ਡੇਰਾ ਬਾਬਾ ਨਾਨਕ- (ਵਿਨੋਦ ਸੋਨੀ)-ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ ਰਵੀਕਰਨ ਸਿੰਘ ਕਾਹਲੋਂ ਚੋਣ ਪ੍ਰਚਾਰ ਚ ਤੇਜ਼ੀ ਲਿਆਉਣ ਲਈ ਪਿੰਡ ਬਾਂਗੋਵਾਣੀ ਚ ਸਮੂਹ ਪਾਰਟੀ ਵਰਕਰਾਂ ਨੇ ਭਰਵੀਂ ਮੀਟਿੰਗ ਕਰਵਾਈ ਗਈ ਇਸ ਮੌਕੇ ਪਹੁੰਚੇ ਸਰਦਾਰ ਕਾਹਲੋਂ ਨੇ ਕਿਹਾ ਕੀ ਪੰਜ ਸਾਲ ਦੀ ਲੁੱਟ ਖਸੁੱਟ ਕਰਨ ਵਾਲੇ ਇਨ੍ਹਾਂ ਚੋਣਾਂ ਵਿਚ ਲੋਕਾਂ ਕੋਲੋਂ ਇੱਕ ਮੌਕਾ ਮੰਗ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਸ ਵਾਰ ਕਾਂਗਰਸ ਨੂੰ ਸੱਤਾ ਚੋਂ ਬਾਹਰ ਭਜਾਉਣ ਦਾ ਮਨ ਬਣਾ ਲਿਆ ਹੈ ਕਾਹਲੋਂ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਨਾਂ ਤੇ ਸਿਆਸਤ ਕਰਨ ਵਾਲੀ ਕਾਂਗਰਸ ਦੇ ਰਾਜ ਚ ਕਰਜ਼ੇ ਦੇ ਬੋਝ ਹੇਠਾਂ ਦੱਬੇ ਹਜ਼ਾਰਾਂ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਉਨ੍ਹਾਂ ਕਿਹਾ ਪੌਣੇ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚ ਮਿਲਾਈਆਂ ਖ਼ਾਨ ਵਾਲੇ ਕਾਂਗਰਸੀਆਂ ਵਜ਼ੀਰ ਅੱਜ ਉਨ੍ਹਾਂ ਨੂੰ ਕਟਹਿਰੇ ਚ ਖੜ੍ਹਾ ਕਰ ਕੇ ਆਪਣੇ 111 ਦਿਨਾ ਦੀਆਂ ਪ੍ਰਾਪਤੀਆਂ ਦਾ ਗੁਣਗਾਣ ਕਰ ਰਹੇ ਹਨ ਇਸ ਮੌਕੇ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਵਿਰਸਾ ਸਿੰਘ ਲੰਬੜਦਾਰ ਹਰਦੇਵ ਸਿੰਘ ਗੁਰਮੁਖ ਸਿੰਘ ਸਵਿੰਦਰ ਸਿੰਘ ਨਿਰਮਲ ਸਿੰਘ ਗੁਰਪ੍ਰੀਤ ਸਿੰਘ ਸੁਰਜੀਤ ਸਿੰਘ ਗੁਰਨਾਮ ਸਿੰਘ ਭਗਵੰਤ ਸਿੰਘ ਮੁਖਵਿੰਦਰ ਸਿੰਘ ਜਗਤਾਰ ਸਿੰਘ ਖਜਾਨ ਸਿੰਘ ਦਲਜੀਤ ਸਿੰਘ ਅਠਵਾਲ ਮਲਕੀਅਤ ਸਿੰਘ ਸੋਨੂੰ ਅੰਮ੍ਰਿਤਪਾਲ ਸਿੰਘ ਹੈਪੀ ਬੱਲ ਨਰਿੰਦਰ ਪੁੰਨੀ ਦੀਪਕ ਪੀਏ ਕਰਨਬੀਰ ਸਿੰਘ ਜਤਿੰਦਰ ਖਹਿਰਾ ਆਦਿ ਹਾਜ਼ਰ ਸਨ।