Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਐਸ.ਸੀ ਭਾਈਚਾਰੇ ਦੀ ਵੋਟ ਲਈ ਕਾਂਗਰਸ ਨੇ ਚੰਨੀ ਦੀ ‘ਨਾਈਟ-ਵਾਚਮੈਨ’ ਵੱਜੋਂ ਵਰਤੋਂ ਕੀਤੀ: ਚੱਢਾ

Punjab Election 2022: ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadda) ਨੇ ਕਾਂਗਰਸ 'ਤੇ ਦਲਿਤ ਵੋਟ ਲਈ ਮੁੱਖ ਮੰਤਰੀ ਚੰਨੀ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਇਆ। ਸੋਮਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ ਪੰਜਾਬ ਵਿੱਚ ਆਪਣੇ ਸਾਰੇ ਵੱਡੇ ਨੇਤਾਵਾਂ ਦੇ ਪਰਿਵਾਰਾਂ ਦੇ ਮੈਬਰਾਂ ਅਤੇ ਰਿਸ਼ਤੇਦਾਰਾਂ ਨੂੰ ਟਿਕਟ ਦਿੱਤੀ, ਲੇਕਿਨ ਮੁੱਖ ਮੰਤਰੀ ਚੰਨੀ ਦੇ ਭਰਾ ਦੀ ਟਿਕਟ ਕੱਟ ਦਿੱਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਵੋਟ ਲਈ ਚੰਨੀ ਨੂੰ 'ਯੂਜ ਐਂਡ ਥਰੋ' ਕੀਤਾ ਹੈ।

admin by admin
January 18, 2022
in Politics
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadda) ਨੇ ਕਾਂਗਰਸ ‘ਤੇ ਦਲਿਤ ਵੋਟ ਲਈ ਮੁੱਖ ਮੰਤਰੀ ਚੰਨੀ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਇਆ। ਸੋਮਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ ਪੰਜਾਬ ਵਿੱਚ ਆਪਣੇ ਸਾਰੇ ਵੱਡੇ ਨੇਤਾਵਾਂ ਦੇ ਪਰਿਵਾਰਾਂ ਦੇ ਮੈਬਰਾਂ ਅਤੇ ਰਿਸ਼ਤੇਦਾਰਾਂ ਨੂੰ ਟਿਕਟ ਦਿੱਤੀ, ਲੇਕਿਨ ਮੁੱਖ ਮੰਤਰੀ ਚੰਨੀ ਦੇ ਭਰਾ ਦੀ ਟਿਕਟ ਕੱਟ ਦਿੱਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਵੋਟ ਲਈ ਚੰਨੀ ਨੂੰ ‘ਯੂਜ ਐਂਡ ਥਰੋ’ ਕੀਤਾ ਹੈ।

‘ਕਾਂਗਰਸ ਨੇ ਨੇਤਾਵਾਂ ਦੇ ਮੁੰਡੇ-ਕੁੜੀਆਂ ਨੂੰ ਟਿਕਟਾਂ ਦਿੱਤੀਆਂ’

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਆਪ (AAP) ਆਗੂ ਚੱਢਾ ਨੇ ਟਿਕਟ ਪਾਉਣ ਵਾਲੇ ਕਾਂਗਰਸੀ ਨੇਤਾਵਾਂ ਦੇ ਪਰਿਵਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਫਤਿਹਗੜ੍ਹ ਸਾਹਿਬ ਦੇ ਸੰਸਦ ਅਮਰ ਸਿੰਘ ਦੇ ਬੇਟੇ ਨੂੰ ਰਾਇਕੋਟ ਤੋਂ, ਅਵਤਾਰ ਹੇਨਰੀ ਦੇ ਬੇਟੇ ਨੂੰ ਜਲੰਧਰ ਤੋਂ, ਬ੍ਰਹਮ ਮਹਿੰਦਰਾ ਦੇ ਬੇਟੇ ਨੂੰ ਪਟਿਆਲਾ ਦੇਹਾਤੀ ਤੋਂ ਅਤੇ ਸੁਨੀਲ ਜਾਖੜ ਦੇ ਭਤੀਜੇ ਨੂੰ ਟਿਕਟ ਦਿੱਤੀ ਹੈ। ਲੇਕਿਨ ਜਨਤਕ ਤੌਰ ‘ਤੇ ਚੋਣ ਲੜਨ ਦੀ ਇੱਛਾ ਜਤਾਉਣ ਦੇ ਬਾਵਜੂਦ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਚੰਨੀ ਦੀ ਬਿਲਕੁੱਲ ਵੀ ਨਹੀਂ ਚਲਦੀ। ਕਾਂਗਰਸ ਨੇ ਸਿਰਫ਼ ਦਲਿਤ ਭਾਈਚਾਰੇ ਦੀ  ਵੋਟ ਲੈਣ ਲਈ ਚੰਨੀ ਨੂੰ ਕੁੱਝ ਦਿਨਾਂ ਲਈ ਮੁੱਖ ਮੰਤਰੀ ਬਣਾਕੇ ਉਨ੍ਹਾਂ ਦਾ ਇਸਤੇਮਾਲ ਕੀਤਾ।

ਕਾਂਗਰਸ, ਚੰਨੀ ਦਾ ‘ਨਾਈਟ-ਵਾਚਮੈਨ’ ਵੱਜੋਂ ਕਰ ਰਹੀ ਹੈ ਇਸਤੇਮਾਲ’

ਚੱਢਾ ਨੇ ਕਿਹਾ ਕਿ ਓਬੀਸੀ- ਐਸਸੀ ਨੇਤਾਵਾਂ ਦੇ ਨਾਮ ‘ਤੇ ਚੋਣ ਵਿੱਚ ਵੋਟ ਲੈ ਕੇ ਮੁੱਖ ਮੰਤਰੀ ਬਦਲਣ ਦਾ ਕਾਂਗਰਸ ਦਾ ਇਤਿਹਾਸ ਰਿਹਾ ਹੈ। ਮਹਾਰਾਸ਼ਟਰ ਵਿੱਚ ਵੀ ਕਾਂਗਰਸ ਅਜਿਹਾ ਕਰ ਚੁੱਕੀ ਹੈ। ਉੱਥੇ ਵੀ ਕਾਂਗਰਸ ਨੇ ਚੰਨੀ ਦੀ ਤਰ੍ਹਾਂ ਹੀ ਸੁਸ਼ੀਲ ਕੁਮਾਰ ਸ਼ਿੰਦੇ ਦਾ ਇਸਤੇਮਾਲ ਕੀਤਾ ਸੀ। ਚੋਣਾਂ ਤੋਂ ਕੁੱਝ ਦਿਨਾਂ ਪਹਿਲਾਂ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਇਆ ਅਤੇ ਉਨ੍ਹਾਂ ਦੇ ਨਾਮ ‘ਤੇ ਵੋਟ ਲੈ ਕੇ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਦਲ ਦਿੱਤਾ। ਮਹਾਰਾਸ਼ਟਰ ਦੀ ਤਰ੍ਹਾਂ ਹੀ ਹੁਣ ਪੰਜਾਬ ਵਿੱਚ ਕਾਂਗਰਸ ਚੰਨੀ ਦਾ ਇਸਤੇਮਾਲ ‘ਨਾਈਟ-ਵਾਚਮੈਨ’ ਦੇ ਰੂਪ ਵਿੱਚ ਕਰ ਰਹੀ ਹੈ।

ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਈ ਨੇਤਾ ਮੁੱਖ ਮੰਤਰੀ ਚੰਨੀ ਦੀ ਇੱਜਤ ਨਹੀਂ ਕਰਦੇ ਹਨ। ਸਿੱਧੂ ਦੇ ਕਾਨਫਰੰਸ ਵਾਲੇ ਪੋਸਟਰਾਂ ਵਿੱਚ ਚੰਨੀ ਦੀ ਤਸਵੀਰ ਗਾਇਬ ਹੁੰਦੀ ਹੈ। ਸਿੱਧੂ ਲਗਾਤਾਰ ਚੰਨੀ ਸਰਕਾਰ ਉੱਤੇ ਭ੍ਰਿਸ਼ਟਾਚਾਰ ਅਤੇ ਮਾਫੀਆ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਉਂਦੇ ਰਹਿੰਦੇ ਹਨ। ਇਸਦਾ ਮਤਲਬ ਸਾਫ਼ ਹੈ ਕਿ ਚੰਨੀ ਦਾ ਕਾਂਗਰਸ ਵਿੱਚ ਕੋਈ ਮਹੱਤਵ ਨਹੀਂ ਹੈ। ਕਾਂਗਰਸ ਦਾ ਮਕਸਦ ਚੰਨੀ ਦੇ ਰੂਪ ਵਿੱਚ ਨੁਮਾਇੰਦਗੀ ਦੇਣਾ ਨਹੀਂ ਸੀ। ਉਸਦਾ ਮਕਸਦ ਸਿਰਫ਼ ਚੰਨੀ ਦੇ ਨਾਮ ਦਾ ਇਸਤੇਮਾਲ ਕਰਨਾ ਸੀ।

admin

ShareTweetSend
Advertisement Advertisement Advertisement
ADVERTISEMENT
Previous Post

ਵਿਧਾਨ ਸਭਾਦੀਆਂ ਚੋਣਾਂ ਚ ਹਲਕਾ ਆਦਮਪੁਰ ਵੀ ਕਾਫੀ ਚਰਚਾ ਵਿੱਚ

Next Post

ਵਿਆਹ ਦੇ 18 ਸਾਲ ਬਾਅਦ ਧਨੁਸ਼ ਤੇ ਐਸ਼ਵਰਿਆ ਰਜਨੀਕਾਂਤ ਨੇ ਕੀਤਾ ਵੱਖ ਹੋਣ ਦਾ ਫੈਸਲਾ, ਸੋਸ਼ਲ ਮੀਡੀਆ ‘ਤੇ ਕੀਤਾ ਐਲਾਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)