ਕਪੂਰਥਲਾ,ਫਗਵਾੜਾ , ਜਨਵਰੀ(ਰੀਤ ਪ੍ਰੀਤ ਪਾਲ ਸਿੰਘ )
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ, ਜਿਸ ਤਹਿਤ ਅਜੇ ਤੱਕ ਚਾਰਾਂ ਵਿਧਾਨ ਸਭਾ ਹਲਕਿਆਂਂ ਸੁਲਤਾਨਪੁਰ ਲੋਧੀ,ਫਗਵਾੜਾ,ਭੁਲੱਥ ਅਤੇ ਕਪੂਰਥਲਾ ਵਿਖੇਂ ਕਿਸੇ ਵੀ ਉਮੀਦਵਾਰ ਵਲੋਂਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।
ਕੈਪਸ਼ਨ- ਜਿਲ੍ਹਾ ਚੋਣ ਅਫਸਰ ਦੀ ਤਸਵੀਰ।