Thursday, April 23, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਐਲਨ ਮਸਕ ਨੂੰ ਨਵਜੋਤ ਸਿੱਧੂ ਨੇ ਦਿੱਤਾ ਪੰਜਾਬ ’ਚ ਨਿਵੇਸ਼ ਦਾ ਸੱਦਾ, ਬੰਗਾਲ ਦੇ ਮੰਤਰੀ ਨੇ ਕਿਹਾ- ਸਾਡੇ ਕੋਲ ਆਓ

admin by admin
January 17, 2022
in Punjab
Reading Time: 1 min read
0
Share on FacebookShare on TwitterWhatsapp

ਜਲੰਧਰ : ਐਤਵਾਰ ਨੂੰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਮਰੀਕੀ ਬਿਜਨਸ ਟਾਇਕੂਨ ਅਤੇ ਟੇਸਲਾ ਦੇ ਸੀਈਓ ਏਲਨ ਮਸਕ (Elon Musk) ਨੇ ਭਾਰਤ ’ਚ ਚੁਣੌਤੀਆਂ ਨੂੰ ਲੈ ਕੇ ਟਵੀਟ ਕੀਤਾ ਤਾਂ ਦੋ ਆਗੂਆਂ ਨੇ ਉਨ੍ਹਾਂ ਨੇ ਆਪਣੇ-ਆਪਣੇ ਰਾਜ ’ਚ ਨਿਵੇਸ਼ ਕਰਨ ਦਾ ਸੱਦਾ ਦੇ ਦਿੱਤਾ। ਇਸ ਤੋਂ ਬਾਅਦ ਹੁਣ ਦੋਵੇਂ ਆਗੂ ਸੋਸ਼ਲ ਮੀਡੀਆ ’ਤੇ ਜੰਮ ਕੇ ਟਰੋਲ ਹੋ ਰਹੇ ਹਨ। ਇਨ੍ਹਾਂ ’ਚੋਂ ਇਕ ਹਮੇਸ਼ਾ ਸੁਰਖ਼ੀਆਂ ’ਚ ਰਹਿਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਹਨ ਤਾਂ ਦੂਜੇ ਪੱਛਮੀ ਬੰਗਾਲ ਦੇ ਘੱਟ ਗਿਣਤੀ ਅਤੇ ਮਦਰਸਾ ਸਿੱਖਿਆ ਮੰਤਰੀ ਮੁਹੰਮਦ ਗੁਲਾਮ ਰੱਬਾਨੀ।

ਨਵਜੋਤ ਸਿੱਧੂ ਨੇ ਏਲਨ ਮਸਕ ਦੇ ਟਵੀਟ ਨੂੰ ਕੋਟ ਕਰਦੇ ਹੋਏ ਲਿਖਿਆ ਕਿ ਮੈਂ ਏਲਨ ਮਸਕ ਦਾ ਪੰਜਾਬ ’ਚ ਨਿਵੇਸ਼ ਕਰਨ ਲਈ ਸਵਾਗਤ ਕਰਦਾ ਹਾਂ। ਉਨ੍ਹਾਂ ਲਿਖਿਆ ਕਿ ਪੰਜਾਬ ਮਾਡਲ ’ਚ ਲੁਧਿਆਣਾ ਨੂੰ ਇਲੈਕਟ੍ਰਿਕ ਵਾਹਨ ਅਤੇ ਬੈਟਰੀ ਇੰਡਸਟਰੀ ਹੱਬ ਦੇ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ। ਇੱਥੇ ਸਮਾਂਬੱਧ ਤਰੀਕੇ ਨਾਲ ਸਿੰਗਲ ਵਿੰਡੋ ਕਲੀਅਰੈਂਸ ਦਿੱਤਾ ਜਾਵੇਗਾ ਤਾਂਕਿ ਵਾਤਾਵਰਨ ਸੁਰੱਖਿਆ ਅਤੇ ਟਿਕਾਊ ਵਿਕਾਸ ਦੇ ਨਾਲ ਪੰਜਾਬ ’ਚ ਨਵੀਂ ਤਕਨੀਕ ਆ ਸਕੇ ਅਤੇ ਗ੍ਰੀਨ ਜਾਬ ਕ੍ਰੀਏਟ ਹੋ ਸਕੇ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

I invite @elonmusk, Punjab Model will create Ludhiana as hub for Electric Vehicles & Battery industry with time bound single window clearance for investment that brings new technology to Punjab, create green jobs, walking path of environment preservation & sustainable development https://t.co/kXDMhcdVi6

— Navjot Singh Sidhu (@sherryontopp) January 16, 2022

ਸਿੱਧੂ ਏਲਨ ਮਸਕ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ’ਚ ਉਨ੍ਹਾਂ ਲਿਖਿਆ ਸੀ ਕਿ ਉਹ ਸਰਕਾਰ (ਭਾਰਤ) ਵੱਲੋਂ ਪੇਸ਼ ਕਈ ਚੁਣੌਤੀਆਂ ਨਾਲ ਨਿਪਟ ਰਹੇ ਹਨ।

ਬੰਗਾਲ ਦੇ ਮਦਰਸਾ ਸਿੱਖਿਆ ਮੰਤਰੀ ਨੇ ਵੀ ਦਿੱਤਾ ਸੱਦਾ

ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਘੱਟ ਗਿਣਤੀ ਅਤੇ ਮਦਰਸਾ ਸਿੱਖਿਆ ਮੰਤਰੀ ਮੁਹਮੰਦ ਗੁਲਾਮ ਰੱਬਾਨੀ ਨੇ ਮਸਕ ਨੂੰ ਕੋਟ ਕਰਦੇ ਹੋਏ ਉਨ੍ਹਾਂ ਨੂੰ ਪੱਛਮੀ ਬੰਗਾਲ ’ਚ ਨਿਵੇਸ਼ ਕਰਨ ਲਈ ਸੱਦਾ ਦਿੱਤਾ। ਮੁਹੰਮਦ ਰੱਬਾਨੀ ਨੇ ਲਿਖਿਆ ਕਿ ਤੁਸੀਂ ਸਾਡੇ ਇੱਥੇ ਆਓ। ਪੱਛਮੀ ਬੰਗਾਲ ’ਚ ਸਰਵਸ੍ਰੇਸ਼ਟ ਇੰਫਰਾਸਟਰਕਚਰ ਹੈ ਅਤੇ ਉਨ੍ਹਾਂ ਦੀ ਨੇਤਾ ਮਮਤਾ ਬੈਨਰਜੀ ਕੋਲ ਵਿਜ਼ਨ ਹੈ। ਦੋਵੇਂ ਹੀ ਆਗੂਆਂ ਦੇ ਟਵੀਟ ਨੂੰ ਲੈਕੇ ਟਵਿੱਟਰ ਯੂਜ਼ਰਜ਼ ਉਨ੍ਹਾਂ ਨੂੰ ਜੰਮ ਕੇ ਟਰੋਲ ਕਰ ਰਹੇ ਹਨ।

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ ਏਲਨ ਮਸਕ

ਦਰਅਸਲ, ਮਸਕ ਭਾਰਤ ’ਚ ਆਪਣੀ ਇਲੈਕਟ੍ਰਿਕ ਕਾਰ ਟੇਸਲਾ ਵੇਚਣ ਲਈ ਯਤਨਸ਼ੀਲ ਹਨ। ਇਸ ਨੂੰ ਲੈ ਕੇ ਉਨ੍ਹਾਂ ਨੇ ਲਿਖਿਆ ਕਿ ਸਰਕਾਰ ਦੇ ਪੱਧਰ ’ਤੇ ਉਨ੍ਹਾਂ ਨੂੰ ਕਾਫ਼ੀ ਚੁਣੌਤੀਆਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ 50 ਸਾਲਾ ਏਲਨ ਮਸਕ ਰਾਕੇਟ ਕੰਪਨੀ ਸਪੇਸ ਐਕਸ (SpaceX) ਦੇ ਸਹਿ-ਸੰਸਥਾਪਕ ਵੀ ਹਨ ਅਤੇ ਉਨ੍ਹਾਂ ਨੂੰ ਫੋਰਬਸ ਮੈਗਜ਼ੀਨ ਨੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ’ਚ ਉੱਚ ’ਤੇ ਰੱਖਿਆ ਹੈ। ਉਨ੍ਹਾਂ ਕੋਲ ਕੁੱਲ ਕਰੀਬ 268 ਬਿਲੀਅਨ ਡਾਲਰ ਦੀ ਦੌਲਤ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਰੰਗ ’ਚ ਭੰਗ : ਮਾਲਵਿਕਾ ਸੂਦ ਦੀ ਲੰਚ ਡਿਪਲੋਮੈਸੀ ’ਚ ਜਾ ਧਮਕੇ ਡਾ. ਹਰਜੋਤ, ਮੀਡੀਆ ਦੇ ਸਾਹਮਣੇ ਆਗੂਆਂ ਨੇ ਆਖੀ ਇਹ ਵੱਡੀ ਗੱਲ

Next Post

ਜ਼ਰੂਰੀ ਖ਼ਬਰ : ਜਲੰਧਰ ਦਾ PAP ਚੌਂਕ ਅੱਜ ਪੂਰੀ ਤਰ੍ਹਾਂ ਰਹੇਗਾ ਬੰਦ, ਜਾਣੋ ਕੀ ਹੈ ਕਾਰਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)