ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ।
ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ (Girish Dayalan) ਨੂੰ ਡੀ.ਸੀ.-ਕਮ-ਡੀ.ਈ.ਓ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ (Vineet Kumar ) ਨਵੇਂ ਡੀ.ਸੀ.-ਕਮ-ਡੀ.ਈ.ਓ. ਬਠਿੰਡਾ ਹੋਣਗੇ।
ਵੋਖੋ ਪੂਰੀ ਲਿਸਟ