Tuesday, May 20, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਰਾਜਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਦਾ ਆਯੋਜਨ

admin by admin
January 23, 2022
in Punjab
Reading Time: 1 min read
0
Share on FacebookShare on TwitterWhatsapp

ਅਦਬੀ ਸ਼ਖ਼ਸੀਅਤਾਂ ਨੇ ਜਰਮਨ ਦੇ ਰਾਜ-ਕਵੀ ਰਾਜਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਕਪੂਰਥਲਾ , 23 ਜਨਵਰੀ (ਕੌੜਾ)- ਕਪੂਰਥਲੇ ਸ਼ਹਿਰ ਦੇ ਜੰਮਪਲ ਅਤੇ ਜਰਮਨ ਦੇ ਰਾਜ-ਕਵੀ ਵਜੋਂ ਮਾਨਤਾ ਪ੍ਰਾਪਤ ਕੁਲਵਕਤੀ ਲੇਖਕ ਰਾਜਵਿੰਦਰ ਸਿੰਘ ਦੇ ਪਰਿਵਾਰ ਅਤੇ ਲੇਖਕਾਂ ਦੀ ਸਿਰਮੌਰ ਸੰਸਥਾ ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਸਾਂਝੇ ਤੌਰ ਤੇ ਰਾਜਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਵਿਰਸਾ ਵਿਹਾਰ ਕਪੂਰਥਲਾ ਵਿਖੇ ਕਰਵਾਇਆ ਗਿਆ।

RelatedPosts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

ਆਈ.ਪੀ.ਐੱਸ ਸ੍ਰ.ਜਸਪਾਲ ਸਿੰਘ ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ, ਦਿੱਲੀ), ਸੇਵਾ ਮੁਕਤ ਐਸ.ਐਮ.ਓ ਡਾ. ਕੁਲਵੰਤ ਸਿੰਘ ਮਾਛੀਵਾੜਾ, ਅਰਧ ਪਰਵਾਸੀ ਭਾਰਤੀ ਸ੍ਰ.ਕੁਲਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਆਦਿ ਰਾਜਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਕੇਂਦਰ ਦੇ ਅਹੁਦੇਦਾਰਾਂ ਵਿੱਚ ਸ਼ਾਮਿਲ ਪ੍ਰਧਾਨ ਡਾ.ਆਸਾ ਸਿੰਘ ਘੁੰਮਣ, ਜਨਰਲ ਸਕੱਤਰ ਰੌਸ਼ਨ ਖੈੜਾ, ਸਰਪ੍ਰਸਤ ਕੰਵਰ ਇਕਬਾਲ ਸਿੰਘ, ਹਰਫੂਲ ਸਿੰਘ, ਪ੍ਰਿੰਸੀਪਲ ਪ੍ਰੀਤਮ ਸਿੰਘ ਸਰਗੋਧੀਆ ਅਤੇ ਚੰਡੀਗੜ੍ਹ ਤੋਂ ਆਏ ਸੀਨੀਅਰ ਪੱਤਰਕਾਰ ਚੰਚਲ ਮਨੋਹਰ ਸਿੰਘ ਆਦਿ ਪ੍ਰਧਾਨਗੀ ਮੰਡਲ ਵਿੱਚ ਸੁਸ਼ੋਭਿਤ ਹੋਏ ।

ਸ਼ਾਇਰ ਕੰਵਰ ਇਕਬਾਲ ਸਿੰਘ ਨੇ ਬਾਖ਼ੂਬੀ ਸਟੇਜ ਸਕੱਤਰ ਦੇ ਫ਼ਰਜ਼ ਨਿਭਾਉਦਿਆਂ ਹੋਇਆਂ ਜਾਣਕਾਰੀ ਦਿੱਤੀ ਕਿ ਤਕਰੀਬਨ 40 ਸਾਲ ਪਹਿਲਾਂ ਉੱਚ ਵਿੱਦਿਆ ਪ੍ਰਾਪਤ ਕਰਨ ਵਾਸਤੇ ਜਰਮਨ ਗਏ ਰਾਜਵਿੰਦਰ ਸਿੰਘ ਨੇ “ਰਾਤ ਲੰਮੀ ਜ਼ਿੰਦਗੀ ” ਅਤੇ “ਘਰ ਪਰਵਾਜ਼ ਤੇ ਸਰਗਮ ” ਕਾਵਿ-ਸੰਗ੍ਰਹਿ ਮਾਂ ਬੋਲੀ ਪੰਜਾਬੀ ਦੀ ਝੋਲੀ ਵਿੱਚ ਪਾਉਣ ਦੇ ਨਾਲ-ਨਾਲ ਜਰਮਨ ਅਤੇ ਸਪੈਨਿਸ਼ ਭਾਸ਼ਾਵਾਂ ਵਿੱਚ 15 ਕਿਤਾਬਾਂ ਦੀ ਰਚਨਾ ਕੀਤੀ, ਉਨ੍ਹਾਂ ਦੀ ਕਾਬਲੀਅਤ ਸਦਕਾ ਜਰਮਨ ਸਰਕਾਰ ਵੱਲੋਂ ਉਨ੍ਹਾਂ ਨੂੰ ਜਰਮਨ ਦੇ ਰਾਜ-ਕਵੀ ਦੀ ਉਪਾਧੀ ਨਾਲ ਨਿਵਾਜਿਆ ਗਿਆ, ਉਨ੍ਹਾਂ ਦੀਆਂ ਗ਼ਜ਼ਲਾਂ ਦੇ ਸ਼ਿਅਰਾਂ ਨੂੰ ਜਰਮਨ ਦੇ ਵੱਖ-ਵੱਖ ਪਾਰਕਾਂ ਵਿੱਚ ਪੱਥਰਾਂ ਤੇ ਖੁਣਿਆਂ ਗਿਆ! ਕੁਲਵਕਤੀ ਲੇਖਕ ਵਜੋਂ ਉਨ੍ਹਾਂ ਨੂੰ ਮੰਤਰੀਆਂ ਵਾਂਗ ਸਰਕਾਰੀ ਰਿਹਾਇਸ਼ ਦਿੱਤੀ ਗਈ, ਜਰਮਨ ਵਿੱਚ ਰਹਿੰਦਿਆਂ ਹੋਇਆਂ ਹੀ ਉਨ੍ਹਾਂ ਨੂੰ ਜੰਮੂ ਯੁਨਿਵਰਸਿਟੀ ਵੱਲੋਂ ਵਿਜ਼ਟਿੰਗ ਪ੍ਰੋਫ਼ੈਸਰ ਵਜੋਂ ਸੇਵਾ ਨਿਭਾਉਣ ਦੀ ਸੇਵਾ ਵੀ ਲੱਗੀ।

ਵੱਖ-ਵੱਖ ਬੁਲਾਰਿਆਂ ਨੇ ਰਾਜਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹੋਇਆਂ ਉਨ੍ਹਾਂ ਨਾਲ਼ ਜੁੜੀਆਂ ਸਾਂਝਾਂ ਦਾ ਬਾਖੂਬੀ ਵਰਨਣ ਕੀਤਾ । ਅੰਤ ਵਿੱਚ ਪਰਿਵਾਰ ਵੱਲੋਂ ਡਾ ਕੁਲਵੰਤ ਸਿੰਘ ਅਤੇ ਸ੍ਰ. ਜਸਪਾਲ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਪਿਤਾ ਸ੍ਰ ਕਰਮ ਸਿੰਘ ਤੋਂ ਪਰਿਵਾਰ ਨੂੰ ਸ਼ੁੱਭ ਕਰਮ ਕਰਨ ਦੀ ਅਤੇ ਮਾਤਾ ਗਿਆਨ ਕੌਰ ਤੋਂ ਅਥਾਹ ਗਿਆਨ ਪ੍ਰਾਪਤੀ ਦੀ ਗੁੜ੍ਹਤੀ ਸਦਕਾ ਹੀ ਪਰਿਵਾਰ ਦੇ ਹਰ ਮੈਂਬਰ ਨੂੰ ਵਿਸ਼ਵ ਪੱਧਰ ਤੇ ਗੂਹੜੀ ਪਛਾਂਣ ਨਸੀਬ ਹੋਈ ਹੈ ।

ਸਿਰਜਣਾ ਕੇਂਦਰ ਦੇ ਸਰਪ੍ਰਸਤ ਹਰਫੂਲ ਸਿੰਘ ਅਤੇ ਰਾਜਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਹਰ ਸਾਲ ਇੱਕ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ! ਸਿਰਜਣਾ ਕੇਂਦਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਕਿ ਰਾਜਵਿੰਦਰ ਸਿੰਘ ਦੀ ਤਸਵੀਰ ਛੇਤੀ ਹੀ ਸਿਰਜਣਾ ਕੇਂਦਰ ਦੇ ਦਫ਼ਤਰ ਵਿੱਚ ਲਗਾਈ ਜਾਵੇਗੀ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਇਨਕਮ ਟੈਕਸ ਅਫ਼ਸਰ ਜਲੰਧਰ, ਸੁਖਵਿੰਦਰ ਸਿੰਘ ਮਠਾੜੂ ਬੈਂਕ ਮੈਨੇਜਰ, ਡਾ. ਪਰਮਜੀਤ ਸਿੰਘ ਮਾਨਸਾ, ਡਾ.ਅਨੁਰਾਗ ਸ਼ਰਮਾ, ਪ੍ਰਿੰਸੀਪਲ ਪ੍ਰੌਮਿਲਾ ਅਰੋੜਾ,ਪ੍ਰਿੰਸੀਪਲ ਕੇਵਲ ਸਿੰਘ ਰੱਤੜਾ, ਪ੍ਰਿੰਸੀਪਲ ਸਤਨਾਮ ਕੌਰ ਰੱਤੜਾ, ਡਾ.ਮਨਜੀਤ ਕੌਰ ਪੱੱਡਾ, ਪਰਗਟ ਸਿੰਘ ਰੰਧਾਵਾ, ਬਹਾਦਰ ਸਿੰਘ ਬੱਲ, ਬਲਵੰਤ ਸਿੰਘ ਬੱਲ, ਹਰਦੇਵ ਸਿੰਘ, ਲਖਬੀਰ ਸਿੰਘ, ਆਸ਼ੂ ਕੁਮਰਾ, ਸ਼ਿਵਾਨੀ ਸਿੰਘ, ਰਜਨੀ ਵਾਲੀਆ, ਸੁਖਵਿੰਦਰ ਸਿੰਘ ਮਠਾੜੂ, ਅਮਨਦੀਪ ਸਿੰਘ, ਅਵਤਾਰ ਸਿੰਘ, ਸਿਮਰਨਜੀਤ ਸਿੰਘ, ਮਾਸਟਰ ਹਰਜਿੰਦਰ ਸਿੰਘ, ਹਰਰਾਜ ਪ੍ਰੀਤ, ਸ਼ਰਨਜੀਤ ਕੌਰ, ਦਵਿੰਦਰ ਕੌਰ, ਸੀਰਤ ਕੌਰ, ਹਰਸਿਮਰਤ ਕੌਰ, ਵਰੁਣ ਸ਼ਰਮਾ, ਨਵਪ੍ਰੀਤ ਕੌਰ ਅਤੇ ਅਸ਼ੋਕ ਯਾਦਵ ਆਦਿ ਇਸ ਸਮਾਗਮ ਵਿੱਚ ਹਾਜ਼ਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਜਥੇਦਾਰ ਸਾਹੀ ਹਲ਼ਕਾ ਸੁਲਤਾਨਪੁਰ ਲੋਧੀ ਤੋਂ ਸੰਯੁਕਤ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਉਮੀਦਵਾਰ ਐਲਾਨੇ

Next Post

ਸ਼ਾਇਰ ਕੰਵਰ ਇਕਬਾਲ ਸਿੰਘ ਗਣਤੰਤਰ ਦਿਵਸ ਮੌਕੇ ਲਾਲ ਕਿਲੇ ਵਾਲੇ ਰਾਸ਼ਟਰੀ ਕਵੀ ਦਰਬਾਰ ਵਿੱਚ ਪੜ੍ਹਨਗੇ ਕਵਿਤਾ

admin

admin

Related Posts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ
Punjab

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

April 9, 2025
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Punjab

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

April 4, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Politics

ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

March 24, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਭਾਰਤੀ ਚੋਣ ਪ੍ਰਣਾਲੀ ਤੇ ਸਵਾਲ ਉਠਾਉਣਾ ਬਚਕਾਨਾ ਹਰਕਤ: ਪਰਮਜੀਤ ਸਿੰਘ ਗਿੱਲ

ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਭਾਰਤੀ ਫੌਜ ਨੇ ਸਿਰੇ ਨਹੀਂ ਚੜਨ ਦਿੱਤਾ: ਪਰਮਜੀਤ ਸਿੰਘ ਗਿੱਲ 

May 19, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

आज्ञावंती मरवाहा डी ए वी सीनियर सेकेंडरी स्कूल, दसवीं कक्षा का परिणाम शानदार रहा

May 18, 2025
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)