Saturday, April 18, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਘੇਰਿਆ ਡੀਸੀ ਦਫਤਰ

admin by admin
January 25, 2022
in Punjab
Reading Time: 1 min read
0
Share on FacebookShare on TwitterWhatsapp

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਬਰਨਾਲਾ ਵੱਲੋਂ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਕਾਰਨ ਖਰਾਬ ਹੋਈ ਕਣਕ, ਅਲੂਆਂ ਦੀ ਫਸਲ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਲਈ ਡੀਸੀ ਦਫਤਰ ਦੇ ਗੇਟ ਬੰਦ ਕਰਕੇ ਬਾਹਰ ਧਰਨਾ ਦਿੱਤਾ ਗਿਆ।

ਇਸ ਸਮੇਂ ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਇੱਕ ਪਾਸੇ ਭਾਰੀ ਬਾਰਸ਼ ਨੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ, ਦੂਜੇ ਪਾਸੇ ਜਿਲ੍ਹੇ ਯਾਕੂਬ ਪੑਸ਼ਾਸਨ ਆਨਾਕਾਨੀ ਕਰ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਜਥੇਬੰਦੀ ਨੂੰ ਮਜਬੂਰੀ ਵੱਸ ਘੂਕ ਸੁੱਤੇ ਪਏ ਪ੍ਰਸ਼ਾਸਨ ਨੂੰ ਜਗਾਉਣ ਲਈ ਧਰਨਾ ਲਾਉਣਾ ਪਿਆ ਹੈ। ਘਿਰਾਓ ਦੇ ਚਲਦਿਆਂ ਅੱਜ ਡੀਸੀ ਬਰਨਾਲਾ ਖੁਦ ਚੱਲਦੇ ਧਰਨੇ ਵਿਚ ਆਏ ਅਤੇ ਕਿਸਾਨਾਂ ਦੀਆਂ ਸਮਸਿਆਵਾਂ ਸੁਣੀਆਂ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ ਵੀ ਦੇ ਕੇ ਗਏ। ਇਸ ਸਮੇਂ ਹਰਚਰਨ ਸੁਖਪੁਰਾ, ਦਰਸ਼ਨ ਮਹਿਤਾ, ਪਰਮਿੰਦਰ ਹੰਡਿਆਇਆ, ਕੁਲਵੰਤ ਭਦੌੜ, ਕਾਲਾ ਜਾਦੂ, ਰਾਮ ਸਿੰਘ ਸ਼ਹਿਣਾ ਅਤੇ ਸਿਕੰਦਰ ਸਿੰਘ ਭੂਰੇ ਆਦਿ ਆਗੂਆਂ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦੇ ਅੰਦਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਅਦਾ ਕਰਨ ਦੀ ਮੰਗ ਕੀਤੀ। ਨਹੀਂ ਤਾਂ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਹਾਸਲ ਕਰਨ ਲਈ ਸੰਘਰਸ਼ ਤੇਜ ਕੀਤਾ ਜਾਵੇਗਾ।

admin

ShareTweetSend
Advertisement Advertisement Advertisement
ADVERTISEMENT
Previous Post

Punjab Election 2022 : ਲੰਬੀ ਦੀ ਹੌਟ ਸੀਟ ‘ਤੇ ਜਗਪਾਲ ਅਬੁੱਲਖੁਰਾਣਾ ਦੇਵੇਗਾ ‘ਬਾਦਲਾਂ’ ਨੂੰ ਟੱਕਰ

Next Post

ਦੀਨਾਨਗਰ ਤੋ ਕਾਂਗਰਸੀ ਉਮੀਦਵਾਰ ਅਰੁਨਾ ਚੋਧਰੀ ਨੂੰ ਮਿਲ ਰਿਹਾ ਵੋਟਰਾਂ ਵਲੋਂ ਵੱਡਾ ਹੁੰਗਾਰਾ ।

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)