Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਦਫਤਰ ਸਾਹਮਣੇ ਅੱਜ 50ਵੇਂ ਦਿਨ ਵੀ ਧਰਨਾ ਰਿਹਾ ਜਾਰੀ

admin by admin
February 28, 2022
in Punjab
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ(28 ਫ਼ਰਵਰੀ2022)ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ ਸੱਤ ਦੇ ਪੀਡ਼ਤ ਕਿਸਾਨ ਆਪਣੀ ਜ਼ਮੀਨ ਦਾ ਮੁਆਵਜ਼ਾ ਲੈਣ ਲਈ ਅੱਜ 50 ਵੇਂ ਦਿਨ ਵੀ ਨਗਰ ਸੁਧਾਰ ਟਰੱਸਟ ਦੇ ਦਫਤਰ ਸਾਹਮਣੇ ਬੈਠੇ ਰਹੇ ।ਇਹ ਧਰਨਾ ਦੱਸ ਜਨਵਰੀ ਤੋਂ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੱਲ ਰਿਹਾ ਹੈ ।ਇਸ ਦਰਮਿਆਨ ਨਗਰ ਸੁਧਾਰ ਟਰੱਸਟ ਨੇ ਸਿਰਫ਼ ਕਿਸ਼ਤਾਂ ਵਿੱਚ ਪੰਜ ਕੁ ਕਰੋੜ ਹੀ ਪੈਸੇ ਦਿੱਤੇ ਹਨ ਜਦਕਿ ਇਸ ਤੋਂ ਕਈ ਗੁਣਾ ਵਧ ਉਨ੍ਹਾਂ ਵੱਲ ਬਕਾਇਆ ਰਹਿੰਦਾ ਹੈ ।ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਤਕ ਯਕਮੁਸ਼ਤ ਸਾਰੇ ਦਾ ਸਾਰਾ ਪੈਸਾ ਅਦਾ ਨਹੀਂ ਕੀਤਾ ਜਾਂਦਾ ਇਹ ਧਰਨਾ ਵੀ ਜਾਰੀ ਰਹੇਗਾ ਤੇ ਅੱਗੋਂ ਵੱਡਾ ਐਕਸ਼ਨ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ ਜਲਦੀ ਹੀ ਵੱਡੀ ਮੀਟਿੰਗ ਕਰਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੇ ਘਰ ਅੱਗੇ ਧਰਨਾ ਐਲਾਨਿਆ ਜਾਵੇਗਾ ।ਸੰਯੁਕਤ ਕਿਸਾਨ ਮੋਰਚੇ ਵੱਲੋਂ ਉਸ ਨੂੰ ਮੌਕਾ ਦਿੱਤਾ ਜਾ ਰਿਹਾ ਹੈ ਕਿ ਉਹ ਜਿੰਨੀ ਛੇਤੀ ਹੋ ਸਕਦਾ ਹਾਂ ਪੈਸਿਆਂ ਦਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਸਾਰੇ ਦੇ ਸਾਰੇ ਪੈਸੇ ਅਦਾ ਕਰੇ ।ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਕਿਸਾਨ ਹੀ ਨਹੀਂ ਉਨ੍ਹਾਂ ਦੇ ਨਾਲ ਸਾਰੀਆਂ ਕਿਸਾਨ ਜਥੇਬੰਦੀਆਂ ਹਨ ਅਤੇ ਇਹ ਹੁਣ ਇਸੇ ਤਰ੍ਹਾਂ ਹੀ ਚੁੱਪ ਕਰਕੇ ਨਹੀਂ ਬੈਠੇ ਰਹਿਣਗੇ ਸਗੋਂ ਅੱਗੋਂ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਪੂਰ ਸਿੰਘ ਘੁੰਮਣ ਬਲਬੀਰ ਸਿੰਘ ਰੰਧਾਵਾ ਕੁਲਜੀਤ ਸਿੰਘ ਸਿੱਧਵਾਂ ਜਮੀਤਾਂ ਜਸਵੰਤ ਸਿੰਘ ਪਾਹੜਾ ਬਰਿੰਦਰ ਸਿੰਘ ਲਾਡੀ ਸਾਹ ,ਸਰਵਨ ਸਿੰਘ ਭੋਲਾ ,ਸੰਦੀਪ ਸਿੰਘ ,ਗੁਰਮੀਤ ਸਿੰਘ ,ਗੁਰਦੀਪ ਸਿੰਘ ਕਠਿਆਲੀ ,ਰਘਬੀਰ ਸਿੰਘ ਘੁਰਾਲਾ ,ਅਮਰਜੀਤ ਕੌਰ ,ਬਲਵਿੰਦਰ ਕੌਰ ,ਵੀਰ ਪਰਤਾਪ ਸਿੰਘ ,ਮਨਪ੍ਰੀਤ ਸਿੰਘ ਭਾਗੋਕਾਵਾਂ ,ਸੁਖਬੀਰ ਸਿੰਘ ਪਰਵਿੰਦਰ ਕੁਮਾਰ ,ਸੋਨਾ ਸਾਹ ਘੁਰਾਲਾ ,ਬਲਬੀਰ ਸਿੰਘ ਰੰਧਾਵਾ, ਰਾਮਕਿਸ਼ਨ ਜਮਾਦਾਰ,ਸਿਵ ਅਾਦਿ ਵੀ ਹਾਜ਼ਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਗਿਆ*

Next Post

ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਸਕੂਲ ਗੱਡੀਆਂ /ਮੋਟਰ ਸਾਈਕਲ ਖੜੇ ਕਰਨ ਤੇ ਪਾਬੰਧੀ ਦੇ ਹੁਕਮ- ਵਧੀਕ ਜਿਲਾ ਮੈਜਿਸਟਰੇਟ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)