Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

admin by admin
April 17, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 17 ਅਪ੍ਰੈਲ ( ਅੰਸ਼ੂ ਸ਼ਰਮਾ) –  ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਇੰਜੀ.ਅਮਰਦੀਪ ਸਿੰਘ ਨਾਗਰਾ ਐਸ.ਡੀ.ਓ ਪਾਵਰਕਾਮ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ ਭੁਪਿੰਦਰ ਸਿੰਘ ਤੇ ਲਖਵਿੰਦਰ ਸਿੰਘ ਜੀ.ਏ, ਸੁਖਦੇਵ ਸਿੰਘ, ਰੁਲਦੂ ਰਾਮ, ਦਵਿੰਦਰਪਾਲ, ਅਸਵਨੀ ਕੁਮਾਰ, ਅਮਰਿੰਦਰ ਸਿੰਘ, ਅਮਰੀਕ ਸਿੰਘ ਤੇ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਰਸ਼ਪਾਲ ਸਿੰਘ, ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਐਸ.ਡੀ.ਓ ਨਾਗਰਾ ਨੇ ਕਿਹਾ ਕਿ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸੇ ਯਾਤਰਾ ਬੱਸ ਰਾਹੀਂ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਅਤੇ ਲੋਕ ਪ੍ਰਸ਼ਾਸਨ ਦੇ ਇਸ ਉਪਰਾਲੇ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ ਪੰਜਵੀਂ ਵਿਸ਼ੇਸ ਬੱਸ ਰਵਾਨਾ

ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਪੰਜਵੀ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਐਸ.ਡੀ.ਓ ਪਾਵਰਕਾਮ ਨਾਗਰਾ ਅਤੇ ਉਨਾਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਨਾਗਰਾ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਵਿਭਾਗ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ।

admin

ShareTweetSend
Advertisement Advertisement Advertisement
ADVERTISEMENT
Previous Post

84 के दंगे त्रासदी तो पंजाब का काला दौर बड़ी त्रासदी:-हरविंदर सोनी

Next Post

ਜਿਲਾ ਰੋਜਗਾਰ ਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵਿਖੇ 18 ਅਪਰੈਲ ਨੂੰ ਪਲੇਸਮੈਟ ਕੈਪ ਲੱਗੇਗਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)