Tuesday, April 28, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Punjab Election 2022 : ਚੋਣ ਕਮਿਸ਼ਨ ਵੱਲੋਂ ਆਪ, ਅਕਾਲੀ ਦਲ ਤੇ ਕਾਂਗਰਸ ਨੂੰ ਨੋਟਿਸ ਜਾਰੀ

ਰਿਟਰਨਿੰਗ ਅਫਸਰ-ਕਮ ਐਸ.ਡੀ.ਐਮ ਖਰੜ ਵੱਲੋਂ ਕੁੱਲ 4 ਨੋਟਿਸ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 2 ਅਕਾਲੀ ਦਲ (ਇੱਕ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਬਿਨਾਂ ਇਜਾਜ਼ਤ ਦਫ਼ਤਰ ਖੋਲ੍ਹਣ ਲਈ) ਅਤੇ ਬਾਕੀ 2 ਅਨਮੋਲ ਗਗਨ ਮਾਨ ਅਤੇ ਜਸਵਿੰਦਰ ਜੱਸੀ ਨੂੰ ਬਿਨਾਂ ਇਜਾਜ਼ਤ ਦਫ਼ਤਰ ਖੋਲ੍ਹਣ ਲਈ ਭੇਜੇ ਗਏ ਹਨ।

admin by admin
January 19, 2022
in Punjab
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ-  ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਲੈਕਸ਼ਨ ਕਮਿਸ਼ਨ ਵੱਲੋਂ ਵੀ ਸਾਰੀਆਂ ਸਿਆਸੀ ਪਾਰਟੀਆਂ ਉਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਅੱਜ ਰਿਟਰਨਿੰਗ ਅਫਸਰ-ਕਮ ਐਸ.ਡੀ.ਐਮ ਖਰੜ ਵੱਲੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਆਪ ਦੀ ਅਨਮੋਲ ਗਗਨ ਮਾਨ ਅਤੇ ਜਸਵਿੰਦਰ ਜੱਸੀ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ  ਚੋਣਾਂ ਕਾਰਨ ਖਰੜ ਵਿੱਚ ਦਫ਼ਤਰ ਖੋਲ੍ਹਣ ਲਈ ਭੇਜੇ ਗਏ ਹਨ। ਇਹ ਨੋਟਿਸ ਬਿਨਾਂ ਲੋੜੀਂਦੀ ਮਨਜ਼ੂਰੀ ਤੋਂ ਦਫ਼ਤਰ ਖੋਲ੍ਹਣ ਲਈ ਭੇਜੇ ਗਏ ਹਨ।

ਰਿਟਰਨਿੰਗ ਅਫਸਰ-ਕਮ ਐਸ.ਡੀ.ਐਮ ਖਰੜ ਵੱਲੋਂ ਕੁੱਲ 4 ਨੋਟਿਸ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 2 ਅਕਾਲੀ ਦਲ (ਇੱਕ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਬਿਨਾਂ ਇਜਾਜ਼ਤ ਦਫ਼ਤਰ ਖੋਲ੍ਹਣ ਲਈ) ਅਤੇ ਬਾਕੀ 2 ਅਨਮੋਲ ਗਗਨ ਮਾਨ ਅਤੇ ਜਸਵਿੰਦਰ ਜੱਸੀ ਨੂੰ ਬਿਨਾਂ ਇਜਾਜ਼ਤ ਦਫ਼ਤਰ ਖੋਲ੍ਹਣ ਲਈ ਭੇਜੇ ਗਏ ਹਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਕਾਬਲੇਗੌਰ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਚੋਣ ਕਮਿਸ਼ਨ ਤੋਂ ਪਹਿਲਾ ਨੋਟਿਸ ਜਾਰੀ ਕੀਤਾ ਸੀ। ਚੋਣ ਕਮਿਸ਼ਨ ਨੇ ਇਹ ਨੋਟਿਸ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਰੜ ਵਿੱਚ ਘਰ-ਘਰ ਪ੍ਰਚਾਰ ਦੌਰਾਨ ਪੰਜ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਨੂੰ ਲੈ ਕੇ ਜਾਰੀ ਕੀਤਾ ਸੀ।

admin

ShareTweetSend
Advertisement Advertisement Advertisement
ADVERTISEMENT
Previous Post

ਰਾਣਾ ਗੁਰਜੀਤ ਨੇ ਕਿਹਾ-ਖਹਿਰਾ ਹੁਣ ਜੇਲ੍ਹ ‘ਚ ਬੈਠ ਕੇ ਰੱਬ ਦਾ ਨਾਂ ਲਵੇ, ਗੁਨਾਹ ਬਖਸ਼ਾਉਣ ਦਾ ਮੌਕਾ ਮਿਲਿਐ

Next Post

ਇੰਟੈਲੀਜੈਂਸ ਬਿਊਰੋ ਨੇ ਪ੍ਰਗਟਾਇਆ ਸ਼ੱਕ, 26 ਜਨਵਰੀ ਨੂੰ ਇੰਡੀਆ ਗੇਟ ਅਤੇ ਲਾਲ ਕਿਲ੍ਹੇ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)