Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਭਾਜਪਾ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ
ਹਲਕਾ ਕਪੂਰਥਲਾ ਤੋਂ ਨਾਮਜ਼ਦਗੀ ਪਰਚਾ ਕੀਤਾ ਦਾਖ਼ਲ

admin by admin
January 29, 2022
in Punjab
Reading Time: 1 min read
0
Share on FacebookShare on TwitterWhatsapp

ਕਪੂਰਥਲਾ , 29 ਜਨਵਰੀ (ਕੌੜਾ ) – ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਜਿਸ ਦਾ ਰਣਜੀਤ ਸਿੰਘ ਖੋਜੇਵਾਲ ਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਦੇ ਤੌਰ ਤੇ ਗੁਰਸ਼ਰਨਜੀਤ ਕੌਰ ਦਿਓਲ ਰਿਟਰਨਿੰਗ ਅਧਿਕਾਰੀ ਕਮ ਐਸ ਡੀ ਐਮ ਕਪੂਰਥਲਾ ਡਾ ਜੈ ਇੰਦਰ ਸਿੰਘ ਦੇ ਦਫਤਰ ਵਿਚ ਦੋ ਦੋ ਨਾਮਜ਼ਦਗੀ ਪਰਚੇ ਦਾਖ਼ਲ ਕਰਵਾਏ। ਨਾਮਜ਼ਦਗੀ ਪਰਚੇ ਦਾਖ਼ਲ ਕਰਨ ਉਪਰੰਤ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਨਾਲ ਲੈ ਕੇ ਚੱਲਣ ਲਈ ਪਿੰਡ ਪੱਧਰ ਤੇ ਜਾਵੇਗੀ ਤੇ ਉਨ੍ਹਾਂ ਨਾਲ ਆਪਣੇ ਗਿਲੇ ਛਿਕਵੇ ਦੂਰ ਕਰਕੇ ਉਨ੍ਹਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕਰੇਗੀ ਤਾਂ ਜੋ ਪੰਜਾਬ ਚ ਭਾਜਪਾ ਦੀ ਜਿੱਤ ਯਕੀਨੀ ਬਣ ਸਕੇ । ਉਨ੍ਹਾਂ ਨੇ ਲੋਕਾਂ ਨੂੰ ਵੀ ਕਪੂਰਥਲਾ ਵਿੱਚੋਂ ਗੁੰਡਾਗਰਦੀ ਦਾ ਰਾਜ ਖ਼ਤਮ ਕਰ ਕੇ ਭਾਜਪਾ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਉਣ ਦੀ ਪੁਰਜ਼ੋਰ ਅਪੀਲ ਕੀਤੀ ।
ਇਸ ਮੌਕੇ ਤੇ ਉਨ੍ਹਾਂ ਦੇ ਨਾਲ ਗੁਰਸ਼ਰਨਜੀਤ ਕੌਰ ਦਿਓਲ ਬੀ ਜੇ ਪੀ ਦੇ ਜ਼ਿਲ੍ਹਾ ਪ੍ਰਧਾਨ ਰਜੇਸ਼ ਪਾਸੀ, ਐਡਵੋਕੇਟ ਚੰਦਰਸ਼ੇਖਰ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਬੀਜੇਪੀ, ਸ਼ਾਮ ਸੁੰਦਰ ਸੀਨੀਅਰ ਆਗੂ ਭਾਜਪਾ, ਕੁਲਦੀਪ ਸਿੰਘ ਦਿਓਲ ਆਦਿ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ ।

ਕੈਪਸ਼ਨ-ਭਾਜਪਾ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਹਲਕਾ ਕਪੂਰਥਲਾ ਤੋਂ ਨਾਮਜ਼ਦਗੀ ਪਰਚਾ ਰਿਟਰਨਿੰਗ ਅਧਿਕਾਰੀ ਕਮ ਐਸ ਡੀ ਐਮ ਕਪੂਰਥਲਾ ਡਾ ਜੈ ਇੰਦਰ ਸਿੰਘ ਕੋਲ ਦਾਖ਼ਲ ਕਰਦੇ ਹੋਏ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਬਸਤੀ ਬੂਲਪੁਰ ਵਿੱਚ ਰਾਣਾ ਗੁਰਜੀਤ ਸਿੰਘ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ

Next Post

ਨਵਤੇਜ ਸਿੰਘ ਚੀਮਾ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)