ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਜੀ ਵਲੋ ਮਹਾ ਸ਼ਿਵਰਾਤਰੀ ਦੇ ਸ਼ੁੱਭ ਅਵਸਰ ਤੇ ਜਿਲਾ ਵਾਸੀਆਂ ਨੂੰ ਵਧਾਈ ਦਿੰਦਿਆ ਸਾਰਿਆਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਯੂਕਰੇਨ ਵਿੱਚਫਸੇ ਜਿਲੇ ਗੁਰਦਾਸਪੁਰ, ਪੰਜਾਬ ਸਮੇਤ ਦੇਸ਼ ਦੇ ਸਾਰੇ ਵਿਦਿਆਰਥੀਆਂ/ਲੋਕਾ ਦੀ ਘਰ ਵਾਪਸੀ ਲਈ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ