Tuesday, April 28, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਮੰਡ ਖੇਤਰ ਦੇ ਪਿੰਡ ਭੈਣੀ ਪਸਵਾਲ, ਮਿੱਠਾ ਤੇ ਮੋਜਪੁਰ ਵਿਖੇ ਕੀਤੀ ਵੱਡੀ ਛਾਪੇਮਾਰੀ-65000 ਕਿਲੋ ਲਾਹਨ ਅਤੇ 48 ਤਰਪਾਲਾਂ ਬਰਾਮਦ

admin by admin
March 16, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 16 ਮਾਰਚ ( ) ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਦੇ ਮਕਸਦ ਨਾਲ ਵਿੱਢੀ ਗਈ ਮੁਹਿੰਮ ਤਹਿਤ ਐਕਸ਼ਾਈਜ਼ ਵਿਭਾਗ ਦੀ ਟੀਮ ਵਲੋਂ ਬਿਆਸ ਦਰਿਆ ਕਿਨਾਰੇ ਪਿੰਡ ਭੈਣੀ ਪਸਵਾਲ, ਮਿੱਠਾ ਤੇ ਮੌਜਪੁਰ ਵਿਖੇ ਛਾਪੇਮਾਰੀ ਕੀਤੀ।

ਇਸ ਮੌਕੇ ਸਬੰਧੀ ਜਾਣਕਾਰੀ ਦਿੰਦਿਆਂ ਪਵਨਜੀਤ ਸਿੰਘ ਸਹਾਇਕ ਐਕਸ਼ਾਈਜ਼ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਰਜਿੰਦਰ ਤਨਵਰ ਤੇ ਗੋਤਮ ਗੋਬਿੰਦ ਈ.ਓ ਐਕਸਾਈਜ, ਅਜੇ ਸ਼ਰਮਾ ਐਕਸਾਈਜ ਇੰਸਪੈਟਰ, ਐਕਸ਼ਾਈਜ ਪੁਲਿਸ ਸਟਾਫ ਏ.ਐਸ.ਆਈ ਬਲਵਿੰਦਰ ਸਿੰਘ, ਹਵਾਲਦਾਰ ਹਰਜਿੰਦਰ ਸਿੰਘ, ਗੁਰਮੁਖ ਸਿੰਘ, ਬੂਆ ਦਿੱਤਾ ਤੇ ਜਗਦੀਸ ਸਿੰਘ ਵਲੋਂ ਬਿਆਸ ਦਰਿਆ ਕਿਨਾਰੇ ਪਿੰਡ ਭੈਣੀ ਪਸਵਾਲ, ਮਿੱਠਾ ਤੇ ਮੌਜਪੁਰ ਵਿਖੇ ਛਾਪੇਮਾਰੀ ਕੀਤੀ। ਜਿਥੋ 65000 ਕਿਲੋ ਲਾਹਣ ਅਤੇ 48 ਤਰਪਾਲਾਂ ਬਰਾਮਦ ਕੀਤੀਆਂ ਗਈਆਂ ਤੇ ਮੌਕੇ ’ਤੇ ਨਸ਼ਟ ਕੀਤੀਆਂ ਗਈਆਂ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਬਿਆਲ

ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ ਅਤੇ ਭਵਿੱਖ ਵਿਚ ਵੀ ਛਾਪੇਮਾਰੀ ਜਾਰੀ ਰਹੇਗੀ।

admin

ShareTweetSend
Advertisement Advertisement Advertisement
ADVERTISEMENT
Previous Post

सरकार के शपथ ग्रहण पर गुरदासपुर में भी लड्डू बंटे रमन बहल को मिली बधाईयां

Next Post

सिक्स सिग्मा हैल्थ केयर एक्सीलेंस अवार्ड 2021 में गुरदासपुर के डाक्टर हरजोत सिंह बब्बर को मिला अवार्

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)