Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜੂਡੋ ਖੇਡ ਪ੍ਰੇਮੀਆਂ ਨੇ ਜੂਡੋ ਸੈਂਟਰ ਵਿਖੇ ਮਨਾਇਆ ਜੂਡੋ ਕੋਚ ਅਮਰਜੀਤ ਸ਼ਾਸਤਰੀ ਦਾ 63 ਵਾਂ ਜਨਮ ਦਿਨ।

ਆਉਣ ਵਾਲੇ ਕਾਮਨਵੈਲਥ ਖੇਡਾਂ, ਏਸ਼ੀਅਨ ਖੇਡਾਂ ਵਿਚ ਮੈਡਲ ਜਿੱਤਕੇ ਸੁਨਹਿਰੀ ਤੋਹਫ਼ਾ ਦੇਣਗੇ ਜੂਡੋ ਖਿਡਾਰੀ।

admin by admin
March 5, 2022
in Punjab
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 5 ਮਾਰਚ (ਅੰਸ਼ੂ ਸ਼ਰਮਾ)
ਪਿਛਲੇ 40 ਸਾਲਾਂ ਤੋਂ ਗੁਰਦਾਸਪੁਰ ਜ਼ਿਲ੍ਹੇ ਦੀ ਵੱਖ ਵੱਖ ਖੇਤਰਾਂ ਵਿਚ ਸੇਵਾ ਕਰਨ ਵਾਲੇ ਸੰਸਕ੍ਰਿਤ ਅਧਿਆਪਕ, ਜੂਡੋ ਕੋਚ, ਟ੍ਰੇਡ ਯੂਨੀਅਨ ਆਗੂ, ਅਤੇ ਸਮਾਜ ਸੇਵੀ ਅਮਰਜੀਤ ਸ਼ਾਸਤਰੀ ਦਾ ਜੂਡੋ ਸੈਂਟਰ ਵਿਖੇ 63 ਵਾਂ ਜਨਮ ਦਿਨ ਮਨਾਕੇ ਗੁਰੂ ਸ਼ਿਸ਼ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਦੇਸ਼ ਵਿਦੇਸ਼ ਵਿੱਚ ਵੱਸਦੇ ਸੈਂਕੜੇ ਜੂਡੋ ਖੇਡ ਪ੍ਰੇਮੀਆਂ ਨੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਇਸ ਸਾਲ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਵਲੋਂ ਕਾਮਨਵੈਲਥ ਖੇਡਾਂ, ਏਸ਼ੀਅਨ ਖੇਡਾਂ ਵਿਚ ਮੈਡਲ ਜਿੱਤਕੇ ਅਨਮੁੱਲਾ ਤੋਹਫ਼ਾ ਦੇਣ ਦਾ ਵਚਨ ਦੁਹਰਾਇਆ ਹੈ। ਜੂਡੋ ਸੈਂਟਰ ਵਿਖੇ ਇਕਠੇ ਹੋਏ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਜੂਡੋ ਖਿਡਾਰਣ ਬਲਵਿੰਦਰ ਕੌਰ ਰਾਵਲਪਿੰਡੀ ਨੇ ਕਿਹਾ ਸ਼ਾਸਤਰੀ ਜੀ ਨੇ ਖਿਡਾਰੀਆਂ ਨੂੰ ਕੇਵਲ ਮੈਡਲ ਜਿੱਤਣ ਲਈ ਸੰਘਰਸ਼ ਕਰਨ ਦੀ ਸਿੱਖਿਆ ਹੀ ਨਹੀਂ ਦਿਤੀ ਸਗੋਂ ਜ਼ਿੰਦਗੀ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦਾ ਰਾਹ ਦਸੇਰਾ ਬਣਕੇ ਬੱਚਿਆਂ ਦੀ ਮਦਦ ਕੀਤੀ ਹੈ। ਉਨ੍ਹਾਂ ਦੀ ਮਿਹਨਤ ਸਦਕਾ ਸਮਾਜ਼ ਵਿਚ ਹਾਸ਼ੀਏ ਤੇ ਧੱਕੀਆਂ ਜੂਡੋ ਖਿਡਾਰਣਾਂ ਅੱਜ ਅਧਿਆਪਕ, ਡਾਕਟਰ, ਇੰਜਨੀਅਰ, ਵਕੀਲ, ਪੁਲਿਸ ਅਫਸਰ, ਪੈਰਾ ਮਿਲਟਰੀ ਫੋਰਸ ਵਿਚ ਉਚ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਦੇਸ਼ ਦੀ ਸੇਵਾ ਕਰ ਰਹੀਆਂ ਹਨ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਅਮਰ ਕ੍ਰਾਂਤੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਆਤੰਕਵਾਦ, ਨਸ਼ਾਖੋਰੀ, ਅਤੇ ਗੈਂਗਸਟਰ ਵਾਦ ਤੋਂ ਬਚਾਉਣ ਲਈ ਜੂਡੋ ਕੋਚ ਅਮਰਜੀਤ ਸ਼ਾਸਤਰੀ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸਪੋਰਟਸ ਸੈਲ ਦੇ ਇੰਚਾਰਜ ਰਵਿੰਦਰ ਖੰਨਾ ਆਪਣੇ ਕੋਚ ਦੀ ਲੰਮੀ ਉਮਰ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਦੂਜੇ ਕੋਨੇ ਮਾਲਵਾ ਖੇਤਰ ਤੋਂ ਆਕੇ ਗੁਰਦਾਸਪੁਰ ਦੇ ਹਰ ਗਲੀ ਮੁਹੱਲੇ ਵਿਚ ਜੂਡੋ ਖੇਡ ਦਾ ਬੂਟਾ ਲਗਾ ਕੇ ਸ਼ਹਿਰ ਵਾਸੀਆਂ ਦਾ ਮਾਣ ਵਧਾਇਆ ਹੈ। ਜੂਡੋ ਦੇ ਭੀਸ਼ਮ ਪਿਤਾਮਾ ਬਣਕੇ ਦੇਸ਼ ਵਿਦੇਸ਼ ਵਿੱਚ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਤੀਸ਼ ਕੁਮਾਰ, ਰਵਿੰਦਰ ਬੱਡੂ ਬਾਸਕਟਬਾਲ ਕੋਚ, ਰਵਿੰਦਰ ਖੰਨਾ , ਜੂਡੋ ਕੋਚ ਰਵੀ ਕੁਮਾਰ, ਅਤੁਲ ਕੁਮਾਰ ਜੂਡੋ, ਅਰੁਣ ਮਹਾਜਨ, ਵਰੁਣ ਛਾਪੇਕਰ, ਹਰਭਜਨ ਸਿੰਘ ਸਿੱਧਵਾਂ, ਵਿਕਰਾਂਤ ਕੁਮਾਰ, ਅਤੇ ਹੋਰ ਸੀਨੀਅਰ ਖਿਡਾਰੀ ਹਾਜ਼ਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਆਸ਼ਾ ਵਰਕਰਾਂ ਨੂੰ ਨਹੀਂ ਮਿਲਿਆ ਚੋਣ ਡਿਊਟੀ ਦਾ ਮਿਹਨਤਾਨਾ

Next Post

IND vs SL:गौतम गंभीर ने कही बड़ी बात. रवींद्र जडेजा को रोहित ने नहीं बनाने दिया दोहरा शतक! 

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)