Saturday, April 11, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਚੋਣ ਮੀਟਿੰਗਾਂ ਦਾ ਸਿਲਸਿਲਾ ਜਾਰੀ  ਮਿਲ ਰਿਹਾ ਭਰਵਾਂ ਹੁੰਗਾਰਾ  :- ਕਾਹਲੋਂ  

admin by admin
February 11, 2022
in Punjab
Reading Time: 1 min read
0
Share on FacebookShare on TwitterWhatsapp

ਮੌਜੂਦਾ ਪੰਚਾਇਤ ਮੈਂਬਰ ਸਮੇਤ  ਕਈ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ 

ਡੇਰਾ ਬਾਬਾ ਨਾਨਕ  -(ਵਿਨੋਦ ਸੋਨੀ)-ਹਲਕਾ ਡੇਰਾ ਬਾਬਾ ਨਾਨਕ ਦੇ  ਪਿੰਡ ਸਹਾਰੀ  ਵਿਚ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ  ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ   ਰਵੀਕਰਨ ਸਿੰਘ ਕਾਹਲੋਂ ਨੇ ਕਿਹਾ  ਕੀ ਉਨ੍ਹਾਂ ਨੂੰ  ਭਰਵਾਂ ਹੁੰਗਾਰਾ ਮਿਲ ਰਿਹਾ ਹੈ     ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਰਿੰਦਿਆਂ ਨੇ 5 ਸਾਲ ਲੁੱਟਣ ਕੁੱਟਣ  ਤੇ ਧੱਕੇਸ਼ਾਹੀਆਂ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ  ਹੁਣ ਪੰਜਾਬ ਦੇ ਲੋਕ ਕਾਂਗਰਸ ਦੇ ਝੂਠੇ ਲਾਰਿਆਂ  ਤੋਂ ਅੱਕ ਚੁੱਕੇ ਹਨ  ਜਿਸ ਕਰਕੇ ਲੋਕ ਹੁਣ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ  ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ   ਕਾਂਗਰਸ ਦੇ  ਵਜ਼ੀਰ  ਕੋਲ ਕੰਮ ਲੈ ਕੇ ਗਿਆ  ਤੇ ਉਸ ਨੇ ਧੱਕੇ ਮਾਰਨ ਤੇ ਗਾਲ੍ਹਾਂ ਕੱਢਣ ਤੋਂ ਗੁਰੇਜ਼ ਨਹੀਂ ਕੀਤਾ  ਅਤੇ ਹੁਣ ਲੋਕਾਂ ਨੂੰ ਦਬਾ ਕੇ ਵੋਟਾਂ ਲੈਣਾ ਚਾਹੁੰਦਾ ਹੈ  ਜਿਸ ਨੂੰ ਲੋਕ ਸਹਿਣ ਨਹੀਂ ਕਰਨਗੇ l 20 ਤਰੀਕ ਨੂੰ ਲੋਕ ਤੱਕੜੀ ਦਾ ਬਟਨ ਦਬਾ ਕੇ ਪੂਰੇ  ਪੰਜਾਬ ਵਿੱਚ ਕਾਂਗਰਸ ਨੂੰ  ਚੱਲਦਾ ਕਰਨਗੇ  l ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ  ਹਰਭਜਨ ਸਿੰਘ , ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਅਜੈਬ ਸਿੰਘ,   ਕਾਲਾ ਸਿੰਘ ਮੌਜੂਦਾ ਪੰਚਾਇਤ ਮੈਂਬਰ , ਗੁਰਸਾਹਿਬ ਸਿੰਘ ,ਅਮਰੀਕ ਸਿੰਘ ਨਿਰਮਲ ਸਿੰਘ ਇਸ ਮੌਕੇ  ਸਤਨਾਮ ਸਿੰਘ ਸਹਾਰੀ ,ਬਲਜੀਤ ਸਿੰਘ ,ਰਾਜਬੀਰ ਸਿੰਘ ,ਦਾਰਾ ਸਿੰਘ, ਕੇਵਲ ਸਿੰਘ,ਸਾਬਕਾ ਸਰਪੰਚ ਗੁਰਵਿੰਦਰ ਸਿੰਘ,ਹਰਭਜਨ ਸਿੰਘ , ਪਰਮਜੀਤ ਸਿੰਘ,ਤੀਰਥ ਸਿੰਘ,ਰਿਟਾਇਰਡ ਇੰਸਪੈਕਟਰ ਕਸ਼ਮੀਰ ਸਿੰਘ,ਬਖਤਾਵਰ ਸਿੰਘ  ,ਦੀਪਕ ਪੀ ਏ  ਆਦਿ ਹਾਜ਼ਰ ਸਨ ।      

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਪਿੰਡ   ਬਾਂਗੋਵਾਣੀ ਦੇ ਸਮੂਹ ਵਰਕਰਾਂ    ਨੇ ਕਰਾਈ ਸਰਦਾਰ ਰਵੀਕਰਨ ਸਿੰਘ ਕਾਹਲੋਂ ਦੇ ਹੱਕ ਚ ਭਰਵੀਂ ਮੀਟਿੰਗ  ਨੇ ਰੈਲੀ ਦਾ ਰੂਪ ਧਾਰਿਆ  

Next Post

ਹਲਕਾ ਡੇਰਾ ਬਾਬਾ ਨਾਨਕ ਅੰਦਰ  ਸ਼੍ਰੋਮਣੀ  ਅਕਾਲੀ ਦਲ ਦਾ ਕਾਫ਼ਲਾ ਹੋ ਰਿਹਾ ਦਿਨੋਂ ਦਿਨ ਵੱਡਾ    

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)