Saturday, April 18, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ

admin by admin
March 4, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ ,4 ਮਾਰਚ  (ਅੰਸ਼ੂ ਸ਼ਰਮਾ ) –  ਸ੍ਰੀ ਰਾਹੁਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਇਕੱਠੇ ਹੋਣ ਤੇ ਮਿਤੀ 5 ਮਾਰਚ 2022 ਤੋ 8 ਮਾਰਚ 2022 ਤੱਕ ਅਤੇ  ਮਿਤੀ 24 ਮਾਰਚ 2022 ਤੋ 31 ਮਾਰਚ 2022  ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ , ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ਤੇ ਹੋਣਗੇ ।
ਇਹਨਾਂ  ਹੁਕਮਾਂ ਵਿੱਚ ਅੱਗੇ  ਕਿਹਾ ਗਿਆ ਹੈ ਕਿ ਚੇਅਰਮੈਨ , ਪੰਜਾਬ ਸਕੂਲ ਸਿਖਿਆ ਬੋਰਡ, ਐਸ.ਏ.ਐਸ ਨਗਰ ( ਮੋਹਾਲੀ)  ਵੱਲੋ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਪੰਜਵੀ, ਅਠਵੀ ਸ੍ਰੇਣੀ ਦੀਆਂ ਪਰੀਖਿਅਵਾਂ ਮਿਤੀ 5 ਮਾਰਚ 2022 ਤੋ 8 ਮਾਰਚ 2022 ਅਤੇ ਦਸਵੀ/ ਬਾਰਵੀਂ ਸ੍ਰੇਣੀ ਦੀਆਂ ਪਰੀਖਿਆਵਾਂ ਮਿਤੀ 24 ਮਾਰਚ 2022 ਅਤੇ 31 ਮਾਰਚ 2022 ਤਕ ਸਵੇਰੇ 10-30 ਵਜੇ ਬੋਰਡ ਵੱਲੋ ਸਥਾਪਿਤ ਕੀਤੇ ਗਏ ਪਰੀਖਿਆ ਕੇਦਰਾਂ ਵਿੱਚ ਕਰਵਾਈਆਂ ਜਾ ਰਹੀ ਹਨ । ਇਸ ਲਈ ਪਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਦਰਾਂ ਦੇ ਆਲੇ-ਦੁਆਲੇ ਦਫਾ 144  CRPC   ਲਗਾਈ ਜਾਵੇ ।

admin

ShareTweetSend
Advertisement Advertisement Advertisement
ADVERTISEMENT
Previous Post

ਗੁਰਦਾਸਪੁਰ ਅਤੇ ਬਟਾਲਾ ਵਿਖੇ 12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Next Post

ਵੱਖ -ਵੱਖ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਮੀਟਿੰਗ ਕਰਕੇ ਥਾਣਾ ਦੋਰਾਗਲਾ ਵਿਖੇ 9 ਮਾਰਚ ਤੋਂ ਧਰਨਾ ਲਗਾਉਣ ਦਾ ਐਲਾਨ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)