Sunday, June 15, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਚੰਨੀ ਦੇ ਪਰਿਵਾਰ ਨੇ 111 ਦਿਨਾਂ ‘ਚ ਗੈਰ ਕਾਨੂੰਨੀ ਰੇਤ ਮਾਇਨਿੰਗ ਰਾਹੀਂ ਕਰੋੜਾਂ ਰੁਪਏ ਇਕੱਠੇ ਕੀਤੇ : ਹਰਸਿਮਰਤ ਕੌਰ ਬਾਦਲ

admin by admin
January 20, 2022
in Politics
Reading Time: 1 min read
0
Share on FacebookShare on TwitterWhatsapp

ਬਠਿੰਡਾ: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ।

ਇਥੇ ਜ਼ਿਲ੍ਹੇ ਵਿਚ ਭੁੱਚੋ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਤੇ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਤੇ ਇਹ ਵੀ ਸਪਸ਼ਟ ਕੀਤਾ ਹੈ ਕਿ ਸੂਬੇ ਵਿਚ ਰੇਤ ਮਾਫੀਆ ਸ੍ਰੀ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੰਸਣ ਕਿ ਕਿਵੇਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਬੇਨਾਮੀ ਮਿਲੇ ਹਨ।

RelatedPosts

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

ਬੀਬਾ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਵੀ ਰਿਪੋਰਟਾਂ ਹਨ ਕਿ ਮੁੱਖ ਮੰਤਰੀ ਨੇ ਆਪਣੀ ਮੋਰਿੰਡਾ ਰਿਹਾਇਸ਼ ਤੋਂ ਵੱਡੀ ਮਾਤਰਾ ਵਿਚ ਨਗਦੀ ਚੰਡੀਗੜ੍ਹ ਵਿਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚਾਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ।

ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ। ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ। ਸਮਾਜ ਦੇ ਗਰੀਬ ਤੇ ਐਸ ਸੀ ਵਰਗ ਦੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਅਨੇਕਾਂ ਲਾਭਪਾਤਰੀਆਂ ਦੀ ਨਾਂ ਕੱਟ ਦਿੱਤੇ ਗਏ ਤੇ ਕਈ ਸਕੀਮਾਂ ਤਾਂ ਬੰਦ ਕਰ ਦਿੱਤੀਆਂ ਗਈਆਂ।

ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਫਿਰ ਤੋਂ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਬਦਲ ਕੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਵੱਡੀਆਂ ਵੱਡੀਆਂ ਸਕੀਮਾਂ ਤੇ ਰਾਹਤਾਂ ਦਾ ਐਲਾਨ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਕੋਈ ਲਾਗੂ ਨਹੀਂ ਹੋਈਆਂ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਕਾਂਗਰਸ ਦੀ ਸਿਖ਼ਰਲੀ ਕੁਰਸੀ ਵਾਸਤੇ ਅੰਦਰੂਨੀ ਲੜਾਈ ਕਾਰਨ ਲੋਕਾਂ ਨੁੰ ਮੁਸ਼ਕਿਲਾਂ ਝੱਲਣੀਆਂ ਪਈਆਂ ਕਿਉਂਕਿ ਪ੍ਰਸ਼ਾਸਕੀ ਕੰਮਕਾਜ ਠੱਪ ਹੋ ਗਿਆ ਤੇ ਅਮਨ ਕਾਨੁੰਨ ਵਿਵਸਥਾ ਵੀ ਢਹਿ ਢੇਰੀ ਹੋ ਗਈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਹਨਾਂ ਨੇ ਇਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦੀ ਪੋਸਟ ਵੀ ਵੇਚ ਦਿੱਤੀ ਹੈ।

ਉਹਨਾਂ ਨੇ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੁੰ ਵੀ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਰੱਬੜ ਦੀ ਮੋਹਰ ਹੋ ਕੇ ਉਹ ਕੇਜਰੀਵਾਲ ਦਾ ਵਿਰੋਧ ਕਿਵੇਂ ਕਰਨਗੇ ਤੇ ਕਿਵੇਂ ਉਹਨਾ ਨੁੰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੁੰ ਦੇਣ ਦਾ ਵਿਰੋਧ ਕਰਨਗੇ ਤੇ ਕਿਵੇਂ ਉਹਨਾਂ ਦੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਦਾ ਵਿਰੋਧ ਕਰਨਗੇ। ਉਹਨਾਂ ਨੇ ਮਾਨ ਨੁੰ ਆਖਿਆ ਕਿ ਉਹ ਇਹ ਵੀ ਦੱਸਣ ਕਿ ਉਹਨਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕਰਨ ਲਈ ਕੇਜਰੀਵਾਲ ਦੀ ਮੰਗ ਦਾ ਹੁਣ ਤੱਕ ਕਦੇ ਵਿਰੋਧ ਕਿਉਂ ਨਹੀਂ ਕੀਤਾ।

ਬੀਬੀ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਸਰਦਾਰ ਦਰਸ਼ਨ ਸਿੰਘ ਕੋਟਫੱਤਾ ਦੀ ਜਿੱਤ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਉਹਨਾਂ ਨੁੰ ਵਿਸ਼ਵਾਸ ਹੈ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕਰੇਗਾ ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਹਰ ਪਿੰਡ ਨੁੰ ਵਿਕਾਸ ਕਾਰਜਾਂ ਲਈ ਢੁਕਵੀਂ ਗਰਾਂਟ ਪ੍ਰਦਾਨ ਕੀਤੀ ਜਾਵੇਗੀ।

admin

ShareTweetSend
Advertisement Advertisement Advertisement
ADVERTISEMENT
Previous Post

ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਦੇ 25ਵੇਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਏ

Next Post

Punjab Assembly Elections 2022 : ਇੱਥੋਂ ਚੋਣ ਲੜਨਗੇ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ

admin

admin

Related Posts

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      
Politics

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ
Politics

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की
Politics

इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

June 13, 2025
ਕਾਂਗਰਸ ਨੇ ਸਾਕਾ ਨੀਲਾ ਤਾਰਾ ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ : ਪਰਮਜੀਤ ਸਿੰਘ ਗਿੱਲ 

June 5, 2025
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ
Politics

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 4, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

इफ्टू पंजाब ने मान सरकार द्वारा मजदूरों की दिहाड़ी 8 घंटे से बढ़ाकर 12 घंटे करने के फैसले के विरोध में पंजाब के कैबिनेट मंत्री लाल चंद कटारूचक को ज्ञापन सौंपकर कानून वापस लेने की मांग की

June 13, 2025
ਮਾਸਟਰ ਸਲੀਮ 10 ਜੂਨ ਨੂੰ ਮਹਾਮਾਈ ਦੇ ਜਾਗਰਣ ਚ ਭੇਂਟਾਂ ਰਾਹੀ ਸੰਗਤਾਂ ਨੂੰ ਕਰਨਗੇ ਨਿਹਾਲ

June 8, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)