Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਜਾਬ ਵਿੱਚ ਹੀ ਬਣਦਾ ਚਿੱਟਾ, ਮੁੱਖ ਮੰਤਰੀ ਬਿਆਨ ਤੇ ਭੱਖੀ ਸਿਆਸਤ

admin by admin
April 3, 2022
in Politics, Punjab
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ: ਪੰਜਾਬ ‘ਚ ਨਸ਼ੇ ਦੇ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸਤ ਗਰਮਾ ਰਹੀ ਹੈ। ਬੀਜੇਪੀ ਨੇਤਾ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ ਚੁੱਕੇ ਹਨ। ਸਿਰਸਾ ਨੇ ਪੁੱਛਿਆ ਹੈ ਕਿ ਕੀ ਭਗਵੰਤ ਮਾਨ ਨੇ ਪਾਕਿਸਤਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਕੀ ਅਰਵਿੰਦ ਕੇਜਰੀਵਾਲ ਭਗਵੰਤ ਮਾਨ ‘ਤੇ ਪਾਕਿਸਤਾਨ ਦੇ ਹੱਕ ‘ਚ ਸਟੈਂਡ ਲੈਣ ਲਈ ਦਬਾਅ ਪਾ ਰਹੇ ਹਨ। ਦਰਅਸਲ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਹੀ ਚਿੱਟਾ (ਨਸ਼ਾ) ਬਣਨ ਦੀ ਗੱਲ ਕੀਤੀ ਸੀ ਜਿਸ ‘ਤੇ ਹੁਣ ਸਿਰਸਾ ਨੇ ਇਹ ਸਵਾਲ ਕੀਤਾ ਹੈ। ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਨਸ਼ੇ ਆਉਂਦੇ ਹਨ। ਮੰਨ ਲਓ ਕਿ ਉਹ ਸਰਹੱਦ ਪਾਰ (ਪਾਕਿਸਤਾਨ) ਤੋਂ ਆਏ ਹਨ। ਰਾਜਸਥਾਨ ਪੰਜਾਬ ਨਾਲੋਂ ਢਾਈ ਗੁਣਾ ਵੱਡਾ ਹੈ। ਜੰਮੂ-ਕਸ਼ਮੀਰ ਦੀ ਅੱਧੀ ਤੋਂ ਵੱਧ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਹ ਇੱਥੇ ਹੀ ਬਣਦਾ ਹੈ, ਇੱਥੇ ਵਾਲੇ ਹੀ ਨੇ, ਉਨ੍ਹਾਂ ਨੂੰ ਜਲਦੀ ਹੀ ਸਾਹਮਣੇ ਲਿਆਂਦਾ ਜਾਏਗਾ। ਭਾਜਪਾ ਆਗੂ ਸਿਰਸਾ ਨੇ ਕਿਹਾ ਕਿ ਇਹ ਗੱਲ ਮੰਨਣਯੋਗ ਨਹੀਂ ਹੈ ਕਿ ਭਗਵੰਤ ਮਾਨ ਪਾਕਿਸਤਾਨ ਨੂੰ ਨਸ਼ਾ ਤਸਕਰੀ ਤੋਂ ਕਲੀਨ ਚਿੱਟ ਦੇ ਰਹੇ ਹਨ। ਉਹ ਕਹਿ ਰਿਹਾ ਹੈ ਕਿ ਇੱਥੇ ਚਿੱਟਾ ਬਣਦਾ। ਉਸ ਦਾ ਕਹਿਣਾ ਹੈ ਕਿ ਪੰਜਾਬ ‘ਚ ਨਸ਼ਾ ਕੀਤਾ ਜਾ ਰਿਹਾ ਹੈ, ਜਦਕਿ ਪੂਰੀ ਦੁਨੀਆ ਜਾਣਦੀ ਹੈ ਕਿ ਇਹ ਸਭ ਪਾਕਿਸਤਾਨ ਨੇ ਕੀਤਾ ਹੈ।

ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਵੀ ਡ੍ਰੋਨਾਂ ਤੋਂ ਹੈਰੋਇਨ ਸਪਲਾਈ ਕਰਨ ਦੇ ਮਾਮਲੇ ਆਏ ਸੀ। ਇਹ ਡਰੋਨ ਪਾਕਿਸਤਾਨ ਤੋਂ ਆਏ ਸਨ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਬੀਐਸਐਫ ਦੀ ਰੇਂਜ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤੀ। ਹੁਣ ਨਵੇਂ ਸੀਐਮ ਭਗਵੰਤ ਮਾਨ ਦੇ ਬਿਆਨ ਨਾਲ ਨਸ਼ਿਆਂ ‘ਤੇ ਸਿਆਸਤ ਤੇਜ਼ ਹੋ ਗਈ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

admin

ShareTweetSend
Advertisement Advertisement Advertisement
ADVERTISEMENT
Previous Post

ब्रेकिंग न्यूज़

Next Post

ਪਿੰਡ ਫੁੱਲੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ ਨਾਲ ਤਿੰਨ ਲੋਕਾਂ ਦੀ ਮੌਤ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)