸਭ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕ ਵੱਖ ਵੱਖ ਬੁਲਾਰਿਆਂ ਵਿੱਚੋਂ ਓਮ ਪ੍ਰਕਾਸ਼, ਪੰਕਜ ਸ਼ਰਮਾ ਬਲਵਿੰਦਰ ਕੁਮਾਰ ਮਹਿਤਾ ਦੱਸਿਆ ਕਿ ਸਿਆਮਾ ਪ੍ਰਸਾਦ ਮੁਖਰਜੀ ਨੇ ਅਪਣਾ ਸਾਰਾ ਜੀਵਨ ਵਿਚਾਰਧਾਰਾ ਲਈ ਪੂਰਾ ਜੀਵਨ ਲਗਾ ਦਿੱਤਾ ਇਸ ਮੌਕੇ ਸੰਦੀਪ ਅਜ਼ਾਦ, ਦੀਪਕ ਜੋਸ਼ੀ ,ਵੇਦ ਪ੍ਰਕਾਸ਼, ਸੂਰਜ ਪ੍ਰਕਾਸ਼,ਅੰਮ੍ਰਿਤਪਾਲ ਸਿੰਘ, ਸੰਮੀ ਭੱਟੀ,ਅਨਿਲ ਭੱਟੀ, ਜਸਪਾਲ ਸਿੰਘ, ਰਾਜੂ ਗੌਂਸਪੁਰੀਆ, ਸੁਰਿੰਦਰ ਸਿੰਘ, ਵਿਜੇ ਕੁਮਾਰ, ਰਾਜੂ ਕਮਲ, ਅਮਿਤ ਸੋਢੀ, ਅੰਕੁਰ ਅਗਰਵਾਲ , ਵਰੁਣ ਡਡਵਾਲ, ਪਲਵਿੰਦਰ ਸਿੰਘ ਚੀਮਾ ਮੰਡਲ ਪ੍ਰਧਾਨ ,ਅਮਨਪ੍ਰੀਤ ਸਿੰਘ, ਆਦਿ ਮੌਜੂਦ ਸਨ।

India Crime News

ShareTweetSend
Advertisement Advertisement Advertisement
ADVERTISEMENT
Previous Post

ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ

Next Post

ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ, ਹੁਣ 2027 ਵਿੱਚ ਫਾਈਨਲ ਜਿੱਤ ਕੇ ਇੱਕ ਵਾਰ ਫਿਰ ‘ਆਪ’ ਰਾਜ ਵਿੱਚ ਸਰਕਾਰ ਬਣਾਏਗੀ – ਬਹਿਲ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)