Tuesday, May 20, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Punjab Election: 2 ਦਹਾਕਿਆਂ ‘ਚ 40 ਫ਼ੀਸਦੀ ਦਲ-ਬਦਲੂਆਂ ਦੀ ਚਮਕੀ ਕਿਸਮਤ, ਜਾਣੋ ਕਿਹੜਿਆਂ ਨੇ ਕੀਤੀ ਦਲ ਬਦਲੀ

admin by admin
January 21, 2022
in Politics
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ: Punjab Election 2022: ਚੋਣਾਂ ਦਾ ਮੌਸਮ (Election Season) ਆਉਂਦੇ ਹੀ ਵੱਖ-ਵੱਖ ਸਿਆਸੀ ਪਾਰਟੀਆਂ (Politics Parties) ਦੇ ਆਗੂਆਂ ਵਿਚ ਪਾਰਟੀਆਂ ਬਦਲਣ (Parties Changing ) ਦੀ ਪੁਰਾਣੀ ਰਵਾਇਤ ਵੀ ਸ਼ੁਰੂ ਹੋ ਜਾਂਦੀ ਹੈ। ਇੱਕ ਮੀਡੀਆ ਰਿਪੋਰਟ ਅਨੁਸਾਰ ਪੰਜਾਬ (Punjab Leader) ਵਿੱਚ ਤਕਰੀਬਨ ਦੋ ਦਹਾਕਿਆਂ ਵਿੱਚ ਦਲ ਬਦਲ ਕੇ ਕਾਮਯਾਬੀ ਹਾਸਲ ਕਰਨ ਵਾਲੇ ਨੇਤਾਵਾਂ (Leader) ਵਿੱਚੋਂ ਸਿਰਫ਼ 40 ਫੀਸਦੀ ਹੀ ਹਨ। 2017 ਦੀਆਂ ਵਿਧਾਨ ਸਭਾ ਚੋਣਾਂ (Vidhan Sabha Election) ਵਿੱਚ ਪਾਰਟੀ ਬਦਲਣ ਵਾਲੇ 9 ਵਿੱਚੋਂ 7 ਉਮੀਦਵਾਰਾਂ ਨੇ ਚੋਣ ਜਿੱਤੀ ਸੀ।

ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਰਣਜੀਤ ਸਿੰਘ ਬ੍ਰਹਮਪੁਰਾ, ਮਨਪ੍ਰੀਤ ਸਿੰਘ ਬਾਦਲ ਉਹ ਵੱਡੇ ਚਿਹਰੇ ਹਨ, ਜੋ ਪਾਰਟੀ ਬਦਲ ਕੇ ਕਾਮਯਾਬ ਹੋਏ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ 1984 ਵਿੱਚ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ 1992 ਵਿੱਚ ਅਕਾਲੀ ਦਲ ਛੱਡ ਕੇ ਪਾਰਟੀ ਬਣਾਈ ਸੀ। 1999 ਵਿੱਚ ਕਾਂਗਰਸ ਵਿੱਚ ਵਾਪਸੀ ਤੋਂ ਬਾਅਦ, ਉਹ 2002 ਅਤੇ 2017 ਵਿੱਚ ਮੁੱਖ ਮੰਤਰੀ ਬਣੇ ਅਤੇ ਹੁਣ ਪੰਜਾਬ ਲੋਕ ਕਾਂਗਰਸ ਬਣਾਉਣ ਲਈ ਭਾਜਪਾ ਦੇ ਨਾਲ ਹਨ।

RelatedPosts

ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਭਾਰਤੀ ਫੌਜ ਨੇ ਸਿਰੇ ਨਹੀਂ ਚੜਨ ਦਿੱਤਾ: ਪਰਮਜੀਤ ਸਿੰਘ ਗਿੱਲ 

*ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਪੰਜਾਬ ਸਰਕਾਰ ਦਾ “ਯੁੱਧ ਨਸ਼ਿਆਂ ਵਿਰੁੱਧ” ਦੀ ਸੱਚਾਈ ਕੀਤੀ ਜਗ ਜਾਹਿਰ_______ਹੀਰਾ ਵਾਲਿਆ

ਸਮੁੱਚੇ ਦੇਸ਼ ਵਾਸੀਆਂ ਨੂੰ ਆਪਣੀਆਂ ਤਿੰਨੇ ਸੈਨਾਵਾ ਤੇ ਮਾਣ ਜਿਨਾਂ ਦੀ ਬਦੌਲਤ ਅਸੀਂ ਘਰਾਂ ਚ ਸੁਰੱਖਿਅਤ ਹਾਂ : ਪਰਮਜੀਤ ਸਿੰਘ ਗਿੱਲ 

ਕੌਣ ਕਿਸ ਪਾਰਟੀ ਵਿੱਚ ਗਿਆ

2022 ਵਿਚ ਵੀ ਦਰਜਨਾਂ ਨੇਤਾਵਾਂ ਨੇ ਆਪਣੀਆਂ ਸਿਆਸੀ ਪਾਰਟੀਆਂ ਬਦਲੀਆਂ ਹਨ। ਚੋਣਾਂ ਤੋਂ ਪਹਿਲਾਂ ਕਈ ਸਿਆਸੀ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਵਿੱਚ ਫਤਿਹਜੰਗ ਸਿੰਘ ਬਾਜਵਾ, ਹਰਜੋਤ ਕਮਲ, ਮਨਜਿੰਦਰ ਸਿੰਘ ਸਿਰਸਾ ਅਤੇ ਸਰਬਜੀਤ ਸਿੰਘ ਮੱਕੜ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਬਦਲਣ ਵਾਲਿਆਂ ਵਿੱਚ ਕਾਂਗਰਸ ਦੀ ਮਹਿਲਾ ਆਗੂ ਨਿਮਿਸ਼ਾ ਮਹਿਤਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਜਵਾਈ ਕੁਲਦੀਪ ਸਿੰਘ ਸਿੱਧੂਪੁਰ ਤੋਂ ਇਲਾਵਾ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਸਾਬਕਾ ਕੌਮੀ ਜਨਰਲ ਸਕੱਤਰ ਅਮਨਜੋਤ ਕੌਰ ਰਾਮੂਵਾਲੀਆ ਸ਼ਾਮਲ ਹਨ।

ਇਨ੍ਹਾਂ ਨੇ ਛੱਡਿਆ ਪਾਰਟੀ ਦਾ ਸਾਥ

ਚੋਣਾਂ ਤੋਂ ਪਹਿਲਾਂ ‘ਆਪ’ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ, ਜਗਤਾਰ ਜੱਗਾ, ਸੁਖਪਾਲ ਸਿੰਘ ਖਹਿਰਾ, ਪਿਰਮਲ ਸਿੰਘ ਖਾਲਸਾ ਅਤੇ ਜਗਦੇਵ ਸਿੰਘ ਕਮਾਲੂ, ਨਾਜਰ ਸਿੰਘ ਮਾਨਸ਼ਾਹੀਆ ਅਤੇ ਜਗਦੇਵ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ, ਸਾਬਕਾ ਵਿਧਾਇਕ ਹਰਜਿੰਦਰ ਸਿੰਘ, ਪ੍ਰੇਮ ਮਿੱਤਲ, ਫਰਜ਼ਾਨਾ ਆਲਮ, ਰਾਜਵਿੰਦਰ ਕੌਰ ਭਾਗਕੀ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਮੋਹਨ ਸ਼ਰਮਾ ਅਤੇ ਸਤਵੀਰ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਹੋਏ ਦੂਜੀਆਂ ਪਾਰਟੀਆਂ ‘ਚ ਸ਼ਾਮਲ

ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਭਾਜਪਾ ਆਗੂ ਅਨਿਲ ਜੋਸ਼ੀ, ਸਾਬਕਾ ‘ਆਪ’ ਆਗੂ ਸੁੱਚਾ ਸਿੰਘ ਤੇ ਕਾਂਗਰਸ ਦੇ ਕੈਪਟਨ ਹਰਮਿੰਦਰ ਸਿੰਘ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਕਾਂਗਰਸੀ ਆਗੂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸੁਖਜਿੰਦਰ ਰਾਜ ਸਿੰਘ ਲਾਲੀ, ਰਣਜੀਤ ਸਿੰਘ ਰਾਣਾ, ਅਕਾਲੀ ਆਗੂ ਸੱਜਣ ਸਿੰਘ ਚੀਮਾ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

admin

ShareTweetSend
Advertisement Advertisement Advertisement
ADVERTISEMENT
Previous Post

ਈਡੀ ਦੀ ਚਾਰਜਸ਼ੀਟ ‘ਚ ਸੁਖਪਾਲ ਸਿੰਘ ਖਹਿਰਾ ‘ਤੇ ਦੋਸ਼, ਨਸ਼ਾ ਤਸਕਰਾਂ ਤੋਂ ਲਿਆ ਆਰਥਿਕ ਫਾਇਦਾ

Next Post

ਸੁਪਰੀਮ ਕੋਰਟ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗੇ, ਬੁਰੀ ਤਰ੍ਹਾਂ ਝੁਲਸਿਆ, ਹਾਲਤ ਗੰਭੀਰ

admin

admin

Related Posts

ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ
Politics

ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਭਾਰਤੀ ਫੌਜ ਨੇ ਸਿਰੇ ਨਹੀਂ ਚੜਨ ਦਿੱਤਾ: ਪਰਮਜੀਤ ਸਿੰਘ ਗਿੱਲ 

May 19, 2025
*ਕੇਂਦਰ ਸਰਕਾਰ ਵਲੋ ਪੇਸ਼ ਕੀਤਾ ਬਜਟ ਹਰ ਵਰਗ ਲਈ ਹਿਤੈਸ਼ੀ_______ਹੀਰਾ ਵਾਲੀਆ*
Politics

*ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਪੰਜਾਬ ਸਰਕਾਰ ਦਾ “ਯੁੱਧ ਨਸ਼ਿਆਂ ਵਿਰੁੱਧ” ਦੀ ਸੱਚਾਈ ਕੀਤੀ ਜਗ ਜਾਹਿਰ_______ਹੀਰਾ ਵਾਲਿਆ

May 13, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Politics

ਸਮੁੱਚੇ ਦੇਸ਼ ਵਾਸੀਆਂ ਨੂੰ ਆਪਣੀਆਂ ਤਿੰਨੇ ਸੈਨਾਵਾ ਤੇ ਮਾਣ ਜਿਨਾਂ ਦੀ ਬਦੌਲਤ ਅਸੀਂ ਘਰਾਂ ਚ ਸੁਰੱਖਿਅਤ ਹਾਂ : ਪਰਮਜੀਤ ਸਿੰਘ ਗਿੱਲ 

May 13, 2025
सेफ ह्यूमन लाइफ वेलफेयर सोसाइटी समाज की सेवा के लिए हमेशा तैयार रहती है:- नरेश महाजन, हनी मित्तल
Politics

सेफ ह्यूमन लाइफ वेलफेयर सोसाइटी समाज की सेवा के लिए हमेशा तैयार रहती है:- नरेश महाजन, हनी मित्तल

May 5, 2025
ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਹੈ : ਹੀਰਾ ਵਾਲੀਆ
Politics

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਹੈ : ਹੀਰਾ ਵਾਲੀਆ

May 2, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ

ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਭਾਰਤੀ ਫੌਜ ਨੇ ਸਿਰੇ ਨਹੀਂ ਚੜਨ ਦਿੱਤਾ: ਪਰਮਜੀਤ ਸਿੰਘ ਗਿੱਲ 

May 19, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

May 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)