Saturday, June 21, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

Punjab Election 2022 : ਲੰਬੀ ਦੀ ਹੌਟ ਸੀਟ ‘ਤੇ ਜਗਪਾਲ ਅਬੁੱਲਖੁਰਾਣਾ ਦੇਵੇਗਾ ‘ਬਾਦਲਾਂ’ ਨੂੰ ਟੱਕਰ

Jagpal Singh Abul Khurana from Langi constituency-ਲੰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੁਲਖੁਰਾਨਾ ਨੇ ਆਪਣਾ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ l ਜਿਸ ਦੇ ਚੱਲਦਿਆਂ ਅੱਜ ਅੱਧਾ ਦਰਜਨ ਦੇ ਕਰੀਬ ਪਿੰਡਾਂ ਵਿੱਚ ਪ੍ਰੋਗਰਾਮ ਰੱਖੇ ਹੋਏ ਹਨl ਜਿਸ ਵਿੱਚ ਬੀਦੋਵਾਲੀ ,ਮਾਨਾਂ ,ਗੱਗੜ ,ਮਿੱਠੜੀ ਅਤੇ ਮਿਹਣਾ ਵਿੱਚ ਜਾ ਕੇ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨl ਜਗਪਾਲ ਸਿੰਘ ਅਬੁਲ ਖੁਰਾਣਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕਾਫ਼ੀ ਵੱਡਾ ਵਿਕਾਸ ਕੀਤਾ ਹੈ l ਇਸ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਅਸੀਂ ਚੋਣ ਮੈਦਾਨ ਵਿੱਚ ਉਤਰੇ ਹਾਂ l

admin by admin
January 25, 2022
in Punjab
Reading Time: 1 min read
0
Share on FacebookShare on TwitterWhatsapp

ਬਠਿੰਡਾ : ਪੰਜਾਬ ਵਿਧਾਨ ਸਭਾ ਹਲਕਾ ਹਮੇਸ਼ਾਂ ਤੋਂ ਬਾਦਲਾਂ ਦਾ ਗੜ੍ਹ ਰਿਹਾ ਹੈ l ਜਿਸ ਨੂੰ ਟੱਕਰ ਦੇਣ ਵਾਸਤੇ ਕਾਂਗਰਸ ਤੋਂ ਜਗਪਾਲ ਸਿੰਘ ਅਬੁਲਖੁਰਾਨਾ ਅਤੇ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ ਖੁੱਡੀਆਂ ਚੋਣ ਮੈਦਾਨ ਵਿੱਚ ਹਨl ਜਿਨ੍ਹਾਂ ਨੇ ਆਪਣਾ ਆਪਣਾ ਚੋਣ ਪ੍ਰਚਾਰ ਸ਼ੁਰੂ ਵੀ ਕਰ ਦਿੱਤਾ ਹੈ l ਪ੍ਰੰਤੂ ਅਕਾਲੀ ਦਲ ਨੇ ਅਜੇ ਆਪਣਾ ਕੋਈ ਵੀ ਉਮੀਦਵਾਰ ਨਹੀਂ ਉਤਾਰਿਆ ਹੈ l

ਪੰਜਾਬ ਵਿਧਾਨ ਸਭਾ ਚੋਣਾਂ ਲਈ ਲੰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੁਲਖੁਰਾਨਾ ਨੇ ਆਪਣਾ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ l ਜਿਸ ਦੇ ਚੱਲਦਿਆਂ ਅੱਜ ਅੱਧਾ ਦਰਜਨ ਦੇ ਕਰੀਬ ਪਿੰਡਾਂ ਵਿੱਚ ਪ੍ਰੋਗਰਾਮ ਰੱਖੇ ਹੋਏ ਹਨl ਜਿਸ ਵਿੱਚ ਬੀਦੋਵਾਲੀ ,ਮਾਨਾਂ ,ਗੱਗੜ ,ਮਿੱਠੜੀ ਅਤੇ ਮਿਹਣਾ ਵਿੱਚ ਜਾ ਕੇ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨl ਜਗਪਾਲ ਸਿੰਘ ਅਬੁਲ ਖੁਰਾਣਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕਾਫ਼ੀ ਵੱਡਾ ਵਿਕਾਸ ਕੀਤਾ ਹੈ l ਇਸ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਅਸੀਂ ਚੋਣ ਮੈਦਾਨ ਵਿੱਚ ਉਤਰੇ ਹਾਂ l

RelatedPosts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

ਜਸਪਾਲ ਦੇ ਪਿਤਾ ਗੁਰਨਾਮ ਸਿੰਘ ਅਬੁਲਖੁਰਾਨਾ ਵੀ ਪਹਿਲਾਂ  1992  ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨl  ਇਸ ਕਰਕੇ ਹੁਣ ਮਾਹੌਲ ਕਾਂਗਰਸ ਦੇ ਹੱਕ ਦੇ ਵਿੱਚ ਹੈ ਅਤੇ ਕਾਂਗਰਸ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ ਬਾਕੀ ਦੂਜੇ ਪਾਸੇ ਅਕਾਲੀ ਦਲ ਨੇ ਇਹ ਪੂਰਾ ਇਲਾਕਾ  ਠੇਕੇ ਤੇ ਦੇ ਕੇ ਰੱਖਿਆ ਹੋਇਆ ਹੈ ਅਤੇ ਇਨ੍ਹਾਂ ਦੀ  ਕਰਿੰਦੇ ਇੱਥੇ ਖ਼ੂਬ  ਲੋਕਾਂ ਦੀ ਲੁੱਟ ਕਰਦੇ ਹਨ, ਜਿਸ ਕਰਕੇ ਇਸ ਵਾਰ ਬਾਦਲਾਂ ਤੋਂ ਲੰਬੀ ਨੂੰ ਮੁਕਤ ਕਰਾਉਣਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਮਨਪ੍ਰੀਤ ਬਾਦਲ ਦੇ ਹੱਕ ‘ਚ ਪਤਨੀ ਦਾ ਚੋਣ ਪ੍ਰਚਾਰ, ਕਿਹਾ- ਬਠਿੰਡੇ ਦਾ ਕਾਫੀ ਵਿਕਾਸ ਕਰਵਾਇਆ..

Next Post

ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਘੇਰਿਆ ਡੀਸੀ ਦਫਤਰ

admin

admin

Related Posts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ
Punjab

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

April 9, 2025
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Punjab

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

April 4, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Politics

ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

March 24, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

June 21, 2025
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
Advertisement Advertisement Advertisement
ADVERTISEMENT

Recent News

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

June 21, 2025
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)