Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਲੱਮ ਏਰੀਆ ਵਿਚ ਰਹਿੰਦੇ ਲੋਕਾਂ/ਮਰੀਜ਼ਾਂ ਦੀ ਸਹੂਲਤ ਲਈ 24 ਮਾਰਚ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

admin by admin
March 22, 2022
in Punjab
0
Share on FacebookShare on TwitterWhatsapp

ਗੁਰਦਾਸਪੁਰ, 22 ਮਾਰਚ (       ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰੀਵਾਲ ਸ਼ਹਿਰ ਅੰਦਰ ਰਾਜੀਵ ਕਾਲੋਨੀ ਨਜ਼ਦੀਕ ਰੇਲਵੇ ਫਾਟਕ (ਨਹਿਰ ਦੇ ਕਿਨਾਰੇ) ਵਿਚ ਪੈਂਦੇ ਸਲੱਮ ਏਰੀਏ ਵਿਚ ਰਹਿੰਦੇ ਲੋਕਾਂ/ਮਰੀਜ਼ਾਂ ਦੀ ਸਹੂਲਤ ਲਈ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 24 ਮਾਰਚ 2022 ਨੂੰ ਸਵੇਰੇ 9 ਵਜੇ ਤੋਂ 11 ਵਜੇ ਤਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ।

ਮੁਫ਼ਤ ਮੈਡੀਕਲ ਲਗਾਉਣ ਲਈ ਕਾਰਜਕਾਰੀ ਅਫਸਰ ਨਗਰ ਕੌਂਸਲ ਧਾਰੀਵਾਲ ਨੂੰ ਨਿਰਦੇਸ਼ ਦਿੰਦਿਆਂ ਉਨਾਂ ਕਿਹਾ ਕਿ  ਮੈਡੀਕਲ ਕੈਂਪ ਵਾਲੀ ਤਾਂ ’ਤੇ ਸਾਫ ਸਫਾਈ, ਆਉਣ ਵਾਲੀ ਮੈਡੀਕਲ ਟੀਮ ਅਤੇ ਮਰੀਜ਼ਾਂ ਦੇ ਬੈਠਣ ਦਾ ਯੋਗ ਪ੍ਰਬੰਧ ਕੀਤਾ ਜਾਵੇ। ਇਸੇ ਤਰਾਂ ਉਨਾਂ ਸੀ.ਡੀ.ਪੀ.ਓ ਧਾਰੀਵਾਲ ਨੂੰ ਕਿਹਾ ਕਿ ਉਹ ਇਸ ਖੇਤਰ ਦੀਆਂ ਆਂਗਣਵਾੜੀ ਵਰਕਰਾਂ ਰਾਹੀਂ ਇਸ ਮੁਫਤ ਮੈਡੀਕਲ ਕੈਂਪ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋੜਵੰਦ ਲੋਕ ਇਸ ਕੈਂਪ ਦਾ ਲਾਭ ਉਠਾ ਸਕਣ। ਨਾਲ ਹੀ ਉਨਾਂ ਕਿਹਾ ਕਿ ਵਰਕਰ ਕੈਂਪ ਵਿਚ ਬੀਮਾਰ ਤੇ ਜਰੂਰਤਮੰਦ ਵਿਅਕਤੀਆਂ ਨੂੰ ਨਾਲ ਲੈ ਕੇ ਆਉਣ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਨਾਂ ਮੁਫਤ ਮੈਡੀਕਲ ਕੈਂਪ ਵਿਚ ਲੋਕਾਂ/ਮਰੀਜ਼ਾਂ ਨੂੰ ਲਾਙ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਸੇਵਾ ਕੀਤੀ ਜਾਂਦੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਕੱਲ੍ਹ 23 ਮਾਰਚ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ

Next Post

ਕਟਾਰੂਚੱਕ ਨੇ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਲਿਆ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)