Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਜਾਬ ਵਿਧਾਨ ਸਭਾ ਚੋਣਾਂ : ਟਿਕਟ ਕੱਟੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਅੰਗਦ ਸੈਨੀ ਨੇ ਕੀਤਾ ਵੱਡਾ ਐਲਾਨ

admin by admin
January 30, 2022
in Politics
Reading Time: 1 min read
0
Share on FacebookShare on TwitterWhatsapp

ਨਵਾਂਸ਼ਹਿਰ-ਕਾਂਗਰਸ ਵੱਲੋਂ ਜਾਰੀ ਅੱਜ ਉਮੀਦਵਾਰਾਂ ਦੀ ਆਖਿਰੀ ਲਿਸਟ ‘ਚ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਨੀ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਨ੍ਹਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸੈਨੀ ਨੇ ਪਾਰਟੀ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਇਹ ਐਲਾਨ ਕੀਤਾ ਕਿ ਉਹ ਨਵਾਂਸ਼ਹਿਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨਗੇ।

ਉਨ੍ਹਾਂ ਨੇ ਕਿਹਾ ਕਿ ਉਹ ਕੱਲ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਦਾਖ਼ਲ ਕਰਨਗੇ ਅਤੇ ਹਰ ਹਾਲਤ ‘ਚ ਇਸ ਵਾਰ ਵਿਧਾਨ ਸਭਾ ਚੋਣ ਮੈਦਾਨ ‘ਚ ਉਤਰਨਗੇ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਵੱਲੋਂ ਅੰਗਦ ਸੈਨੀ ਦੇ ਨਾਲ-ਨਾਲ ਕਈ ਵਿਧਾਇਕਾਂ ਦੀਆਂ ਟਿਕਟਾਂ ਵੀ ਕੱਟ ਦਿੱਤੀਆਂ ਗਈਆਂ ਹਨ ਜੋ ਕਿ ਹੁਣ ਪਾਰਟੀ ਤੋਂ ਕਾਫ਼ੀ ਨਾਰਾਜ਼ ਹਨ। ਕਾਂਗਰਸ ਹਾਈ ਕਮਾਨ ਵੱਲੋਂ ਉਨ੍ਹਾਂ ‘ਤੇ ਭਰੋਸਾ ਨਾ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਮੈਦਾਨ ‘ਚ ਉਤਰਨ ਦਾ ਮਨ ਬਣਾ ਲਿਆ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

admin

ShareTweetSend
Advertisement Advertisement Advertisement
ADVERTISEMENT
Previous Post

ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ੍ਰੀ ਵਰਿੰਦਰ ਪਰਿਹਾਰ ਵੱਲੋਂ ਆਪਣੇ ਨਾਮਜਦਗੀ ਪੇਪਰ ਦਾਖਿਲ ਕੀਤੇ।

Next Post

Assembly Election : ਚੋਣ ਪ੍ਰਚਾਰ ‘ਚ ਮਿਲੇਗੀ ਛੋਟ ਜਾਂ ਫਿਰ ਵਣਗੀਆਂ ਪਾਬੰਦੀਆਂ, ਚੋਣ ਕਮਿਸ਼ਨ ਦੀ ਬੈਠਕ ‘ਚ ਅ4ਜ ਹੋਵੇਗਾ ਅਹਿਮ ਫ਼ੈਸਲਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)