Tuesday, April 14, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਵੱਡੀ ਖ਼ਬਰ: ਦਮਦਮੀ ਟਕਸਾਲ ਦਾ ਬੁਲਾਰਾ ਹੋਇਆ ਭਾਜਪਾ (BJP) ‘ਚ ਸ਼ਾਮਲ

admin by admin
January 13, 2022
in Punjab
Reading Time: 1 min read
0
Share on FacebookShare on TwitterWhatsapp

ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਬੁੱਧਵਾਰ ਨੂੰ ਜਲੰਧਰ ਵਿੱਚ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ ‘ਚ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ

ਇਸ ਮੌਕੇ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂਨਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ।

ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ’ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਿਲ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੀ ਛਵੀ ਮਜ਼ਬੂਤ ਬਣੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਸ ਵੱਲੋਂ ਲਗਾਏ ਗਏ ਨਾਕੇ

Next Post

ਭਾਜਪਾ ਵੱਲੋਂ ਚੋਣ ਲੜਨ ਵਾਲਿਆਂ ‘ਚ ਉਤਸ਼ਾਹ, ਹੁਣ ਤੱਕ 4 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤਾ ਟਿਕਟਾਂ ਲਈ ਬਿਨੈ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)