Tuesday, April 21, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਮਹਿਮੂਦ ਅਖ਼ਤਰ ਨੇ ਬਤੌਰ ਵਕਫ਼ ਬੋਰਡ ਅਸਟੇਟ ਅਫ਼ਸਰ ਕਪੂਰਥਲਾ ਦਾ ਚਾਰਜ ਸੰਭਾਲਿਆ

admin by admin
January 17, 2022
in Punjab
Reading Time: 1 min read
0
Share on FacebookShare on TwitterWhatsapp

ਮੌਲਾਨਾ ਅਮਾਨੁੱਲਾਹ ਨੇ ਕੀਤਾ ਨਿੱਘਾ ਸਵਾਗਤ

ਕਪੂਰਥਲਾ , 16 ਜਨਵਰੀ (ਕੌੜਾ)- ਮਹਿਮੂਦ ਅਖ਼ਤਰ ਦੇ ਬਤੌਰ ਅਸਟੇਟ ਅਫ਼ਸਰ ਕਪੂਰਥਲਾ ਦਾ ਚਾਰਜ ਸੰਭਾਲਣ ਉਪਰੰਤ ਕਪੂਰਥਲਾ ਵਿਖੇ ਬੀਬੀ ਪੀਰੋਂਵਾਲੀ ਮਸਜਿਦ ਪਹੁੰਚਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਜਮੀਅਤ ਉਲਮਾਏ ਕਪੂਰਥਲਾ ਦੇ ਪ੍ਰਧਾਨ ਤੇ ਮਸਜਿਦ ਬੀਬੀ ਪੀਰੋਂਵਾਲੀ ਦੇ ਸਰਪ੍ਰਸਤ ਮੌਲਾਨਾ ਅਮਾਨੁੱਲਾਹ ਨੇ ਆਪਣੇ ਸਾਥੀਆਂ ਦੇ ਨਾਲ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਤਨਵੀਰ ਕੁਰੈਸ਼ੀ, ਪ੍ਰੋਫੈਸਰ ਫੁਜੈਲ, ਹਾਫ਼ਿਜ਼ ਦਿਲਸ਼ਾਦ, ਡਾ: ਰਮਜ਼ਾਨ, ਹਾਜੀ ਅਬਦੁਲ ਗੁਫੱਾਰ, ਸ਼ਮਸ਼ਾਦ ਕੁਰੈਸ਼ੀ, ਮੌਲਾਨਾ ਇਨਾਆਮ, ਮੌਲਾਨਾ ਇਰਸ਼ਾਦ, ਮੰਗਾ ਖ਼ਾਨ, ਹਾਜੀ ਮੌਜਦੀਨ, ਮੁਹੰਮਦ ਸ਼ਫੀ, ਸ਼ੇਰ ਅਲੀ, ਮੱਖਣ ਅਲੀ, ਮਹਿਬੂਬ ਆਲਮ ਤੋਂ ਇਲਾਵਾ ਵਕਫ਼ ਬੋਰਡ ਦੇ ਮੈਂਬਰਾਨ ਮੌਜੂਦ ਸਨ | ਇਸਤੋਂ ਪਹਿਲਾਂ ਉਹ ਅੰਮਿ੍ਤਸਰ ਵਿਖੇ ਅਸਟੇਟ ਅਫ਼ਸਰ ਵਜੋਂ ਕਾਰਜਸ਼ੀਲ ਸਨ | ਇਸ ਮੌਕੇ ਅਸਟੇਟ ਅਫ਼ਸਰ ਮੁਹੰਮਦ ਅਖ਼ਤਰ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਕਿਹਾ ਕਿ ਉਹ ਮੁਸਲਮਾਨਾਂ ਦੀ ਭਲਾਈ ਤੇ ਬੋਰਡ ਦੀ ਆਮਦਨ ਵਿਚ ਵਾਧਾ ਕਰਨ ਦੇ ਕਾਰਜਾਂ ਨੂੰ ਨੇਪਰੇ ਚਾੜਣ ਦੀ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਬੋਰਡ ਦੀ ਚੇਅਰਪਰਸਨ ਜਾਨਿਬ ਅਖ਼ਤਰ ਇਕ ਪੜ੍ਹੀ ਲਿਖੀ ਔਰਤ ਹਨ ਤੇ ਜਦੋਂ ਦਾ ਉਨ੍ਹਾਂ ਚਾਰਜ ਸੰਭਾਲਿਆ ਹੈ ਉਦੋਂ ਤੋਂ ਹੀ ਸਾਲਾਂ ਤੋਂ ਲਟਕ ਰਹੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਕੇ ਬੋਰਡ ਦੀ ਆਮਦਨ ਵਿਚ ਵਾਧਾ ਕੀਤਾ ਹੈ | ਇਸ ਮੌਕੇ ਮੌਲਾਨਾ ਅਮਾਨੱੁਲਾਹ ਮਜਾਹਰੀ ਨੇ ਕਿਹਾ ਕਿ ਨਵੇਂ ਆਏ ਅਸਟੇਟ ਅਫ਼ਸਰ ਤੋਂ ਮੁਸਲਮਾਨਾ ਨੂੰ ਬਹੁਤ ਉਮੀਦਾਂ ਹਨ ਤੇ ਬਹੁਤ ਸਾਰੇ ਕਾਰਜ ਅਧੂਰੇ ਪਏ ਹਨ ਜਿਸਨੂੰ ਜਲਦ ਹਲ ਕਰਵਾਇਆ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਵਕਫ਼ ਬੋਰਡ ਨੂੰ ਜਮੀਅਤ ਉਲਮਾਏ ਕਪੂਰਥਲਾ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ |

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ

Next Post

AAP ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਾ ਨਹੀਂ ਸਗੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਉਣਾ: ਮਾਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)