Monday, May 19, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

PM Security Breach: ਸੁਪਰੀਮ ਕੋਰਟ ਦੀ ਜਾਂਚ ਕਮੇਟੀ ਚੇਅਰਪਰਸਨ ਇੰਦੂ ਮਲਹੋਤਰਾ ਨੂੰ ਧਮਕੀ, SFJ ਨੇ ਜਾਰੀ ਕੀਤੇ ਆਡੀਓ ਕਲਿਪ

admin by admin
January 17, 2022
in National
Reading Time: 1 min read
0
Share on FacebookShare on TwitterWhatsapp

preਨਵੀਂ ਦਿੱਲੀ: PM Modi Security Breach: ਪ੍ਰਧਾਨ ਮੰਤਰੀ ਸੁਰੱਖਿਆ ਉਲੰਘਣਾ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ (Supreme Court) ਦੀ ਜਾਂਚ ਕਮੇਟੀ ਦੀ ਚੇਅਰਪਰਸਨ ਅਤੇ ਸਾਬਕਾ ਜੱਜ ਜਸਟਿਸ ਜਸਟਿਸ ਇੰਦੂ ਮਲਹੋਤਰਾ (Indu Malhotra) ਨੂੰ ਧਮਕੀ ਮਿਲੀ ਹੈ। ਇਹ ਧਮਕੀ ਉਸ ਨੂੰ ਸਿੱਖਸ ਫਾਰ ਜਸਟਿਸ (SFJ) ਨੇ ਦਿੱਤੀ ਹੈ। ਇਸ ਸੰਗਠਨ ਨੇ ਧਮਕੀ ਭਰੇ ਆਡੀਓ ਕਲਿੱਪ (Audio Clip) ਜਾਰੀ ਕੀਤੇ ਹਨ। ਧਮਕੀ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸਿੱਖਾਂ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੂੰ ਇਸ ਮਾਮਲੇ ਵਿੱਚ ਧਮਕੀ ਭਰੇ ਫੋਨ ਆਏ ਸਨ। ਵਕੀਲਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ।

ਦੱਸ ਦਈਏ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕਮੀ ਦੀ ਜਾਂਚ ਲਈ ਕਮੇਟੀ ਦਾ ਐਲਾਨ ਕੀਤਾ ਸੀ। ਇਹ ਪੰਜ ਮੈਂਬਰੀ ਕਮੇਟੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ।

RelatedPosts

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

ਫੌਜ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿੰਮੇਦਾਰ ਨਾਗਰਿਕ ਬਣਨ ਦੀ ਅਪੀਲ : ਪਰਮਜੀਤ ਸਿੰਘ ਗਿੱਲ

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਇਹ ਕੋਈ ਪਹਿਲੀ ਧਮਕੀ ਨਹੀਂ ਹੈ। ਪਿਛਲੇ ਹਫ਼ਤੇ ਖਾਲਿਸਤਾਨ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਦਰਜਨ ਦੇ ਕਰੀਬ ਵਕੀਲਾਂ ਨੇ ਧਮਕੀ ਭਰੀਆਂ ਕਾਲਾਂ ਆਉਣ ਦਾ ਦਾਅਵਾ ਕੀਤਾ ਹੈ। ਸਿੱਖਸ ਫਾਰ ਜਸਟਿਸ ਵੱਲੋਂ ਇੰਗਲੈਂਡ ਦੇ ਨੰਬਰ ਤੋਂ ਉਸ ਨੂੰ ਇਹ ਕਾਲਾਂ ਆਈਆਂ ਸਨ।

ਜਾਂਚ ਕਮੇਟੀ ‘ਚ ਹੋਰ ਕੌਣ?

ਜਸਟਿਸ ਮਲਹੋਤਰਾ ਤੋਂ ਇਲਾਵਾ ਬੈਂਚ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੇ ਡਾਇਰੈਕਟਰ ਜਨਰਲ ਜਾਂ ਉਸ ਦੇ ਪ੍ਰਤੀਨਿਧੀ (ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ ਰੈਂਕ ਤੋਂ ਘੱਟ ਨਹੀਂ), ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੁਰੱਖਿਆ) ਨੂੰ ਕਮੇਟੀ ਮੈਂਬਰ ਬਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਇਸ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਕਮੇਟੀ ਦੇ ਕੋਆਰਡੀਨੇਟਰ ਵਜੋਂ ਕੰਮ ਕਰਨ ਲਈ ਕਿਹਾ ਗਿਆ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਕਾਂਗਰਸ ’ਚ ਤੇਜ਼ ਹੋਈ ਬਗਾਵਤ, ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਨੇ ਕੀਤਾ ਵੱਡਾ ਐਲਾਨ

Next Post

ਪੈਂਟ ਚੁੱਕ ਕੇ ਪੈਰ ਕਿੰਨੇ ਦੇਖਣੇ ਆ ਕੇ ਜੁਰਾਬਾਂ

admin

admin

Related Posts

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*
National

May 16, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 
National

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ
National

ਫੌਜ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿੰਮੇਦਾਰ ਨਾਗਰਿਕ ਬਣਨ ਦੀ ਅਪੀਲ : ਪਰਮਜੀਤ ਸਿੰਘ ਗਿੱਲ

May 10, 2025
ਰਨ ਫਾਰ ਸਿੰਧੂ ਮੈਰਾਥਨ 2025 ਦਾ ਸਫਲਤਾ ਪੂਰਵਕ ਆਯੋਜਨ
National

ਰਨ ਫਾਰ ਸਿੰਧੂ ਮੈਰਾਥਨ 2025 ਦਾ ਸਫਲਤਾ ਪੂਰਵਕ ਆਯੋਜਨ

April 7, 2025
ਸਰਦਾਰ ਭਗਤ ਸਿੰਘ ਰਾਜ ਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ
National

ਸਰਦਾਰ ਭਗਤ ਸਿੰਘ ਰਾਜ ਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ

March 23, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ

ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਭਾਰਤੀ ਫੌਜ ਨੇ ਸਿਰੇ ਨਹੀਂ ਚੜਨ ਦਿੱਤਾ: ਪਰਮਜੀਤ ਸਿੰਘ ਗਿੱਲ 

May 19, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

May 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)