Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਚੰਨੀ ਦੇ ਪਰਿਵਾਰ ਨੇ 111 ਦਿਨਾਂ ’ਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਇਕੱਠੇ ਕੀਤੇ ਕਰੋੜਾਂ ਰੁਪਏ: ਹਰਸਿਮਰਤ ਬਾਦਲ

admin by admin
January 21, 2022
in Politics
Reading Time: 1 min read
0
Share on FacebookShare on TwitterWhatsapp

ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਿੱਖਾ ਹਮਲਾ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪੇ ਤੇ 11 ਕਰੋੜ ਦੀ ਬਰਾਮਦੀ ਨੇ ਇਹ ਸੱਪਸ਼ਟ ਕਰ ਦਿੱਤਾ ਕਿ ਸੂਬੇ ਵਿਚ ਰੇਤ ਮਾਫ਼ੀਆ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਨਜ਼ਦੀਕੀ ਰਿਸ਼ਤੇਦਾਰ ਕੋਲੋਂ ਬਰਾਮਦ ਹੋਏ 11 ਕਰੋੜ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਕਿ ਉਹ ਕਿਥੋਂ ਆਏ ਹਨ।  ਬੀਬੀ ਬਾਦਲ ਨੇ ਕਿਹਾ ਕਿ ਇਹ ਸੰਵਦੇਨਸ਼ੀਲ ਮਾਮਲਾ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਦੀ ਜਾਂਚ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 5 ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਕਾਂਗਰਸ ਸਰਕਾਰ ਨੇ ਠੱਪ ਕਰ ਦਿੱਤੇ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਕਾਂਗਰਸ ਸਰਕਾਰ ਨੇ ਗਰੀਬ ਅਤੇ ਐੱਸ.ਸੀ. ਵਰਗ ਦੀਆਂ ਸਮਾਜ ਭਲਾਈ ਸਕੀਮਾਂ ’ਚੋਂ ਅਨੇਕਾਂ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਅਤੇ ਕਈ ਸਕੀਮਾਂ ਬੰਦ ਕਰ ਦਿੱਤੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਕੇਜਰੀਵਾਲ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਨ੍ਹਾਂ ਨੇ ਇਕ ਜਾਅਲੀ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰੇ ਦੀ ਪੋਸਟ ਵੇਚ ਦਿੱਤੀ।

admin

ShareTweetSend
Advertisement Advertisement Advertisement
ADVERTISEMENT
Previous Post

ਬਿਨਾਂ ਵੈਰੀਫਿਕੇਸ਼ਨ ITR ਨਹੀਂ ਮੰਨੀ ਜਾਵੇਗੀ ਪੂਰੀ, Income Tax ਵਿਭਾਗ ਭੇਜ ਸਕਦਾ ਹੈ ਨੋਟਿਸ

Next Post

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਦੌਰਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੀਤੀ ਮੰਗ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)