Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਲਾਇਆ ਜਾਮ

admin by admin
February 7, 2022
in Politics
Reading Time: 1 min read
0
Share on FacebookShare on TwitterWhatsapp

ਬਰਨਾਲਾ: ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਪਹਿਲਕਦਮੀ ਉਤੇ ਚਲਦਿਆਂ ਅਧਿਆਪਕ ਜਥੇਬੰਦੀਆਂ, ਵਿਦਿਆਰਥੀਆਂ, ਮਾਪਿਆਂ, ਸਕੂਲ ਪੑਬੰਧਕਾਂ, ਆਮ ਲੋਕਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਭਾਵੇਂ ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ 6ਵੀਂ ਤੋਂ ਉਪਰ ਜਮਾਤਾਂ ਲਈ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਸੀ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸਮੇਤ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਪਹਿਲੀ ਜਮਾਤ ਤੋਂ ਸਾਰੇ ਸਰਕਾਰੀ ਅਤੇ ਪੑਾਈਵੇਟ ਸਕੂਲ ਖੋਲ੍ਹਣ ਲਈ ਸੰਘਰਸ਼ ਕਰ ਰਹੀਆਂ ਹਨ। ਇਸ ਲਈ ਅੱਜ ਬਰਨਾਲਾ ਜਿਲ੍ਹੇ ਅੰਦਰ 12 ਵਜੇ ਤੋਂ 2 ਵਜੇ ਤੱਕ ( ਮਹਿਲਕਲਾਂ, ਟੱਲੇਵਾਲ, ਸੰਘੇੜਾ, ਚੀਮਾ ਟੋਲ ਪਲਾਜ਼ਾ, ਭਦੌੜ, ਤਪਾ, ਧੌਲਾ, ਰੂੜੇਕੇ ਕਲਾਂ,ਧਨੌਲਾ, ਹੰਢਿਆਇਆ ਆਦਿ) ਸੜਕਾਂ ਜਾਮ ਕੀਤੀਆਂ ਗਈਆਂ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਸਰਕਾਰੀ ਅਤੇ ਪੑਾਈਵੇਟ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਪੑਬੰਧਕਾਂ ਨਾਲ ਵਿਚਾਰ ਸਾਂਝੇ ਕਰਦਿਆਂ ਆਗੂਆਂ- ਸਰਵਸ਼ੑੀ ਬਲਵੰਤ ਉੱਪਲੀ, ਦਰਸ਼ਨ ਉੱਗੋਕੇ, ਮਲਕੀਤ ਈਨਾ,ਜਗਸੀਰ ਸਿੰਘ ਸੀਰਾ, ਗੁਰਦੇਵ ਸਿੰਘ ਮਾਂਗੇਵਾਲ, ਗੁਰਮੀਤ ਸੁਖਪੁਰਾ, ਨਰਾਇਣ ਦੱਤ,  ਸਾਹਿਬ ਸਿੰਘ ਬਡਬਰ,  ਦਰਸ਼ਨ ਸਿੰਘ ਮਹਿਤਾ ਆਦਿ ਆਗੂਆਂ ਕਿਹਾ ਕਿ ਸਾਂਝੇ ਸੰਘਰਸ਼ ਨੇ 

ਅੱਜ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ( ਮਹਿਲਕਲਾਂ, ਟੱਲੇਵਾਲ, ਸੰਘੇੜਾ, ਚੀਮਾ ਟੋਲ ਪਲਾਜ਼ਾ, ਭਦੌੜ, ਤਪਾ, ਧੌਲਾ, ਰੂੜੇਕੇ ਕਲਾਂ, ਧਨੌਲਾ ਆਦਿ) ਥਾਂ-ਥਾਂ ਸੜਕ 12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕੀਤੀਆਂ ਗਈਆਂ ਹਨ। ਇਸ ਸੜਕਾਂ ਜਾਮ ਦੇ ਸੱਦੇ ਨੂੰ ਪਿੰਡਾਂ ਵਿੱਚੋਂ ਵਿਸ਼ਾਲ ਹੁੰਗਾਰਾ ਮਿਲਿਆ ਹੈ।

ਆਗੂਆਂ ਜਗਰਾਜ ਹਰਦਾਸਪੁਰਾ, ਅਮਨਦੀਪ ਰਾਏਸਰ,ਪਰਮਿੰਦਰ ਹੰਢਿਆਇਆ,ਬਾਬੂ ਸਿੰਘ ਖੁੱਡੀਕਲਾਂ,ਭੋਲਾ ਸਿੰਘ ਛੰਨਾਂ,ਕੁਲਵੰਤ ਸਿੰਘ ਭਦੌੜ,ਹਰਮੰਡਲ ਸਿੰਘ ਜੋਧਪੁਰ, ਸੰਪੂਰਨ ਸਿੰਘ ਚੂੰਘਾਂ,ਗੁਰਧਿਆਨ ਸਿੰਘ ਸਹਿਜੜਾ,ਨਿਰਮਲ ਸਿੰਘ ਖੁੱਡੀਕਲਾਂ, ਊਧਮ ਸਿੰਘ ਜੋਧਪੁਰ,ਬਲਵਿੰਦਰ ਕੌਰ, ਅਮਰਜੀਤ ਕੌਰ ਨੇ ਗੁਜਾਰਿਸ਼ ਕੀਤੀ ਕਿ ਜਿਸ ਤਰ੍ਹਾਂ ਅੱਜ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਨੇ ਅੱਜ ਦੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਹੈ।

ਆਗੂਆਂ ਨੇ ਕਿਹਾ ਕਿ ਅਜਿਹੀ ਲਗਾਤਾਰਤਾ ਬਣਾਏ ਰੱਖਣ ਨਾਲ ਹੀ ਆਉਣ ਵਾਲੇ ਸਮੇਂ ਲਈ ਵਿਸ਼ਾਲ ਏਕਾ ਬਰਕਰਾਰ ਰਹਿ ਸਕੇਗਾ। ਕਿਉਂਕਿ ਕਿ ਸਾਡੀ ਅਸਲ ਲੜਾਈ ਤਾਂ ਹਰ ਬੱਚੇ ਨੂੰ ਪਹਿਲੀ ਤੋਂ ਲੈ ਕੇ ਪੀਜੀ ਤੱਕ ਮੁਫ਼ਤ ਅਤੇ ਮਿਆਰੀ ਸਿੱਖਿਆ ਹਾਸਲ ਕਰਨ ਦੀ ਹੈ। ਬੁਲਾਰਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਾਰੇ ਸਕੂਲ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ। ਅਗਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਜਲਦ ਅਗਲਾ ਸੰਘਰਸ਼ ਸੱਦਾ ਦੇਵੇਗਾ।

admin

ShareTweetSend
Advertisement Advertisement Advertisement
ADVERTISEMENT
Previous Post

CM ਚੰਨੀ ਨੇ ਵਿਖਾਇਆ ਆਪਣਾ Chef ਅੰਦਾਜ਼, ਢਾਬੇ ‘ਤੇ ਲਾਇਆ ਛੋਲਿਆਂ ਨੂੰ ਤੜਕਾ ਤੇ ਖਾਧੀ ਰੋਟੀ

Next Post

ਪਿੰਡ ਖਾਸਾਵਾਲੀ ਦੇ ਕੱਟੜ  ਕਾਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਚ ਹੋਏ ਸ਼ਾਮਲ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)