Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਇਆ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਅਤੇ ਟਕਸਾਲੀ ਅਕਾਲੀ ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ...

admin by admin
January 14, 2022
in Politics
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ/ ਪਟਿਆਲਾ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਅਤੇ ਟਕਸਾਲੀ ਅਕਾਲੀ ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਟਿਆਲਾ ਦਾ ਕੋਹਲੀ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਿਹਾ ਹੈ ਅਤੇ ਇਸ ਪਰਿਵਾਰ ਨੇ ਪਟਿਆਲੇ ਦੇ ਕੌਸਲ ਪ੍ਰਧਾਨ ਤੋਂ ਲੈ ਕੇ ਪੰਜਾਬ ਮੰਤਰੀ ਤੱਕ ਅਹੁਦੇ ’ਤੇ ਸੇਵਾ ਨਿਭਾਈ ਹੈ।

ਵੀਰਵਾਰ ਨੂੰ ਚੰਡੀਗੜ੍ਹ ਵਿਖੇ ਕੋਹਲੀ ਪਰਿਵਾਰ ਦੇ ਫ਼ਰਜ਼ੰਦ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜੀਤਪਾਲ ਸਿੰਘ ਕੋਹਲੀ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਸ਼ਹਿਰ ਦੇ ਨਾਲ ਨਾਲ ਸਮੁਚੇ ਪੰਜਾਬ ਵਿੱਚ ਰਾਜਸੀ ਲਾਭ ਮਿਲੇਗਾ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਰਹਿ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਅਤੇ ਦਾਦਾ ਨੇ ਪਟਿਆਲਾ ਸ਼ਹਿਰ ਦੀ ਨਗਰ ਕੌਸਲ ਪ੍ਰਧਾਨ, ਪੰਜਾਬ ਦੇ ਵਿਧਾਇਕ ਅਤੇ ਮੰਤਰੀ ਵੀ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾ ਜਿਹਾ ਨਹੀਂ ਰਿਹਾ। ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

Next Post

ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)