Tuesday, April 14, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ

admin by admin
January 20, 2022
in Punjab
Reading Time: 1 min read
0
Share on FacebookShare on TwitterWhatsapp

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸੂਬੇ ’ਚ ਹੋ ਰਹੀ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਅਤੇ ਛਾਪੇਮਾਰੀ ਦੌਰਾਨ ਬਰਾਮਦ ਹੋਏ ਕਰੋੜਾਂ ਰੁਪਏ ਨੂੰ ਲੈ ਕੇ ਵੱਡਾ ਹਮਲਾ ਕੀਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਰੇਤ ਮਾਫ਼ਿਆ ਦੀ ਸ਼ਰੇਆਮ ਗੈਰ-ਕਾਨੂੰਨੀ ਮਾਈਨਿੰਗ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੀ ਹੈ। ਚੁੱਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਰੱਖਿਆ ਕਰਨ ਵਾਲੇ ਬੰਦੇ ਹੁਣ ਇਸ ਦੇ ਦੁਸ਼ਮਣ ਬਣ ਗਏ ਹਨ। 

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਤੋਂ ਬਰਾਮਦ ਹੋਏ ਕਰੋੜਾਂ ਰੁਪਏ ਨੂੰ ਲੈ ਕੇ ਚੁੱਘ ਨੇ ਚੰਨੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਜਵਾਬ ਦੇਣ ਦੀ ਇਹ 10 ਕਰੋੜ ਰੁਪਏ ਕਿਥੋਂ ਆਏ ਹਨ ਅਤੇ ਕਿਸ ਦੇ ਹਨ। ਚੁੱਘ ਨੇ ਕਿਹਾ ਕਿ ਈ.ਡੀ. ਦੇ ਛਾਪਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਮੁੱਖ ਮੰਤਰੀ ਦੀ ਨੱਕ ਹੇਠ ਸੂਬੇ ਵਿੱਚ ਰੇਤ ਮਾਫ਼ੀਆ ਚਲਾ ਰਹੀ ਹੈ। ਕਾਂਗਰਸ ਸਰਕਾਰ ਪੰਜਾਬ ਵਿੱਚ ਸ਼ਰਾਬ ਅਤੇ ਰੇਤ ਮਾਫ਼ੀਆ ਦੀ ਸਰਪ੍ਰਸਤੀ ਕਰ ਰਹੀ ਹੈ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਭਤੀਜੇ ਤੋਂ ਬਰਾਮਦ ਹੋਏ 10 ਕਰੋੜ ਰੁਪਏ ਸਾਬਤ ਕਰਦੇ ਹਨ ਕਿ ਪੰਜਾਬ ’ਚ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਤੌਰ ’ਤੇ ਰੇਤੇ ਦੀ ਮਾਈਨਿੰਗ ਹੋ ਰਹੀ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਤਰੁਣ ਚੁੱਘ ਨੇ ਮੁੱਖ ਮੰਤਰੀ ਚੰਨੀ ਦੇ ਉਸ ਬਿਆਨ ਦਾ ਵੀ ਵਿਰੋਧ ਕੀਤਾ, ਜਿਸ ’ਚ ਚੰਨੀ ਨੇ ਕਿਹਾ ਕਿ ਬੀਜੇਪੀ ਈ.ਡੀ ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ। ਭਾਜਪਾ ਉਸ ਨੂੰ ਸਾਜ਼ਿਸ਼ ਦੇ ਤਹਿਤ ਫਸਾ ਰਹੀ ਹੈ। 2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ, ’ਤੇ ਬੋਲ੍ਹਦੇ ਹੋਏ ਚੁੱਘ ਨੇ ਚੰਨੀ ਨੂੰ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ’ਚ ਸਾਰੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਕਰਨ ਲਈ ਕਿਹਾ ਹੈ। ਚੁੱਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

PM ਮੋਦੀ ਨੇ ਪ੍ਰਕਾਸ਼ ਬਦਲ ਨਾਲ ਕੀਤੀ ਗੱਲ, ਸਿਹਤ ਦਾ ਹਾਲ-ਚਾਲ ਜਾਣਿਆ

Next Post

Amritsar- ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰੇਮਨੀ ਮੁੜ ਸ਼ੁਰੂ ਹੋਈ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)