Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਆਨਲਾਈਨ ਮਨਾਇਆ ਗਿਆ ਲੋਹੜੀ ਦਾ ਤਿਉਹਾਰ

admin by admin
January 15, 2022
in Punjab
Reading Time: 1 min read
0
Share on FacebookShare on TwitterWhatsapp

ਕਪੂਰਥਲਾ 14 ਜਨਵਰੀ ()- ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਆਨਲਾਈਨ ਮਾਧਿਅਮ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਆਨਲਾਈਨ ਮਾਧਿਅਮ ਨਾ ਰਾਹੀਂ ਹੀ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਚ ਵਿਦਿਆਰਥੀਆਂ ਦੁਆਰਾ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਕੱਪੜੇ ਪਹਿਨ ਕੇ ਰੰਗਾਂ ਰੰਗ ਨਾਚ ,ਗੀਤ ,ਕਵਿਤਾ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਦੁੱਲਾ ਭੱਟੀ ਦੀ ਕਹਾਣੀ ਸੁਣਾਈ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਲੋਹੜੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਤੌਰ ਤੇ ਕਿਸਾਨਾਂ ਨੂੰ ਸਮਰਪਿਤ ਤਿਉਹਾਰ ਹੈ । ਇਸ ਦਿਨ ਲੋਹੜੀ ਦੇ ਸਮੇਂ ਕਿਸਾਨਾਂ ਦੇ ਖੇਤਾਂ ਵਿਚ ਫ਼ਸਲ ਲਹਿ ਲਹਿਰਾਉਂਦੀ ਨਵੀਂ ਫ਼ਸਲ ਦੀ ਖ਼ੁਸ਼ੀ ਅਤੇ ਅਗਲੀ ਫਸਲ ਦੀ ਬਿਜਾਈ ਦੀ ਤਿਆਰੀ ਤੋਂ ਪਹਿਲਾਂ ਇਹ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ । ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਤੇ ਸਮੂਹ ਅਧਿਆਪਕਾਂ ਨੇ ਲੋਹੜੀ ਦੀਆਂ ਸਮੂਹ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸਭਨਾਂ ਦੇ ਲਈ ਖ਼ੁਸ਼ੀਆਂ ਲੈ ਕੇ ਆਵੇ ਅਤੇ ਸਭ ਦੇ ਮਨ ਦੇ ਹਨੇਰਿਆਂ ਨੂੰ ਇਹ ਦੂਰ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਧੀਆਂ ਦੀ ਲੋਹੜੀ ਮਨਾਉਣ ਦੇ ਪ੍ਰਤੀ ਵੀ ਜਾਗਰੂਕ ਕੀਤਾ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਬਹੁਤ ਹੀ ਸ਼ਲਾਘਾ ਕੀਤੀ ਅਤੇ ਇਸੇ ਪ੍ਰਕਾਰ ਹੀ ਹਰ ਗਤੀਵਿਧੀ ਵਿਚ ਵੱਧ ਚਡ਼੍ਹ ਕੇ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਵਿਰੋਧੀ ਫ਼ੈਸਲਿਆਂ ਦਾ ਘੜਾ ਭੰਨ ਕੀਤਾ ਰੋਸ ਪ੍ਰਦਰਸ਼ਨ

Next Post

ਪਿੰਡ ਠੱਟਾ ਨਵਾਂ ਵਿੱਚ ਮਾਘੀ ਦਾ ਦਿਹਾੜਾ ਮਨਾਇਆ ਗਿਆ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)