Thursday, April 23, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜ਼ਰੂਰੀ ਖ਼ਬਰ : ਜਲੰਧਰ ਦਾ PAP ਚੌਂਕ ਅੱਜ ਪੂਰੀ ਤਰ੍ਹਾਂ ਰਹੇਗਾ ਬੰਦ, ਜਾਣੋ ਕੀ ਹੈ ਕਾਰਨ

admin by admin
January 17, 2022
in Punjab
Reading Time: 1 min read
0
Share on FacebookShare on TwitterWhatsapp

ਵਿਧਾਨ ਸਭਾ ਚੋਣਾਂ ਦੀ ਤਾਰੀਖ਼ 14 ਫਰਵਰੀ ਤੋਂ ਬਦਲ ਕੇ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਰਵਿਦਾਸ ਸੰਸਥਾਵਾਂ ਵੱਲੋਂ 17 ਜਨਵਰੀ ਨੂੰ ਪੀ. ਏ. ਪੀ. ਚੌਂਕ ਵਿਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਧਰਨਾ-ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ। ਰਵਿਦਾਸੀਆ ਸਮਾਜ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਪ੍ਰਕਾਸ਼ ਉਤਸਵ ਹੋਣ ਕਰ ਕੇ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਅੱਗੇ ਕੀਤੀਆਂ ਜਾਣ ਤਾਂ ਜੋ ਸੰਗਤਾਂ ਭਾਰੀ ਉਤਸ਼ਾਹ ਨਾਲ ਗੁਰਪੁਰਬ ਸਮਾਗਮਾਂ ਵਿਚ ਹਿੱਸਾ ਲੈ ਸਕਣ। 

ਇਹ ਵੀ ਕਿਹਾ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸੰਗਤਾਂ ਸਤਿਗੁਰਾਂ ਦਾ ਜਨਮ ਦਿਹਾੜਾ ਮਨਾਉਣ ਲਈ 13 ਫਰਵਰੀ ਨੂੰ ਹੀ ਕਾਂਸ਼ੀ ਬਨਾਰਸ ਵਿਖੇ ਚਲੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਵਾਪਸੀ 16 ਫਰਵਰੀ ਤੋਂ ਬਾਅਦ ਹੋਵੇਗੀ। ਅਜਿਹੇ ਵਿਚ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਣਗੀਆਂ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰੂ ਰਵਿਦਾਸ ਨਾਮਲੇਵਾ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਉਹ ਵੋਟਾਂ ਦੀ ਤਾਰੀਖ਼ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭਾਰਤ ਦੇ ਚੋਣ ਕਮਿਸ਼ਨਰ ਤੇ ਰਾਸ਼ਟਰਪਤੀ ਦੇ ਨਾਂ ਮੈਮੋਰੰਡਮ ਵੀ ਦੇ ਚੁੱਕੇ ਹਨ ਤੇ 16 ਜਨਵਰੀ ਤੱਕ ਅਲਟੀਮੇਟਮ ਵੀ ਦਿੱਤਾ ਸੀ ਪਰ ਅਜੇ ਤੱਕ ਕੋਈ ਵੀ ਸੁਣਵਾਈ ਨਾ ਹੋਣ ਕਰ ਕੇ ਉਨ੍ਹਾਂ ਨੂੰ ਨੈਸ਼ਨਲ ਹਾਈਵੇਅ ’ਤੇ 17 ਜਨਵਰੀ ਨੂੰ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਐਲਨ ਮਸਕ ਨੂੰ ਨਵਜੋਤ ਸਿੱਧੂ ਨੇ ਦਿੱਤਾ ਪੰਜਾਬ ’ਚ ਨਿਵੇਸ਼ ਦਾ ਸੱਦਾ, ਬੰਗਾਲ ਦੇ ਮੰਤਰੀ ਨੇ ਕਿਹਾ- ਸਾਡੇ ਕੋਲ ਆਓ

Next Post

ਕਾਂਗਰਸ ’ਚ ਤੇਜ਼ ਹੋਈ ਬਗਾਵਤ, ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਨੇ ਕੀਤਾ ਵੱਡਾ ਐਲਾਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)