ਆਦਮਪੁਰ,14 ਫਰਵਰੀ (ਕਰਮਵੀਰ ਸਿੰਘ,ਰਣਜੀਤ ਸਿੰਘ ਬੈਂਸ)- ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ ਪਿੰਡ ਮੁਹੱਦੀਪੁਰ ਵਿਖੇ ਪਿੰਡ ਵਾਸੀਆਂ ਵੱਲੋਂ ਲੱਡੂਆਂ ਨਾਲ ਤੋਲਿਆ ਗਿਆ ! ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਆਮ ਲੋਕ ਬਹੁਤ ਖੱਜਲ ਖੁਆਰ ਹੋਏ ਹਨ ਗ਼ਰੀਬ ਵਿਅਕਤੀ ਦੀ ਕੋਈ ਸੁਣਵਾਈ ਨਹੀਂ ਹੋਈ ਉਨ੍ਹਾਂ ਕਿਹਾ ਕੀ ਹਰ ਵਰਗ ਦੇ ਲੋਕ ਤੇ ਕਿਸਾਨ ਮਜ਼ਦੂਰਾਂ ਗ਼ਰੀਬ ਵਰਗ ਦੀ ਇੱਕੋ ਇੱਕ ਹਮਦਰਦ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸਮੇਂ ਹੀ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ। ਪਵਨ ਟੀਨੂੰ ਨੇ ਕਿਹਾ ਅਕਾਲੀ ਬਸਪਾ ਸਰਕਾਰ ਆਉਣ ਤੇ ਰਹਿੰਦੇ ਵਿਕਾਸ ਪੂਰੇ ਕੀਤੇ ਜਾਣਗੇ। ਇਸ ਮੌਕੇ ਗੁਰਦਿਆਲ ਸਿੰਘ, ਹਰਨਾਮ ਸਿੰਘ, ਸਰਪੰਚ ਇੰਦਰਜੀਤ ਕੌਰ, ਹਰਕੀਤ ਸਿੰਘ ਨਿੱਝਰ, ਨੰਬਰਦਾਰ ਦਵਿੰਦਰ ਸਿੰਘ, ਲਖਬੀਰ ਸਿੰਘ ਸਾਰੋਵਾਦ, ਪਰਜਿੰਦਰ ਸਿੰਘ, ਹਰਜਿੰਦਰ ਸਿੰਘ ਬਿੱਲਾ, ਗੁਰਦਿਆਲ ਸਿੰਘ ਹੁੰਦਲ, ਹਰਦਿਆਲ ਸਿੰਘ, ਕੇਵਲ ਸਿੰਘ, ਕੁਲਵੰਤ ਸਿੰਘ, ਰਸ਼ਵਿੰਦਰ ਸਿੰਘ, ਬਲਵੀਰ ਸਿੰਘ, ਹਰਨਾਮ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ, ਗਗਨਦੀਪ ਸਿੰਘ, ਸਮੇਤ ਅਕਾਲੀ ਬਸਪਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਹੋ